ਗਿੱਪੀ ਗਰੇਵਾਲ ਦੇ ਛੋਟੇ ਬੇਟੇ ਗੁਰਬਾਜ਼ ਦੀ ਇਹ ਨਵੀਂ ਕਿਊਟ ਤਸਵੀਰ ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ

Written by  Lajwinder kaur   |  October 27th 2020 12:31 PM  |  Updated: October 27th 2020 01:39 PM

ਗਿੱਪੀ ਗਰੇਵਾਲ ਦੇ ਛੋਟੇ ਬੇਟੇ ਗੁਰਬਾਜ਼ ਦੀ ਇਹ ਨਵੀਂ ਕਿਊਟ ਤਸਵੀਰ ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ

ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਦੇ ਨਿੱਕੇ ਪੁੱਤਰ ਗੁਰਬਾਜ਼ ਗਰੇਵਾਲ ਦੀ ਨਵੀਂ ਤਸਵੀਰ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ ।

ekom, shinda and gurbaaz

ਹੋਰ ਪੜ੍ਹੋ : ਨੇਹਾ ਕੱਕੜ ਦੀਆਂ ਇਨ੍ਹਾਂ ਗੱਲਾਂ ਨੇ ਰੋਹਨਪ੍ਰੀਤ ਨੂੰ ਕੀਤਾ ਭਾਵੁਕ, ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ ਇਹ ਵੀਡੀਓ

ਇਸ ਤਸਵੀਰ ‘ਚ ਗੁਰਬਾਜ਼ ਹੇਲੋਵੀਨ ਫੈਸਟੀਵਲ ਦਾ ਲੁਤਫ ਲੈਂਦਾ ਹੋਇਆ ਨਜ਼ਰ ਆ ਰਿਹਾ ਹੈ । ਦਰਸ਼ਕਾਂ ਨੂੰ ਗੁਰਬਾਜ਼ ਦੀ ਇਹ ਕਿਊਟ ਤਸਵੀਰ ਖੂਬ ਪਸੰਦ ਆ ਰਹੀ ਹੈ । ਇਸ ਤੋਂ ਇਲਾਵਾ ਸ਼ਿੰਦੇ ਨੇ ਵੀ ਕੱਦੂ ਦੇ ਨਾਲ ਹੇਲੋਵੀਨ ਫੈਸਟੀਵਲ ਦੀ ਤਿਆਰੀ ਕਰਦੇ ਹੋਇਆ ਦਿਖਾਈ ਦੇ ਰਿਹਾ ਹੈ ।gippy grewal son gubaaz

ਦੱਸ ਦਈਏ ਗਿੱਪੀ ਗਰੇਵਾਲ ਜੋ ਕਿ ਪਿਛਲੇ ਸਾਲ ਤੀਜੀ ਵਾਰ ਪਿਤਾ ਬਣੇ ਨੇ । ਉਹ ਇਸ ਤੋਂ ਪਹਿਲਾਂ ਵੀ ਦੋ ਬੇਟੇ ਨੇ ਏਕਮ ਤੇ ਸ਼ਿੰਦੇ ਦੇ ਪਿਤਾ ਨੇ । ਗਿੱਪੀ ਗਰੇਵਾਲ ਜੋ ਕਿ ਏਨੀਂ ਦਿਨੀ ਆਪਣੀ ਨਵੀਂ ਫ਼ਿਲਮ ਪਾਣੀ ‘ਚ ਮਧਾਣੀ ਦੀ ਸ਼ੂਟਿੰਗ ਕਰ ਰਹੇ ਨੇ ।

gippy grewal with sons

 

View this post on Instagram

 

#shindagrewal ?? #humblekids

A post shared by Humble Kids Official (@humblekids_) on


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network