Advertisment

ਦੇਖੋ ਤਸਵੀਰਾਂ : ਗਿੱਪੀ ਗਰੇਵਾਲ ਦਾ ਛੋਟਾ ਬੇਟਾ ਕੇਕ ‘ਚ ਲਿਬੜਿਆ ਆਇਆ ਨਜ਼ਰ, ਦਰਸ਼ਕਾਂ ਨੂੰ ਪਸੰਦ ਆਈਆਂ ਗੁਰਬਾਜ਼ ਦੀਆਂ ਇਹ ਕਿਊਟ ਤਸਵੀਰਾਂ

author-image
By Lajwinder kaur
New Update
ਦੇਖੋ ਤਸਵੀਰਾਂ : ਗਿੱਪੀ ਗਰੇਵਾਲ ਦਾ ਛੋਟਾ ਬੇਟਾ ਕੇਕ ‘ਚ ਲਿਬੜਿਆ ਆਇਆ ਨਜ਼ਰ, ਦਰਸ਼ਕਾਂ ਨੂੰ ਪਸੰਦ ਆਈਆਂ ਗੁਰਬਾਜ਼ ਦੀਆਂ ਇਹ ਕਿਊਟ ਤਸਵੀਰਾਂ
Advertisment
ਪੰਜਾਬੀ ਗਾਇਕ ਗਿੱਪੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਇਹ ਅਕਸਰ ਹੀ ਆਪਣੇ ਬੱਚਿਆਂ ਦੀਆਂ ਵੀਡੀਓ ਤੇ ਤਸਵੀਰਾਂ ਦਰਸ਼ਕਾਂ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਨੇ । ਇਸ ਵਾਰ ਉਨ੍ਹਾਂ ਨੇ ਆਪਣੇ ਛੋਟੇ ਬੇਟੇ ਗੁਰਬਾਜ਼ ਗਰੇਵਾਲ ਦੀਆਂ ਅਣਦੇਖੀਆਂ ਕਿਊਟ ਤਸਵੀਰਾਂ ਪ੍ਰਸ਼ੰਸਕਾਂ ਦੇ ਨਾਲ ਸਾਂਝੀਆਂ ਕੀਤੀਆਂ ਨੇ।inside pic of gippy grewal son gurbaaz
Advertisment
ਹੋਰ ਪੜ੍ਹੋ : ਅਦਾਕਾਰਾ ਕੰਗਨਾ ਰਣੌਤ ਦੇ ਭਰਾ ਅਕਸ਼ਤ ਦੇ ਵਿਆਹ ਦੀਆਂ ਰਸਮਾਂ ਹੋਈਆਂ ਸ਼ੁਰੂ, ਐਕਟਰੈੱਸ ਨੇ ਸਾਂਝਾ ਕੀਤਾ ਵੀਡੀਓ, ਪ੍ਰਸ਼ੰਸਕ ਦੇ ਰਹੇ ਨੇ ਵਧਾਈਆਂ ਜੀ ਹਾਂ ਇਹ ਤਸਵੀਰਾਂ ਹਾਲ ਹੀ ‘ਚ ਲੰਘੇ ਗੁਰਬਾਜ਼ ਦੇ ਪਹਿਲੇ ਬਰਥਡੇਅ ਦੀਆਂ ਨੇ । ਤਸਵੀਰਾਂ ‘ਚ ਗੁਰਬਾਜ਼ ਆਪਣੇ ਬਰਥਡੇਅ ਕੇਕ ਦੇ ਨਾਲ ਲਿਬੜਿਆ ਹੋਇਆ ਦਿਖਾਈ ਦੇ ਰਿਹਾ ਹੈ । ਇੱਕ ਤਸਵੀਰ ‘ਚ ਉਹ ਆਪਣੀ ਕਿਊਟ ਮੁਸਕਰਾਹਟ ਬਿਖੇਰਦਾ ਹੋਇਆ ਨਜ਼ਰ ਆ ਰਿਹਾ ਹੈ । ਦਰਸ਼ਕਾਂ ਨੂੰ ਗੁਰਬਾਜ਼ ਦੀਆਂ ਇਹ ਤਸਵੀਰਾਂ ਖੂਬ ਪਸੰਦ ਆ ਰਹੀਆਂ ਨੇ । gurbaaz grewal pic with cake ਇਸ ਪੋਸਟ ਉੱਤੇ ਕੁਝ ਹੀ ਸਮੇਂ ‘ਚ ਲੱਖਾਂ ਦੀ ਗਿਣਤੀ ‘ਚ ਲਾਈਕਸ ਆ ਚੁੱਕੇ ਨੇ । ਫੈਨਜ਼ ਦੇ ਨਾਲ ਪੰਜਾਬੀ ਕਲਾਕਾਰ ਵੀ ਕਮੈਂਟ ਕਰਕੇ ਗੁਰਬਾਜ਼ ਲਈ ਪਿਆਰ ਜ਼ਾਹਿਰ ਕਰ ਰਹੇ ਨੇ । gippy's son gurbaaz  
 
View this post on Instagram
 

#GurbaazGrewal ❤️#cakesmash

A post shared by Gippy Grewal (@gippygrewal) on

Advertisment

Stay updated with the latest news headlines.

Follow us:
Advertisment
Advertisment
Latest Stories
Advertisment