ਗੁਰਬਾਜ਼ ਗਰੇਵਾਲ ਦਾ ਇਹ ਨਵਾਂ ਵੀਡੀਓ ਵਾਇਰਲ ਹੋਇਆ ਸੋਸ਼ਲ ਮੀਡੀਆ ‘ਤੇ, ਦਰਸ਼ਕਾਂ ਨੂੰ ਆ ਰਿਹਾ ਖੂਬ ਪਸੰਦ
ਸਟਾਰ ਕਿਡ ਗੁਰਬਾਜ਼ ਗਰੇਵਾਲ ਆਪਣੀ ਕਿਊਟਸ ਵੀਡੀਓਜ਼ ਕਰਕੇ ਸੋਸ਼ਲ ਮੀਡੀਆ ਉੱਤੇ ਛਾਇਆ ਰਹਿੰਦਾ ਹੈ । ਗਿੱਪੀ ਗਰੇਵਾਲ ਦੇ ਸਭ ਤੋਂ ਛੋਟੇ ਬੇਟੇ ਗੁਰਬਾਜ਼ ਦਾ ਨਵਾਂ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਿਹਾ ਹੈ ।
View this post on Instagram
❤️❤️❤️ #gurbaazgrewal #gippygrewal #family #humblekids #cute #reels #reel #reelitfeelit #reel
ਇਸ ਵੀਡੀਓ ‘ਚ ਗੁਰਬਾਜ਼ ਖਿੜਕੀ ਦੇ ਲਾਕ ਨੂੰ ਖੋਲਦਾ ਹੋਇਆ ਦਿਖਾਈ ਦੇ ਰਿਹਾ ਹੈ । ਗਿੱਪੀ ਗਰੇਵਾਲ ਗੁਰਬਾਜ਼ ਦੇ ਗੱਲਾਂ ਕਰਦਾ ਹੋਇਆ ਨਜ਼ਰ ਆ ਰਿਹਾ ਹੈ । ਗੁਰਬਾਜ਼ ਵੀ ਗਿੱਪੀ ਗਰੇਵਾਲ ਦੀ ਆਵਾਜ਼ ਸੁਣ ਕੇ ਕੈਮਰੇ ਵੱਲ ਦੇਖ ਕੇ ਹੱਸਦਾ ਹੋਇਆ ਨਜ਼ਰ ਆ ਰਿਹਾ ਹੈ । ਦਰਸ਼ਕਾਂ ਨੂੰ ਇਹ ਵੀਡੀਓ ਖੂਬ ਪਸੰਦ ਆ ਰਹੀ ਹੈ ।
ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਕਾਫੀ ਸਰਗਰਮ ਨੇ । ਉਹ ਬਹੁਤ ਜਲਦ ਆਪਣੀ ਨਵੀਂ ਮਿਊਜ਼ਿਕ ਐਲਬਮ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਨੇ । ਇਸ ਸਾਲ ਉਹ ‘ਇੱਕ ਸੰਧੂ ਹੁੰਦਾ ਸੀ’ ਫ਼ਿਲਮ ‘ਚ ਨਜ਼ਰ ਆਏ ਸੀ ।