‘ਚੰਨਾ ਮੇਰਿਆ’ ਗੀਤ ਦੇ ਨਾਲ ਗਿੱਪੀ ਗਰੇਵਾਲ ਨੇ ਸ਼ੇਅਰ ਕੀਤੀ ਨੰਨ੍ਹੇ ਗੁਰਬਾਜ਼ ਗਰੇਵਾਲ ਦਾ ਇਹ ਕਿਊਟ ਵੀਡੀਓ

Written by  Lajwinder kaur   |  December 18th 2020 11:14 AM  |  Updated: December 18th 2020 11:14 AM

‘ਚੰਨਾ ਮੇਰਿਆ’ ਗੀਤ ਦੇ ਨਾਲ ਗਿੱਪੀ ਗਰੇਵਾਲ ਨੇ ਸ਼ੇਅਰ ਕੀਤੀ ਨੰਨ੍ਹੇ ਗੁਰਬਾਜ਼ ਗਰੇਵਾਲ ਦਾ ਇਹ ਕਿਊਟ ਵੀਡੀਓ

ਪੰਜਾਬੀ ਗਾਇਕ ਗਿੱਪੀ ਗਰੇਵਾਲ ਜੋ ਕਿ ਪੰਜਾਬੀ ਹੋਣ ਦੇ ਖਾਤਿਰ ਆਪਣੇ ਕਿਸਾਨ ਵੀਰਾਂ ਦਾ ਸਾਥ ਦੇਣ ਲਈ ਕੈਨੇਡਾ ਤੋਂ ਦਿੱਲੀ ਪਹੁੰਚੇ ਹੋਏ ਨੇ । ਗਿੱਪੀ ਗਰੇਵਾਲ ਆਪਣੇ ਸਾਥੀਆਂ ਦੇ ਨਾਲ ਮਿਲਕੇ ਕਿਸਾਨ ਅੰਦੋਲਨ ‘ਚ ਆਪਣੀ ਸੇਵਾਵਾਂ ਨਿਭਾ ਰਹੇ ਨੇ।

gippy grewal at famer protest  ਹੋਰ ਪੜ੍ਹੋ : ਮਰਹੂਮ ਗਾਇਕ ਸੁਰਜੀਤ ਬਿੰਦਰੱਖੀਆ ਦੇ ਪੁੱਤਰ ਗੀਤਾਜ਼ ਬਿੰਦਰੱਖੀਆ ਵੀ ਦਿੱਲੀ ਕਿਸਾਨ ਅੰਦੋਲਨ ‘ਚ ਹੋਏ ਸ਼ਾਮਿਲ

ਗਿੱਪੀ ਗਰੇਵਾਲ ਸੋਸ਼ਲ ਮੀਡੀਆ ਦੇ ਰਾਹੀਂ ਆਪਣੇ ਪ੍ਰਸ਼ੰਸਕਾਂ ਦੇ ਨਾਲ ਜੁੜੇ ਹੋਏ ਨੇ । ਉਹ ਕਿਸਾਨੀ ਪੋਸਟਾਂ ਦੇ ਨਾਲ ਮਾਹੌਲ ਨੂੰ ਕੁਝ ਹਲਕਾ ਕਰਨ ਦੇ ਲਈ ਆਪਣੇ ਬੇਟਿਆਂ ਦੀਆਂ ਕਿਊਟ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਨੇ।

gurbaaz

ਇਸ ਵਾਰ ਉਨ੍ਹਾਂ ਗੁਰਬਾਜ਼ ਦੀ ਇੱਕ ਕਿਊਟ ਜਿਹੀ ਵੀਡੀਓ ਸ਼ੇਅਰ ਕੀਤੀ ਹੈ । ਗੁਰਬਾਜ਼ ਇਸ ਵੀਡੀਓ ‘ਚ ਆਪਣੀ ਕਿਊਟ ਅਦਾਵਾਂ ਦੇ ਨਾਲ ਆਪਣੀ ਮੁਸਕਰਾਹਟ ਦੇ ਨਾਲ ਕੈਮਰੇ ਵੱਲ ਦੇਖ ਰਿਹਾ ਹੈ। ਇਹ ਵੀਡੀਓ ਦਰਸ਼ਕਾਂ ਨੂੰ ਵੀ ਖੂਬ ਪਸੰਦ ਆ ਰਿਹਾ ਹੈ । ਇਸ ਵੀਡੀਓ ਨੂੰ ਗਿੱਪੀ ਗਰੇਵਾਲ ਨੇ ‘ਚੰਨਾ ਮੇਰਿਆ’ ਗੀਤ ਦੇ ਨਾਲ ਪੋਸਟ ਕੀਤਾ ਹੈ ।

gurbaaz cute pic

 

View this post on Instagram

 

A post shared by Gippy Grewal (@gippygrewal)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network