ਦੇਖੋ ਵੀਡੀਓ: ‘Warning’ ਫ਼ਿਲਮ ਦਾ ਟੀਜ਼ਰ ਹੋਇਆ ਰਿਲੀਜ਼, ਦੇਖਣ ਨੂੰ ਮਿਲ ਰਹੀ ਹੈ ਗਿੱਪੀ ਗਰੇਵਾਲ ਦੀ ਜ਼ਬਰਦਸਤ ਲੁੱਕ

written by Lajwinder kaur | January 03, 2021

ਹਰ ਵਾਰ ਦੀ ਤਰ੍ਹਾਂ ਇਸ ਵਾਰ ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਆਪਣੇ ਜਨਮਦਿਨ ‘ਤੇ ਦਰਸ਼ਕਾਂ ਨੂੰ ਤੋਹਫਾ ਦਿੱਤਾ ਹੈ । ਜੀ ਹਾਂ ਗਿੱਪੀ ਗਰੇਵਾਲ ਦੀ ਮੋਸਟ ਅਵੇਟਡ ਫ਼ਿਲਮ ਵਾਰਨਿੰਗ ਦਾ ਟੀਜ਼ਰ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਉੱਤੇ ਸ਼ੇਅਰ ਕੀਤਾ ਹੈ । inside pic of gippy grewal birthday ਹੋਰ ਪੜ੍ਹੋ : ਦੇਖੋ ਵੀਡੀਓ : ਸਤਿੰਦਰ ਸਰਤਾਜ ਨੇ ਹਿੰਦੀ ਗੀਤ ‘QANOON’ ਦੇ ਨਾਲ ਕਿਸਾਨਾਂ ਦੀ ਆਵਾਜ਼ ਨੂੰ ਕੀਤਾ ਬੁਲੰਦ, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ

49 ਸੈਕਿੰਡ ਦੇ ਟੀਜ਼ਰ ‘ਚ ਐਕਸ਼ਨ ਦੇ ਨਾਲ ਗਿੱਪੀ ਗਰੇਵਾਲ ਦੀ ਜ਼ਬਰਦਸਤ ਲੁੱਕ ਦੇਖਣ ਨੂੰ ਮਿਲ ਰਹੀ ਹੈ । ਗਿੱਪੀ ਗਰੇਵਾਲ ਤੋਂ ਇਲਾਵਾ ਇਸ ਫ਼ਿਲਮ ‘ਚ ਪ੍ਰਿੰਸ ਕੰਵਲਜੀਤ, ਧੀਰਜ ਕੁਮਾਰ, ਮਹਾਬੀਰ ਭੁੱਲਰ, ਅਸ਼ੀਸ਼ ਦੁੱਗਲ, ਹਨੀ ਮੱਟੂ ਤੇ ਕਈ ਹੋਰ ਕਲਾਕਾਰ ਨਜ਼ਰ ਆਉਣਗੇ।

inside pic of warning gippy grewal first look

ਟੀਜ਼ਰ ਨੂੰ Super Star Films ਦੇ ਯੂਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਟੀਜ਼ਰ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।

inside pic of gippy as geja

 

View this post on Instagram

 

A post shared by Gippy Grewal (@gippygrewal)

 

 

View this post on Instagram

 

A post shared by Gippy Grewal (@gippygrewal)

You may also like