ਗਿੱਪੀ ਗਰੇਵਾਲ ਨੇ ਆਪਣੇ ਪਰਿਵਾਰ ਦੇ ਨਾਲ ਸਾਂਝੀ ਕੀਤੀ ਤਸਵੀਰ, ਇੱਕੋ ਡਰੈੱਸ ‘ਚ ਨਜ਼ਰ ਆਇਆ ਪਰਿਵਾਰ

Written by  Shaminder   |  September 26th 2020 11:01 AM  |  Updated: September 26th 2020 11:07 AM

ਗਿੱਪੀ ਗਰੇਵਾਲ ਨੇ ਆਪਣੇ ਪਰਿਵਾਰ ਦੇ ਨਾਲ ਸਾਂਝੀ ਕੀਤੀ ਤਸਵੀਰ, ਇੱਕੋ ਡਰੈੱਸ ‘ਚ ਨਜ਼ਰ ਆਇਆ ਪਰਿਵਾਰ

ਗਿੱਪੀ ਗਰੇਵਾਲ ਲਾਕਡਾਊਨ ਦੌਰਾਨ ਆਪਣੇ ਪਰਿਵਾਰ ਦੇ ਨਾਲ ਸਮਾਂ ਗੁਜ਼ਾਰਦੇ ਨਜ਼ਰ ਆਏ । ਇਸ ਦੌਰਾਨ ਉਨ੍ਹਾਂ ਨੇ ਆਪਣੇ ਪਰਿਵਾਰ ਦੇ ਨਾਲ ਖੂਬ ਸਮਾਂ ਬਿਤਾਇਆ ਅਤੇ ਕਈ ਤਰ੍ਹਾਂ ਦੀਆਂ ਐਕਟੀਵਿਟੀਜ਼ ਵੀ ਕੀਤੀਆਂ । ਉਹ ਕਦੇ ਆਪਣੇ ਬੱਚਿਆਂ ਦੇ ਨਾਲ ਕੁਕਿੰਗ ਕਰਦੇ ਹੋਏ ਦਿਖਾਈ ਦਿੱਤੇ ਅਤੇ ਕਦੇ ਖੇਡਦੇ ਹੋਏ ਨਜ਼ਰ ਆਏ ।

ਹੋਰ ਪੜ੍ਹੋ:ਕਿਸਾਨਾਂ ਦੇ ਹੱਕ ‘ਚ ਆਏ ਅੰਮ੍ਰਿਤ ਮਾਨ ‘ਤੇ ਗਿੱਪੀ ਗਰੇਵਾਲ, ਅੰਮ੍ਰਿਤ ਮਾਨ ਨੇ ਰੈਲੀ ਨੂੰ ਕੀਤਾ ਸੰਬੋਧਿਤ

gippy Grewal gippy Grewal

ਆਪਣੇ ਪਰਿਵਾਰ ਦੀਆਂ ਤਸਵੀਰਾਂ ਉਹ ਅਕਸਰ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕਰਦੇ ਰਹਿੰਦੇ ਨੇ ।

Gippy Gippy

ਖ਼ਾਸ ਕਰਕੇ ਆਪਣੇ ਬੱਚਿਆਂ ਦੀਆਂ, ਪਰ ਹੁਣ ਉਨ੍ਹਾਂ ਨੇ ਆਪਣੇ ਪੂਰੇ ਪਰਿਵਾਰ ਦੇ ਨਾਲ ਆਪਣੀ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਸਾਰਾ ਪਰਿਵਾਰ ਬਹੁਤ ਹੀ ਖੁਸ਼ ਨਜ਼ਰ ਆ ਰਿਹਾ ਹੈ ।

gippy grewal gippy grewal

ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਸਾਡੇ ਲਈ ਪਰਿਵਾਰ ਦਾ ਮਤਲਬ ਆਪਣੀਆਂ ਬਾਹਾਂ ਇੱਕ ਦੂਜੇ ਦੇ ਦੁਆਲੇ ਰੱਖਣਾ ਅਤੇ ਹਰ ਸਮੇਂ ਪਰਿਵਾਰ ਨਾਲ ਮੌਜੂਦ ਰਹਿਣਾ’।

Gippy-Grewal Gippy-Grewal

ਸਾਰਾ ਪਰਿਵਾਰ ਇੱਕੋ ਤਰ੍ਹਾਂ ਦੀ ਡਰੈੱਸ ‘ਚ ਨਜ਼ਰ ਆ ਰਿਹਾ ਹੈ ।

ਇਸ ਤਸਵੀਰ ‘ਤੇ ਗਿੱਪੀ ਗਰੇਵਾਲ ਦੇ ਪ੍ਰੰਸ਼ਸਕਾਂ ਨੂੰ ਵੀ ਖੂਬ ਪਸੰਦ ਆ ਰਹੀ ਹੈ ਅਤੇ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕਮੈਂਟਸ ਕੀਤੇ ਜਾ ਰਹੇ ਹਨ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network