ਗਿੱਪੀ ਗਰੇਵਾਲ ਨੇ ਸਾਂਝੀ ਕੀਤੀ ਇਹ ਤਸਵੀਰ,ਪੁੱਛਿਆ ਪ੍ਰਸ਼ੰਸਕਾਂ ਤੋਂ ਇਹ ਸਵਾਲ

Written by  Shaminder   |  September 03rd 2019 01:46 PM  |  Updated: September 03rd 2019 01:46 PM

ਗਿੱਪੀ ਗਰੇਵਾਲ ਨੇ ਸਾਂਝੀ ਕੀਤੀ ਇਹ ਤਸਵੀਰ,ਪੁੱਛਿਆ ਪ੍ਰਸ਼ੰਸਕਾਂ ਤੋਂ ਇਹ ਸਵਾਲ

ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦਿਆਂ ਹੋਇਆਂ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਤੋਂ ਪੁੱਛਿਆ ਕਿ “ਕਿਹੜੇ ਸੌਂਗ ਦੀ ਫੋਟੋ ਲੱਗਦੀ ਆ ? ਕੋਈ ਆਈਡੀਆ ? ਗਿੱਪੀ ਗਰੇਵਾਲ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ‘ਚ ਜ਼ਰੀਨ ਖ਼ਾਨ ਗਿੱਪੀ ਗਰੇਵਾਲ ਨਾਲ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਨੇ ।

ਹੋਰ ਵੇਖੋ:ਕੱਲ੍ਹ ਰਿਲੀਜ਼ ਹੋਵੇਗਾ ਗਿੱਪੀ ਗਰੇਵਾਲ ਅਤੇ ਜ਼ਰੀਨ ਖ਼ਾਨ ਦੀ ਫ਼ਿਲਮ ‘ਡਾਕਾ’ ਦਾ ਟੀਜ਼ਰ

https://www.instagram.com/p/B18AUEiAcSz/

ਇਹ ਤਸਵੀਰ ਗਿੱਪੀ ਗਰੇਵਾਲ ਦੀ ਆਉਣ ਵਾਲੀ ਫ਼ਿਲਮ ‘ਡਾਕਾ’ ਦੇ ਸ਼ੂਟ ਦੀ ਲੱਗ ਰਹੀ ਹੈ । ਗਿੱਪੀ ਗਰੇਵਾਲ ਅਰਦਾਸ ਕਰਾਂ ਤੋਂ ਬਾਅਦ ਜਲਦ ਹੀ ਆਪਣੀ ਅਗਲੀ ਫ਼ਿਲਮ ‘ਡਾਕਾ’ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਨੇ ।

https://www.instagram.com/p/B1nDqb7g0du/

ਅਜਿਹੇ ‘ਚ ਗਿੱਪੀ ਗਰੇਵਾਲ ਆਪਣੀ ਇਸ ਨਵੀਂ ਆਉਣ ਵਾਲੀ ਫ਼ਿਲਮ ਬਾਰੇ ਅਕਸਰ ਜਾਣਕਾਰੀ ਸਾਂਝੀ ਕਰਦੇ ਰਹਿੰਦੇ ਹਨ ।

https://www.instagram.com/p/B1c4eQWAcSj/

ਉਨ੍ਹਾਂ ਦੀ ਅਰਦਾਸ ਕਰਾਂ ਫ਼ਿਲਮ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ ਅਤੇ ਹੁਣ ਉਹ ਮੁੜ ਤੋਂ ਆਪਣੀ ਇਸ ਨਵੀਂ ਫ਼ਿਲਮ ਤੋਂ ਵੀ ਉਨ੍ਹਾਂ ਨੂੰ ਕਾਫੀ ਉਮੀਦਾਂ ਹਨ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network