Advertisment

ਗਿੱਪੀ ਗਰੇਵਾਲ ਤੇ ਸ਼ਿੰਦਾ ਦਾ ਇਹ ਅੰਦਾਜ਼ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

author-image
By Lajwinder kaur
New Update
ਗਿੱਪੀ ਗਰੇਵਾਲ ਤੇ ਸ਼ਿੰਦਾ ਦਾ ਇਹ ਅੰਦਾਜ਼ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ
Advertisment
ਪੰਜਾਬੀ ਗਾਇਕ ਗਿੱਪੀ ਗਰੇਵਾਲ ਜੋ ਕਿ ਏਨੀਂ ਦਿਨੀ ਕੈਨੇਡਾ ਤੋਂ ਦਿੱਲੀ ਕਿਸਾਨੀ ਪ੍ਰਦਰਸ਼ਨ ‘ਚ ਆਏ ਹੋਏ ਨੇ । ਉਹ ਵੱਧ ਚੜ੍ਹੇ ਕੇ ਆਪਣੀ ਟੀਮ ਦੇ ਨਾਲ ਮਿਲਕੇ ਲੋਕਾਂ ਦੀ ਸੇਵਾ ਕਰ ਰਹੇ ਨੇ।
Advertisment
gippy grewal pic 1  ਹੋਰ ਪੜ੍ਹੋ - ਦੇਖੋ ਵੀਡੀਓ: ਠੰਡ ‘ਚ ਬੈਠੇ ਬਜ਼ੁਰਗ ਕਿਸਾਨਾਂ ਦੇ ਪੈਰਾਂ ‘ਚ ਗਰਮ ਜੁੱਤੇ ਤੇ ਬੀਬੀਆਂ ਨੂੰ ਸ਼ਾਲ ਦਿੰਦੇ ਹੋਏ ਆਏ ਨਜ਼ਰ ਗਾਇਕ ਮਨਕਿਰਤ ਔਲਖ ਉਨ੍ਹਾਂ ਦਾ ਪਰਿਵਾਰ ਕੈਨੇਡਾ ‘ਚ ਹੈ । ਆਪਣੇ ਬੱਚਿਆਂ ਨੂੰ ਯਾਦ ਕਰਦੇ ਹੋਏ ਕੁਝ ਤਸਵੀਰਾਂ ਸ਼ੇਅਰ ਕਰਦੇ ਨੇ । ਇਸ ਵਾਰ ਉਨ੍ਹਾਂ ਨੇ ਆਪਣੇ ਵਿਚਕਾਰਲੇ ਬੇਟੇ ਸ਼ਿੰਦਾ ਦੀ ਇੱਕ ਪਿਆਰੀ ਜਿਹੀ ਤਸਵੀਰ ਸ਼ੇਅਰ ਕੀਤੀ ਹੈ । inside pic of gippy grewal and shinda grewal ਇਸ ਤਸਵੀਰ ‘ਚ ਬਾਪ-ਬੇਟੇ ਬਲੈਕ ਰੰਗ ਦੇ ਆਉਟ ਫਿੱਟ ‘ਚ ਦਿਖਾਈ ਦੇ ਰਹੇ ਨੇ । ਗਿੱਪੀ ਗਰੇਵਾਲ ਨੇ ਕੈਪਸ਼ਨ ‘ਚ ਲਿਖਿਆ ਹੈ ਬੇਬੀ ਬੌਸ ਦੇ ਨਾਲ । ਦਰਸ਼ਕਾਂ ਨੂੰ ਇਹ ਤਸਵੀਰ ਬਹੁਤ ਪਸੰਦ ਆ ਰਹੀ ਹੈ। ਵੱਡੀ ਗਿਣਤੀ ਚ ਲਾਈਕਸ ਤੇ ਕਮੈਂਟ ਆ ਚੁੱਕੇ ਨੇ ।
Advertisment
gippy grewal roti banode ਗਿੱਪੀ ਗਰੇਵਾਲ ਦੇ ਬੱਚੇ ਵੀ ਸੋਸ਼ਲ ਮੀਡੀਆ ਦੇ ਰਾਹੀਂ ਕਿਸਾਨਾਂ ਦੇ ਲਈ ਪੋਸਟਾਂ ਪਾ ਰਹੇ ਨੇ । ਏਕਮ ਤੇ ਸ਼ਿੰਦਾ ਕੈਨੇਡਾ ਚ ਹੋਏ ਕਿਸਾਨ ਪ੍ਰਦਰਸ਼ਨ ਚ ਵੀ ਕਿਸਾਨਾਂ ਦੀ ਹਿਮਾਇਤ ਕਰਦੇ ਹੋਏ ਦਿਖਾਈ ਦਿੱਤੇ ਸਨ ।
 
View this post on Instagram
 

A post shared by Gippy Grewal (@gippygrewal)

       
Advertisment

Stay updated with the latest news headlines.

Follow us:
Advertisment
Advertisment
Latest Stories
Advertisment