ਗਿੱਪੀ ਗਰੇਵਾਲ ਤੇ ਗੁਰਬਾਜ਼ ਫਲਾਈਟ ‘ਚ ਮਸਤੀ ਕਰਦੇ ਆਏ ਨਜ਼ਰ, ਗੁਰਬਾਜ਼ ਦਾ ਇਹ ਕਿਊਟ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

written by Lajwinder kaur | August 31, 2020

ਪੰਜਾਬੀ ਗਾਇਕ ਗਿੱਪੀ ਗਰੇਵਾਲ ਦੇ ਛੋਟੇ ਬੇਟੇ ਗੁਰਬਾਜ਼ ਗਰੇਵਾਲ ਜਿਸ ਨੂੰ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾਂਦਾ ਹੈ । ਸਟਾਰ ਕਿਡ ਗੁਰਬਾਜ਼ ਦਾ ਇੱਕ ਨਵਾਂ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ ।

View this post on Instagram
 

#gurbaazgrewal ❤️ @gippygrewal #humblekids

A post shared by Humble Kids Official (@humblekids_) on

ਇਸ ਵੀਡੀਓ ਚ ਗਿੱਪੀ ਗਰੇਵਾਲ ਆਪਣੇ ਬੇਟੇ ਗੁਰਬਾਜ਼ ਦੇ ਗੱਲਾਂ ਕਰਦੇ ਹੋਏ ਦਿਖਾਈ ਦੇ ਰਹੇ ਨੇ । ਫਲਾਈਟ ‘ਚ ਗੁਰਬਾਜ਼ ਆਪਣੀ ਕਿਊਟ ਮਸਤੀ ਕਰਦਾ ਹੋਏ ਦਿਖਾਈ ਦੇ ਰਿਹਾ ਹੈ । ਦਰਸ਼ਕਾਂ ਨੂੰ ਇਹ ਵੀਡੀਓ ਖੂਬ ਪਸੰਦ ਆ ਰਹੀ ਹੈ । ਦੱਸ ਦਈਏ ਗਿੱਪੀ ਗਰੇਵਾਲ ਕੁਝ ਦਿਨ ਪਹਿਲਾਂ ਹੀ ਆਪਣੇ ਪੂਰੇ ਪਰਿਵਾਰ ਦੇ ਨਾਲ ਪੰਜਾਬ ਤੋਂ ਕੈਨੇਡਾ ਪਹੁੰਚੇ ਨੇ । ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਲੰਬੇ ਸਮੇਂ ਤੋਂ ਆਪਣੇ ਗੀਤਾਂ ਦੇ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਸੇਵਾ ਕਰ ਰਹੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ਚ ਕਾਫੀ ਸਰਗਰਮ ਨੇ । ਇਸ ਸਾਲ ਉਹ ‘ਇੱਕ ਸੰਧੂ ਹੁੰਦਾ ਸੀ’ ਵਰਗੀ ਸੁਪਰ ਹਿੱਟ ਫ਼ਿਲਮ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ ।

0 Comments
0

You may also like