ਗਿੱਪੀ ਗਰੇਵਾਲ ਨੇ ਕਪਿਲ ਸ਼ਰਮਾ ਦੇ ਨਾਲ ਤਸਵੀਰ ਸ਼ੇਅਰ ਕਰਕੇ ਪੁੱਛਿਆ ਇਹ ਸਵਾਲ...

Written by  Lajwinder kaur   |  July 08th 2020 12:30 PM  |  Updated: July 08th 2020 12:31 PM

ਗਿੱਪੀ ਗਰੇਵਾਲ ਨੇ ਕਪਿਲ ਸ਼ਰਮਾ ਦੇ ਨਾਲ ਤਸਵੀਰ ਸ਼ੇਅਰ ਕਰਕੇ ਪੁੱਛਿਆ ਇਹ ਸਵਾਲ...

ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਹ ਆਪਣੇ ਸੋਸ਼ਲ ਮੀਡੀਆ ਉੱਤੇ ਕੁਝ ਨਾ ਕੁਝ ਨਵਾਂ ਆਪਣੇ ਫੈਨਜ਼ ਦੇ ਨਾਲ ਸਾਂਝਾ ਕਰਦੇ ਰਹਿੰਦੇ ਨੇ ।

 ਹੋਰ ਵੇਖੋ: ਵਿਆਹ ਤੇ ਬੱਚੇ ਤੋਂ ਬਾਅਦ ਯੁਵਰਾਜ ਹੰਸ ਨੂੰ ਵੀ ਕਰਨੇ ਪੈ ਰਹੇ ਨੇ ਅਜਿਹੇ ਕੰਮ, ਅਦਾਕਾਰ ਵੱਲੋਂ ਸ਼ੇਅਰ ਕੀਤਾ ਵੀਡੀਓ ਦੇਖਕੇ ਫੈਨਜ਼ ਦਾ ਹੱਸ-ਹੱਸ ਹੋਇਆ ਬੁਰਾ ਹਾਲ, ਦੇਖੋ ਤੁਸੀਂ ਵੀ ਇਹ ਵੀਡੀਓ

ਇਸ ਵਾਰ ਉਨ੍ਹਾਂ ਨੇ ਗਿੱਪੀ ਗਰੇਵਾਲ ਦੇ ਨਾਲ ਆਪਣੀ ਇੱਕ ਪੁਰਾਣੀ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘ਯੇ ਲਾਕਡਾਊਨ ਕਬ ਖੁਲੇਗਾ ਕਪਿਲ ਸ਼ਰਮਾ’ । ਇਸ ਪੋਸਟ ਉੱਤੇ ਪੰਜਾਬੀ ਕਲਾਕਾਰ ਤੇ ਫੈਨਜ਼ ਕਮੈਂਟਸ ਕਰ ਰਹੇ ਨੇ । ਇਹ ਤਸਵੀਰ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ ।

ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਲਾਕਡਾਊਨ ਕਰਕੇ ਆਪਣੇ ਪਰਿਵਾਰ ਵਾਲਿਆਂ ਦੇ ਨਾਲ ਖੂਬ ਮਸਤੀ ਕਰ ਰਹੇ ਨੇ । ਉਹ ਆਪਣੇ ਇੰਸਟਾਗ੍ਰਾਮ ਸਟੋਰੀਆਂ ‘ਚ ਆਪਣੇ ਬੱਚਿਆਂ ਦੀਆਂ ਕਿਊਟ ਤਸਵੀਰਾਂ ਤੇ ਵੀਡੀਓ ਸ਼ੇਅਰ ਕਰਦੇ ਰਹਿੰਦੇ ਨੇ । ਇਸ ਤੋਂ ਇਲਾਵਾ ਬੈਕ ਟੂ ਬੈਕ ਆਪਣੇ ਸਿੰਗਲ ਟਰੈਕਸ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਵੀ ਕਰ ਰਹੇ ਨੇ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network