ਗਿੱਪੀ ਗਰੇਵਾਲ ਨੇ ਆਪਣੇ ਪੁੱਤਰਾਂ ਦੇ ਨਾਲ ਸ਼ੇਅਰ ਕੀਤੀ ਇਹ ਖ਼ਾਸ ਤਸਵੀਰ, ਪ੍ਰਸ਼ੰਸਕਾਂ ਨੂੰ ਪਸੰਦ ਆ ਰਿਹਾ ਹੈ ਪਿਉ-ਪੁੱਤਾਂ ਦਾ ਇਹ ਅੰਦਾਜ਼

written by Lajwinder kaur | August 06, 2021

ਗਾਇਕ ਗਿੱਪੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਕੁਝ ਨਾ ਕੁਝ ਸ਼ੇਅਰ ਕਰਦੇ ਰਹਿੰਦੇ ਨੇ। ਇਸ ਵਾਰ ਉਨ੍ਹਾਂ ਨੇ ਆਪਣੇ ਪੁੱਤਰਾਂ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ।

Gippy Grewal Image Source: Instagram

ਹੋਰ ਪੜ੍ਹੋ : 7 ਅਗਸਤ ਨੂੰ ਲਵੋ ਪੀਟੀਸੀ ਪੰਜਾਬੀ ‘ਤੇ ਸੂਫ਼ੀ ਕੰਸਟਰ ਦਾ ਅਨੰਦ, ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਗਾਇਕਾਂ ਦੇ ਗੀਤਾਂ ਦੇ ਲੁਤਫ ਲੈਣ ਲਈ ਬੁੱਕ ਕਰੋ ਆਪਣੀ ਟਿਕਟਾਂ

ਹੋਰ ਪੜ੍ਹੋ : ਕਰਣ ਦਿਓਲ ਨੇ ਸਾਂਝੀ ਕੀਤੀ ਆਪਣੇ ਚਾਚੂ ਅਭੈ ਦਿਓਲ ਦੇ ਨਾਲ ਖ਼ਾਸ ਤਸਵੀਰ, ਪ੍ਰਸ਼ੰਸਕਾਂ ਨੂੰ ਆ ਰਹੀ ਹੈ ਖੂਬ ਪਸੰਦ

singer gippy grewal shared his image of sons-min Image Source: Instagram

ਇਸ ਤਸਵੀਰ ‘ਚ ਗਿੱਪੀ ਗਰੇਵਾਲ, ਏਕਮ ਗਰੇਵਾਲ, ਸ਼ਿੰਦਾ ਗਰੇਵਾਲ ਤੇ ਨੰਨ੍ਹਾ ਗੁਰਬਾਜ਼ ਗਰੇਵਾਲ ਦੇ ਨਜ਼ਰ ਆ ਰਿਹਾ ਹੈ। ਇਸ ਤਸਵੀਰ ‘ਚ ਗਿੱਪੀ, ਏਕਮ ਤੇ ਸ਼ਿੰਦਾ ਵ੍ਹਾਈਟ ਰੰਗ ਦੀ ਟੀ-ਸ਼ਰਟ ‘ਚ ਨਜ਼ਰ ਆ ਰਹੇ ਨੇ ਪਰ ਗੁਰਬਾਜ਼ ਨੇ ਸੀ-ਗਰੀਨ ਰੰਗ ਦੀ ਟੀ-ਸ਼ਰਟ ‘ਚ ਨਜ਼ਰ ਆ ਰਿਹਾ ਹੈ । ਪ੍ਰਸ਼ੰਸਕਾਂ ਨੂੰ ਪਿਉ-ਪੁੱਤਾਂ ਦਾ ਇਹ ਅੰਦਾਜ਼ ਖੂਬ ਪਸੰਦ ਆ ਰਿਹਾ ਹੈ।

gippy grewal shared limited editon 2009 reheated song out Image Source: Instagram

ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਛੇਤੀ ਹੀ ਐਲਬਮ ‘Limited Edition’  ਲੈ ਕੇ ਆ ਰਹੇ ਹਨ । ਉਹ ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ਕਾਫੀ ਸਰਗਰਮ ਨੇ। ਆਉਣ ਵਾਲੇ ਸਮੇਂ ‘ਚ ਉਹ ਪਾਣੀ ਚ ਮਧਾਣੀ, ਫੱਟੇ ਦਿੰਦੇ ਚੱਕੇ ਪੰਜਾਬੀ ਤੋਂ ਇਲਾਵਾ ਕਈ ਹੋਰ ਫ਼ਿਲਮਾਂ ‘ਚ ਨਜ਼ਰ ਆਉਣਗੇ। ਅਖੀਰਲੀ ਵਾਰ ਉਹ ‘ਇੱਕ ਸੰਧੂ ਹੁੰਦਾ ਸੀ’ ‘ਚ ਨਜ਼ਰ ਆਏ ਸੀ। ਇਸ ਫ਼ਿਲਮ ਨੂੰ ਬਾਕਸ ਆਫ਼ੀਸ ਉੱਤੇ ਭਰਵਾਂ ਹੁੰਗਾਰਾ ਮਿਲਿਆ ਸੀ।

0 Comments
0

You may also like