ਗਿੱਪੀ ਗਰੇਵਾਲ ਨੇ ਆਪਣੇ ਬੇਟਿਆਂ ਦੇ ਨਾਲ ਤਸਵੀਰ ਕੀਤੀ ਸਾਂਝੀ, ਤਿੰਨਾਂ ਬੇਟਿਆਂ ਨਾਲ ਗਾਇਕ ਦਾ ਅੰਦਾਜ਼ ਦਰਸ਼ਕਾਂ ਨੂੰ ਆ ਰਿਹਾ ਪਸੰਦ

Written by  Shaminder   |  September 05th 2020 11:00 AM  |  Updated: September 05th 2020 11:00 AM

ਗਿੱਪੀ ਗਰੇਵਾਲ ਨੇ ਆਪਣੇ ਬੇਟਿਆਂ ਦੇ ਨਾਲ ਤਸਵੀਰ ਕੀਤੀ ਸਾਂਝੀ, ਤਿੰਨਾਂ ਬੇਟਿਆਂ ਨਾਲ ਗਾਇਕ ਦਾ ਅੰਦਾਜ਼ ਦਰਸ਼ਕਾਂ ਨੂੰ ਆ ਰਿਹਾ ਪਸੰਦ

ਗਿੱਪੀ ਗਰੇਵਾਲ ਦੀਆਂ ਆਪਣੇ ਤਿੰਨਾਂ ਬੇਟਿਆਂ ਦੇ ਨਾਲ ਤਸਵੀਰਾਂ ਅਕਸਰ ਵਾਇਰਲ ਹੁੰਦੀਆਂ ਹਨ ਅਤੇ ਇਨ੍ਹਾਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾਂਦਾ ਹੈ । ਗਿੱਪੀ ਗਰੇਵਾਲ ਖੁਦ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਅਕਸਰ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਤੇ ਮੁੜ ਤੋਂ ਆਪਣੇ ਬੱਚਿਆਂ ਦੇ ਨਾਲ ਤਸਵੀਰ ਸਾਂਝੀ ਕੀਤੀ ਹੈ ।

https://www.instagram.com/p/CEsnnG_gZpC/

ਇਸ ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਗਿੱਪੀ ਗਰੇਵਾਲ ਆਪਣੇ ਤਿੰਨਾਂ ਬੇਟਿਆਂ ਦੇ ਨਾਲ ਵਿਖਾਈ ਦੇ ਰਹੇ ਹਨ ਅਤੇ ਤਿੰਨੋ ਜਣੇ ਸਾਈਕਲਿੰਗ ਕਰਦੇ ਹੋਏ ਦਿਖਾਈ ਦੇ ਰਹੇ ਨੇ ਜਦੋਂਕਿ ਗੁਰਬਾਜ਼ ਆਪਣੀ ਟ੍ਰਾਲੀ ‘ਚ ਨਜ਼ਰ ਆ ਰਹੇ ਨੇ ।

https://www.instagram.com/p/CEeQPjclWHP/

ਸੋਸ਼ਲ ਮੀਡੀਆ ‘ਤੇ ਇਸ ਤਸਵੀਰ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ । ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ ਅਤੇ ਪਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਵੀ ਦਿੱਤੀਆਂ ਹਨ ।

https://www.instagram.com/p/CD_AYeRAwqt/

ਉਨ੍ਹਾਂ ਨੇ ਅਰਦਾਸ ਵਰਗੀਆਂ ਹਿੱਟ ਫ਼ਿਲਮਾਂ ਦਿੱਤੀਆਂ ਹਨ।ਉਨ੍ਹਾਂ ਦੇ ਨਵੇਂ ਗੀਤ ਦਾ ਟੀਜ਼ਰ ‘ਐਂ ਕਿਵੇਂ’ ਰਿਲੀਜ਼ ਹੋ ਚੁੱਕਿਆ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network