Advertisment

ਖਿਲਖਿਲਾਉਂਦੇ ਹੋਏ ਗੁਰਬਾਜ਼ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ

author-image
By Lajwinder kaur
New Update
ਖਿਲਖਿਲਾਉਂਦੇ ਹੋਏ ਗੁਰਬਾਜ਼ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ
Advertisment
ਗਿੱਪੀ ਗਰੇਵਾਲ ਦੇ ਤੀਜੇ ਪੁੱਤਰ ਗੁਰਬਾਜ਼ ਗਰੇਵਾਲ ਦਾ ਇੱਕ ਨਵਾਂ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ ।
 
View this post on Instagram
 

A good laugh is sunshine in the house #gurbaazgrewal #gippygrewal #reelsindia #reels #reelitin #reelitfeelit

A post shared by Gippy Grewal (@gippygrewal) on

Advertisment
publive-image ਇਸ ਵੀਡੀਓ ‘ਚ ਕਿਊਟ ਗੁਰਬਾਜ਼ ਖਿਲਖਿਲਾਉਂਦਾ ਹੋਇਆ ਨਜ਼ਰ ਆ ਰਿਹਾ ਹੈ । ਇਸ ਵੀਡੀਓ ‘ਚ ਉਹ ਬਹੁਤ ਹੀ ਪਿਆਰਾ ਨਜ਼ਰ ਆ ਰਿਹਾ ਹੈ । ਦਰਸ਼ਕਾਂ ਨੂੰ ਵੀ ਗੁਰਬਾਜ਼ ਦਾ ਇਹ ਕਿਊਟ ਅੰਦਾਜ਼ ਖੂਬ ਪਸੰਦ ਆ ਰਿਹਾ ਹੈ । publive-image ਗਿੱਪੀ ਗਰੇਵਾਲ ਨੇ ਵੀ ਇਸ ਵੀਡੀਓ ਨੂੰ ਸਾਂਝਾ ਕੀਤਾ ਹੈ ਤੇ ਨਾਲ ਹੀ ਉਨ੍ਹਾਂ ਨੇ ਲਿਖਿਆ ਹੈ ਕਿ ‘ਚੰਗੀ ਹੱਸੀ ਘਰ ‘ਚ ਰੌਸ਼ਨੀ ਬਿਖੇਰ ਦਿੰਦੀ ਹੈ’ । ਇਸ ਵੀਡੀਓ ‘ਤੇ ਵੱਡੀ ਗਿਣਤੀ ‘ਚ ਵਿਊਜ਼ ਆ ਚੁੱਕੇ ਨੇ । ਜੈਜ਼ੀ ਬੀ, ਨਵਰਾਜ ਹੰਸ ਤੇ ਕਈ ਫੈਨਜ਼ ਵੀ ਕਮੈਂਟਸ ਕੀਤੇ ਨੇ । ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਲ ਫ਼ਿਲਮੀ ਜਗਤ ‘ਚ ਕਾਫੀ ਸਰਗਰਮ ਨੇ । publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment