Advertisment

ਗਿੱਪੀ ਗਰੇਵਾਲ ਨੇ ਆਪਣੇ ਪਰਿਵਾਰ ਦੇ ਨਾਲ ਸਾਂਝੀ ਕੀਤੀ ਤਸਵੀਰ, ਇੱਕੋ ਡਰੈੱਸ ‘ਚ ਨਜ਼ਰ ਆਇਆ ਪਰਿਵਾਰ

author-image
By Shaminder
New Update
ਗਿੱਪੀ ਗਰੇਵਾਲ ਨੇ ਆਪਣੇ ਪਰਿਵਾਰ ਦੇ ਨਾਲ ਸਾਂਝੀ ਕੀਤੀ ਤਸਵੀਰ, ਇੱਕੋ ਡਰੈੱਸ ‘ਚ ਨਜ਼ਰ ਆਇਆ ਪਰਿਵਾਰ
Advertisment
ਗਿੱਪੀ ਗਰੇਵਾਲ ਲਾਕਡਾਊਨ ਦੌਰਾਨ ਆਪਣੇ ਪਰਿਵਾਰ ਦੇ ਨਾਲ ਸਮਾਂ ਗੁਜ਼ਾਰਦੇ ਨਜ਼ਰ ਆਏ । ਇਸ ਦੌਰਾਨ ਉਨ੍ਹਾਂ ਨੇ ਆਪਣੇ ਪਰਿਵਾਰ ਦੇ ਨਾਲ ਖੂਬ ਸਮਾਂ ਬਿਤਾਇਆ ਅਤੇ ਕਈ ਤਰ੍ਹਾਂ ਦੀਆਂ ਐਕਟੀਵਿਟੀਜ਼ ਵੀ ਕੀਤੀਆਂ । ਉਹ ਕਦੇ ਆਪਣੇ ਬੱਚਿਆਂ ਦੇ ਨਾਲ ਕੁਕਿੰਗ ਕਰਦੇ ਹੋਏ ਦਿਖਾਈ ਦਿੱਤੇ ਅਤੇ ਕਦੇ ਖੇਡਦੇ ਹੋਏ ਨਜ਼ਰ ਆਏ ।
Advertisment
ਹੋਰ ਪੜ੍ਹੋ:ਕਿਸਾਨਾਂ ਦੇ ਹੱਕ ‘ਚ ਆਏ ਅੰਮ੍ਰਿਤ ਮਾਨ ‘ਤੇ ਗਿੱਪੀ ਗਰੇਵਾਲ, ਅੰਮ੍ਰਿਤ ਮਾਨ ਨੇ ਰੈਲੀ ਨੂੰ ਕੀਤਾ ਸੰਬੋਧਿਤ gippy Grewal gippy Grewal ਆਪਣੇ ਪਰਿਵਾਰ ਦੀਆਂ ਤਸਵੀਰਾਂ ਉਹ ਅਕਸਰ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕਰਦੇ ਰਹਿੰਦੇ ਨੇ । Gippy Gippy ਖ਼ਾਸ ਕਰਕੇ ਆਪਣੇ ਬੱਚਿਆਂ ਦੀਆਂ, ਪਰ ਹੁਣ ਉਨ੍ਹਾਂ ਨੇ ਆਪਣੇ ਪੂਰੇ ਪਰਿਵਾਰ ਦੇ ਨਾਲ ਆਪਣੀ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਸਾਰਾ ਪਰਿਵਾਰ ਬਹੁਤ ਹੀ ਖੁਸ਼ ਨਜ਼ਰ ਆ ਰਿਹਾ ਹੈ ।
Advertisment
gippy grewal gippy grewal ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਸਾਡੇ ਲਈ ਪਰਿਵਾਰ ਦਾ ਮਤਲਬ ਆਪਣੀਆਂ ਬਾਹਾਂ ਇੱਕ ਦੂਜੇ ਦੇ ਦੁਆਲੇ ਰੱਖਣਾ ਅਤੇ ਹਰ ਸਮੇਂ ਪਰਿਵਾਰ ਨਾਲ ਮੌਜੂਦ ਰਹਿਣਾ’। Gippy-Grewal Gippy-Grewal ਸਾਰਾ ਪਰਿਵਾਰ ਇੱਕੋ ਤਰ੍ਹਾਂ ਦੀ ਡਰੈੱਸ ‘ਚ ਨਜ਼ਰ ਆ ਰਿਹਾ ਹੈ ।
ਇਸ ਤਸਵੀਰ ‘ਤੇ ਗਿੱਪੀ ਗਰੇਵਾਲ ਦੇ ਪ੍ਰੰਸ਼ਸਕਾਂ ਨੂੰ ਵੀ ਖੂਬ ਪਸੰਦ ਆ ਰਹੀ ਹੈ ਅਤੇ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕਮੈਂਟਸ ਕੀਤੇ ਜਾ ਰਹੇ ਹਨ ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment