Advertisment

ਸਰਦਾਰੀ ਲੁੱਕ ‘ਚ ਨਜ਼ਰ ਆਇਆ ਗਿੱਪੀ ਗਰੇਵਾਲ ਦਾ ਛੋਟਾ ਪੁੱਤਰ ਗੁਰਬਾਜ਼ ਗਰੇਵਾਲ, ਆਪਣੀ ਕਿਊਟ ਅਦਾਵਾਂ ਦੇ ਨਾਲ ਜਿੱਤ ਰਿਹਾ ਹੈ ਹਰ ਇੱਕ ਦਾ ਦਿਲ, ਦੇਖੋ ਵੀਡੀਓ

author-image
By Lajwinder kaur
New Update
ਸਰਦਾਰੀ ਲੁੱਕ ‘ਚ ਨਜ਼ਰ ਆਇਆ ਗਿੱਪੀ ਗਰੇਵਾਲ ਦਾ ਛੋਟਾ ਪੁੱਤਰ ਗੁਰਬਾਜ਼ ਗਰੇਵਾਲ, ਆਪਣੀ ਕਿਊਟ ਅਦਾਵਾਂ ਦੇ ਨਾਲ ਜਿੱਤ ਰਿਹਾ ਹੈ ਹਰ ਇੱਕ ਦਾ ਦਿਲ, ਦੇਖੋ ਵੀਡੀਓ
Advertisment
ਗਿੱਪੀ ਗਰੇਵਾਲ ਦਾ ਛੋਟਾ ਪੁੱਤਰ
Advertisment
ਗੁਰਬਾਜ਼ ਗਰੇਵਾਲ ਆਪਣੀ ਵੀਡੀਓਜ਼ ਕਰਕੇ ਸੋਸ਼ਲ ਮੀਡੀਆ ਉੱਤੇ ਛਾਇਆ ਰਹਿੰਦਾ ਹੈ। ਗੁਰਬਾਜ਼ ਨੂੰ ਸੋਸ਼ਲ ਮੀਡੀਆ ਉੱਤੇ ਕਾਫੀ ਪਸੰਦ ਕੀਤਾ ਜਾਂਦਾ ਹੈ। ਉਸ ਦੀਆਂ ਵੀਡੀਓਜ਼ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾਂਦਾ ਹੈ। ਗੁਰਬਾਜ਼ ਦਾ ਨਵਾਂ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਉਹ ਸਰਦਾਰੀ ਲੁੱਕ ‘ਚ ਨਜ਼ਰ ਆ ਰਿਹਾ ਹੈ।
Advertisment
gurbaaz grewal cute video Image Source: Instagram ਹੋਰ ਪੜ੍ਹੋ : ਗਾਇਕਾ ਸ਼ਿਪਰਾ ਗੋਇਲ ਪਹੁੰਚੀ ਹਸੀਨ ਵਾਦੀਆਂ ‘ਚ, ਕਸ਼ਮੀਰ ਦੀ ਕੁਦਰਤੀ ਸੁੰਦਰਤਾ ਦਾ ਲੈ ਰਹੀ ਹੈ ਲੁਤਫ ਹੋਰ ਪੜ੍ਹੋ : ਗੁਰਨੀਤ ਦੋਸਾਂਝ ਨੇ ਆਪਣੇ ਜਨਮਦਿਨ ‘ਤੇ ਸਾਂਝੀ ਕੀਤੀ ਪਿਆਰੀ ਜਿਹੀ ਵੀਡੀਓ, ਪ੍ਰਸ਼ੰਸਕ ਕਮੈਂਟ ਕਰਕੇ ਦੇ ਰਹੇ ਨੇ ਵਧਾਈਆਂ
Advertisment
gurbaaz grewal video Image Source: Instagram ਇਸ ਵੀਡੀਓ ‘ਚ ਦੇਖ ਸਕਦੇ ਹੋ ਗੁਰਬਾਜ਼ ਨੇ ਵ੍ਹਾਈਟ ਰੰਗ ਦਾ ਪਟਕਾ ਬੰਨਿਆ ਹੋਇਆ ਹੈ ਤੇ ਵ੍ਹਾਈਟ ਰੰਗ ਦੀ ਸ਼ਰਟ ਤੇ ਨਾਲ ਹੀ ਨਿੱਕਰ ਪਾਈ ਹੋਈ ਹੈ। ਇਸ ਵੀਡੀਓ ‘ਚ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਨਵਾਂ ਗੀਤ ‘ਪਟਿਆਲੇ ਵਾਲਾ’ ਵੱਜ ਰਿਹਾ ਹੈ । ਦਰਸ਼ਕਾਂ ਨੂੰ ਗੁਰਬਾਜ਼ ਦਾ ਇਹ ਕਿਊਟ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ। Gurbaaz-Gippy Image Source: Instagram ਇਸ ਵੀਡੀਓ ਨੂੰ ਗਿੱਪੀ ਗਰੇਵਾਲ ਨੇ ਆਪਣੇ ਬੱਚਿਆਂ ਦੇ ਲਈ ਬਣਾਏ ‘Humble Kids’ ਨਾਂਅ ਦੇ ਇੰਸਟਾਗ੍ਰਾਮ ਪੇਜ਼ ਉੱਤੇ ਪੋਸਟ ਕੀਤਾ ਹੈ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੇ ਬੱਚਿਆਂ ਦੀ ਕਿਊਟ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਨੇ। ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਬਹੁਤ ਜਲਦ ਆਪਣੀ ਨਵੀਂ ਮਿਊਜ਼ਿਕ ਐਲਬਮ ਲੈ ਕੇ ਆ ਰਹੇ ਨੇ।  
 
View this post on Instagram
 

A post shared by Humble Kids Official (@humblekids_)

Advertisment

Stay updated with the latest news headlines.

Follow us:
Advertisment
Advertisment
Latest Stories
Advertisment