Advertisment

ਗਿੱਪੀ ਗਰੇਵਾਲ ਆਪਣੇ ਛੋਟੇ ਬੇਟੇ ਗੁਰਬਾਜ਼ ਦੇ ਨਾਲ ਕੁਝ ਇਸ ਤਰ੍ਹਾਂ ਮਸਤੀ ਕਰਦੇ ਆਏ ਨਜ਼ਰ, ਦਰਸ਼ਕਾਂ ਨੂੰ ਪਸੰਦ ਆਇਆ ਪਿਓ-ਪੁੱਤ ਦਾ ਇਹ ਅੰਦਾਜ਼

author-image
By Lajwinder kaur
New Update
ਗਿੱਪੀ ਗਰੇਵਾਲ ਆਪਣੇ ਛੋਟੇ ਬੇਟੇ ਗੁਰਬਾਜ਼ ਦੇ ਨਾਲ ਕੁਝ ਇਸ ਤਰ੍ਹਾਂ ਮਸਤੀ ਕਰਦੇ ਆਏ ਨਜ਼ਰ, ਦਰਸ਼ਕਾਂ ਨੂੰ ਪਸੰਦ ਆਇਆ ਪਿਓ-ਪੁੱਤ ਦਾ ਇਹ ਅੰਦਾਜ਼
Advertisment
ਗਾਇਕ ਗਿੱਪੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਹ ਅਕਸਰ ਹੀ ਆਪਣੇ ਜਵਾਕਾਂ ਦੀ ਕਿਊਟ ਤਸਵੀਰਾਂ ਤੇ ਵੀਡੀਓਜ਼ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਨੇ ।  
Advertisment
singer gippy grewal ਹੋਰ ਪੜ੍ਹੋ : ਡਾਇਰੈਕਟਰ ਜਗਦੀਪ ਸਿੱਧੂ ਦੇ ਘਰ ਆਈ ਨੰਨ੍ਹੀ ਪਰੀ, ਗਾਇਕ ਐਮੀ ਵਿਰਕ ਨੇ ਤਸਵੀਰਾਂ ਸ਼ੇਅਰ ਕਰਕੇ ਦਿੱਤੀ ਵਧਾਈ ਹਾਲ ਹੀ ‘ਚ ਉਨ੍ਹਾਂ ਨੇ ਆਪਣੇ ਛੋਟੇ ਬੇਟੇ ਗੁਰਬਾਜ਼ ਦੇ ਨਾਲ ਪਿਆਰੀ ਜਿਹੀ ਫੋਟੋ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਕੀਤੀ ਹੈ । ਇਸ ਤਸਵੀਰ ‘ਚ ਗਿੱਪੀ ਗਰੇਵਾਲ ਸੋਫੇ ‘ਤੇ ਬੈਠੇ ਹੋਏ ਦਿਖਾਈ ਦੇ ਰਹੇ ਨੇ ਤੇ ਨਾਲ ਹੀ ਉਨ੍ਹਾਂ ਨੇ ਗੁਰਬਾਜ਼ ਨਾਲ ਮਸਤੀ ਕਰਦੇ ਹੋਏ ਗੁਰਬਾਜ਼ ਨੂੰ ਉਲਟਾ ਕਰਕੇ ਚੁੱਕਿਆ ਹੋਇਆ ਹੈ। ਉਧਰ ਗੁਰਬਾਜ਼ ਵੀ ਮੁਸਕਾਨ ਦੇ ਨਾਲ ਕੈਮਰੇ ਵੱਲ ਵੇਖ ਰਿਹਾ ਹੈ। inside pic of gippy grewal with gurbaj ਇਸ ਫੋਟੋ ਨੂੰ ਉਨ੍ਹਾਂ ਨੇ ਹਾਰਟ ਵਾਲੇ ਇਮੋਜ਼ੀ ਦੇ ਨਾਲ ਸਾਂਝਾ ਕੀਤਾ ਹੈ । ਪ੍ਰਸ਼ੰਸਕਾਂ ਨੂੰ ਪਿਓ-ਪੁੱਤ ਦਾ ਇਹ ਕਿਊਟ ਅੰਦਾਜ਼ ਬਹੁਤ ਪਸੰਦ ਆ ਰਿਹਾ ਹੈ। ਜਿਸ ਕਰਕੇ ਇਹ ਤਸਵੀਰ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ। ਜੇ ਗੱਲ ਕਰੀਏ ਗਿੱਪੀ ਗਰੇਵਾਲ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਤੇ ਫ਼ਿਲਮੀ ਜਗਤ ‘ਚ ਕਾਫੀ ਸਰਗਰਮ ਨੇ ।
Advertisment
new photo of gippy grewal  
 
View this post on Instagram
 

A post shared by Gippy Grewal (@gippygrewal)

Advertisment

Stay updated with the latest news headlines.

Follow us:
Advertisment
Advertisment
Latest Stories
Advertisment