Advertisment

ਗਿੱਪੀ ਗਰੇਵਾਲ ਦੇ ਛੋਟੇ ਬੇਟੇ ਗੁਰਬਾਜ਼ ਦੀ ਇਹ ਨਵੀਂ ਕਿਊਟ ਤਸਵੀਰ ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ

author-image
By Lajwinder kaur
New Update
ਗਿੱਪੀ ਗਰੇਵਾਲ ਦੇ ਛੋਟੇ ਬੇਟੇ ਗੁਰਬਾਜ਼ ਦੀ ਇਹ ਨਵੀਂ ਕਿਊਟ ਤਸਵੀਰ ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ
Advertisment
ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਦੇ ਨਿੱਕੇ ਪੁੱਤਰ ਗੁਰਬਾਜ਼ ਗਰੇਵਾਲ ਦੀ ਨਵੀਂ ਤਸਵੀਰ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ । ekom, shinda and gurbaaz
Advertisment
ਹੋਰ ਪੜ੍ਹੋ : ਨੇਹਾ ਕੱਕੜ ਦੀਆਂ ਇਨ੍ਹਾਂ ਗੱਲਾਂ ਨੇ ਰੋਹਨਪ੍ਰੀਤ ਨੂੰ ਕੀਤਾ ਭਾਵੁਕ, ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ ਇਹ ਵੀਡੀਓ ਇਸ ਤਸਵੀਰ ‘ਚ ਗੁਰਬਾਜ਼ ਹੇਲੋਵੀਨ ਫੈਸਟੀਵਲ ਦਾ ਲੁਤਫ ਲੈਂਦਾ ਹੋਇਆ ਨਜ਼ਰ ਆ ਰਿਹਾ ਹੈ । ਦਰਸ਼ਕਾਂ ਨੂੰ ਗੁਰਬਾਜ਼ ਦੀ ਇਹ ਕਿਊਟ ਤਸਵੀਰ ਖੂਬ ਪਸੰਦ ਆ ਰਹੀ ਹੈ । ਇਸ ਤੋਂ ਇਲਾਵਾ ਸ਼ਿੰਦੇ ਨੇ ਵੀ ਕੱਦੂ ਦੇ ਨਾਲ ਹੇਲੋਵੀਨ ਫੈਸਟੀਵਲ ਦੀ ਤਿਆਰੀ ਕਰਦੇ ਹੋਇਆ ਦਿਖਾਈ ਦੇ ਰਿਹਾ ਹੈ ।gippy grewal son gubaaz ਦੱਸ ਦਈਏ ਗਿੱਪੀ ਗਰੇਵਾਲ ਜੋ ਕਿ ਪਿਛਲੇ ਸਾਲ ਤੀਜੀ ਵਾਰ ਪਿਤਾ ਬਣੇ ਨੇ । ਉਹ ਇਸ ਤੋਂ ਪਹਿਲਾਂ ਵੀ ਦੋ ਬੇਟੇ ਨੇ ਏਕਮ ਤੇ ਸ਼ਿੰਦੇ ਦੇ ਪਿਤਾ ਨੇ । ਗਿੱਪੀ ਗਰੇਵਾਲ ਜੋ ਕਿ ਏਨੀਂ ਦਿਨੀ ਆਪਣੀ ਨਵੀਂ ਫ਼ਿਲਮ ਪਾਣੀ ‘ਚ ਮਧਾਣੀ ਦੀ ਸ਼ੂਟਿੰਗ ਕਰ ਰਹੇ ਨੇ । gippy grewal with sons
 
View this post on Instagram
 

#shindagrewal ?? #humblekids

A post shared by Humble Kids Official (@humblekids_) on

Advertisment

Stay updated with the latest news headlines.

Follow us:
Advertisment
Advertisment
Latest Stories
Advertisment