ਗਿੱਪੀ ਗਰੇਵਾਲ ਨੇ ਆਪਣੇ ਬੇਟੇ ਗੁਰਬਾਜ਼ ਦੀ ਤਸਵੀਰ ਕੀਤੀ ਸਾਂਝੀ, ਸੋਸ਼ਲ ਮੀਡੀਆ ‘ਤੇ ਹੋ ਰਹੀ ਵਾਇਰਲ

Written by  Shaminder   |  October 24th 2020 10:31 AM  |  Updated: October 24th 2020 10:31 AM

ਗਿੱਪੀ ਗਰੇਵਾਲ ਨੇ ਆਪਣੇ ਬੇਟੇ ਗੁਰਬਾਜ਼ ਦੀ ਤਸਵੀਰ ਕੀਤੀ ਸਾਂਝੀ, ਸੋਸ਼ਲ ਮੀਡੀਆ ‘ਤੇ ਹੋ ਰਹੀ ਵਾਇਰਲ

ਗਿੱਪੀ ਗਰੇਵਾਲ ਨੇ ਆਪਣੇ ਬੇਟੇ ਗੁਰਬਾਜ਼ ਦੀ ਇੱਕ ਬਹੁਤ ਹੀ ਕਿਊਟ ਜਿਹੀ ਤਸਵੀਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ ।ਇਸ ਵੀਡੀਓ ‘ਚ ਗੁਰਬਾਜ਼ ਬਹੁਤ ਹੀ ਕਿਊਟ ਨਜ਼ਰ ਆ ਰਿਹਾ ਹੈ ।

gippy gippy

ਗੁਰਬਾਜ਼ ਨੇ ਸਰਦੀਆਂ ਵਾਲੇ ਕੱਪੜੇ ਪਾਏ ਹੋਏ ਹਨ ਅਤੇ ਉਸ ਦੀ ਇਹ ਤਸਵੀਰ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ । ਦੱਸ ਦਈਏ ਕਿ ਗੁਰਬਾਜ਼ ਬਾਲੀਵੁੱਡ ਦੇ ਸਟਾਰ ਕਿੱਡਜ਼ ਵਾਂਗ ਕਾਫੀ ਚਰਚਾ ‘ਚ ਰਹਿੰਦਾ ਹੈ ।

ਹੋਰ ਪੜ੍ਹੋ : ਗਿੱਪੀ ਗਰੇਵਾਲ 20 ਸਾਲ ਪੁਰਾਣੇ ਆਪਣੇ ਦੋਸਤ ਨੂੰ ਮਿਲੇ ਤਾਂ ਇਸ ਤਰ੍ਹਾਂ ਕੀਤੀਆਂ ਪੁਰਾਣੀਆਂ ਯਾਦਾਂ ਤਾਜ਼ੀਆਂ

gippy Grewal gippy Grewal

ਗਿੱਪੀ ਗਰੇਵਾਲ ਵੀ ਗੁਰਬਾਜ਼ ਦੀਆਂ ਤਸਵੀਰਾਂ ਅਕਸਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕਰਦੇ ਰਹਿੰਦੇ ਹਨ । ਗਿੱਪੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਜਲਦ ਹੀ ਉਹ ਨੀਰੂ ਬਾਜਵਾ ਦੇ ਨਾਲ ਫ਼ਿਲਮ ‘ਪਾਣੀ ‘ਚ ਮਧਾਣੀ’ ‘ਚ ਨਜ਼ਰ ਆਉਣ ਵਾਲੇ ਹਨ ।

Gippy With His Sons Gippy With His Sons

ਬੀਤੇ ਦਿਨ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਸ ਫ਼ਿਲਮ ਦੀ ਫਸਟ ਲੁੱਕ ਸਾਂਝੀ ਕੀਤੀ ਸੀ ।ਗਿੱਪੀ ਗਰੇਵਾਲ ਗੀਤਾਂ ਦੇ ਨਾਲ ਨਾਲ ਫ਼ਿਲਮਾਂ ‘ਚ ਵੀ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਰਹੇ ਹਨ ।

 

View this post on Instagram

 

❤️ #gurbaazgrewal @humblekids_

A post shared by Gippy Grewal (The Main Man) (@gippygrewal) on


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network