ਗਿੱਪੀ ਗਰੇਵਾਲ ਦੇ ਛੋਟੇ ਪੁੱਤਰ ਨੇ ਬੋਲਣਾ ਸਿੱਖਿਆ ‘ਪਾਪਾ’ ਸ਼ਬਦ, ਗਿੱਪੀ ਗਰੇਵਾਲ ਨੇ ਸਾਂਝਾ ਕੀਤਾ ਵੀਡੀਓ

Written by  Shaminder   |  August 11th 2020 03:26 PM  |  Updated: August 11th 2020 03:26 PM

ਗਿੱਪੀ ਗਰੇਵਾਲ ਦੇ ਛੋਟੇ ਪੁੱਤਰ ਨੇ ਬੋਲਣਾ ਸਿੱਖਿਆ ‘ਪਾਪਾ’ ਸ਼ਬਦ, ਗਿੱਪੀ ਗਰੇਵਾਲ ਨੇ ਸਾਂਝਾ ਕੀਤਾ ਵੀਡੀਓ

ਗਿੱਪੀ ਗਰੇਵਾਲ ਅਕਸਰ ਆਪਣੇ ਬੱਚਿਆਂ ਦੇ ਨਾਲ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਛੋਟੇ ਬੇਟੇ ਦੀ ਵੀਡੀਓ ਸਾਂਝਾ ਕੀਤਾ ਹੈ ।ਇਸ ਵੀਡੀਓ ‘ਚ ਉਨ੍ਹਾਂ ਦਾ ਪੁੱਤਰ ਗੁਰਬਾਜ਼ ਗਰੇਵਾਲ ਉਨ੍ਹਾਂ ਨੂੰ ਪਾਪਾ-ਪਾਪਾ ਕਹਿ ਕੇ ਬੁਲਾ ਰਿਹਾ ਹੈ ।ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗੁਰਬਾਜ਼ ਬਹੁਤ ਹੀ ਕਿਊਟ ਲੱਗ ਰਿਹਾ ਹੈ ਅਤੇ ਉਸ ਦੀ ਮੁਸਕਰਾਹਟ ਉਸ ਦੇ ਚਿਹਰੇ ਨੂੰ ਚਾਰ ਚੰਨ ਲਗਾ ਰਹੀ ਹੈ ।

https://www.instagram.com/p/CDvPBNhg5vY/?utm_source=ig_web_copy_link

ਦੱਸ ਦਈਏ ਕਿ ਗਿੱਪੀ ਗਰੇਵਾਲ ਦੇ ਬੇਟਿਆਂ ਦੀਆਂ ਵੀਡੀਓਜ਼ ਅਤੇ ਤਸਵੀਰਾਂ ਅਕਸਰ ਸੋਸ਼ਲ ਮੀਡੀਆ ‘ਤੁੇ ਅਕਸਰ ਵਾਇਰਲ ਹੁੰਦੀਆਂ ਹਨ ਅਤੇ ਇਨ੍ਹਾਂ ਨੂੰ ਦਰਸ਼ਕਾਂ ਵੱਲੋਂ ਵੀ ਖੂਬ ਪਸੰਦ ਕੀਤਾ ਜਾਂਦਾ ਹੈ ।

https://www.instagram.com/p/CDFx-AwgVQI/

ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਲੈ ਕੇ ਆ ਰਹੇ ਨੇ । ਇਸ ਦੇ ਨਾਲ ਹੀ ਪਾਲੀਵੁੱਡ ‘ਚ ਕਈ ਫ਼ਿਲਮਾਂ ਦੇ ਪ੍ਰਾਜੈਕਟਸ ‘ਤੇ ਵੀ ਕੰਮ ਕਰ ਰਹੇ ਹਨ ।

https://www.instagram.com/p/CDDLo8bg6vf/


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network