Advertisment

ਗਿੱਪੀ ਗਰੇਵਾਲ ਦੇ ਵੱਡੇ ਬੇਟੇ ਏਕਮ ਗਰੇਵਾਲ ਦਾ ਅੱਜ ਹੈ ਜਨਮ ਦਿਨ

author-image
By Shaminder
New Update
ਗਿੱਪੀ ਗਰੇਵਾਲ ਦੇ ਵੱਡੇ ਬੇਟੇ ਏਕਮ ਗਰੇਵਾਲ ਦਾ ਅੱਜ ਹੈ ਜਨਮ ਦਿਨ
Advertisment
ਗਿੱਪੀ ਗਰੇਵਾਲ ਦੇ ਸਭ ਤੋਂ ਵੱਡੇ ਪੁੱਤਰ
Advertisment
ਏਕਮ ਗਰੇਵਾਲ ਦਾ ਅੱਜ ਜਨਮ ਦਿਨ ਹੈ । ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਏਕਮ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ । ਕਈ ਗਾਇਕਾਂ ਨੇ ਵੀ ਏਕਮ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ । , Gippy Grewa wishes His Son Ekom On His Birthday Image From 'Gippy Grewal's Instagram
Advertisment
ਹੋਰ ਪੜ੍ਹੋ : ਚੋਣਾਂ ‘ਚ ਵੱਡੀ ਜਿੱਤ ਹਾਸਲ ਕਰਨ ਤੋਂ ਬਾਅਦ ਮਮਤਾ ਬੈਨਰਜੀ ਪਹੁੰਚੀ ਗੁਰਦੁਆਰਾ ਸਾਹਿਬ, ਦਰਸ਼ਨ ਔਲਖ ਨੇ ਸ਼ੇਅਰ ਕੀਤੀ ਵੀਡੀਓ  Gippy Grewal Ekom and Shinda Image From 'Gippy Grewal's Instagram ਨਵਰਾਜ ਹੰਸ ਨੇ ਵੀ ਏਕਮ ਦੇ ਜਨਮ ਦਿਨ ‘ਤੇ ਵਧਾਈ ਦਿੱਤੀ ਹੈ । ਇਸ ਤੋਂ ਇਲਾਵਾ ਗਿੱਪੀ ਗਰੇਵਾਲ ਦੇ ਪ੍ਰਸ਼ੰਸਕ ਵੀ ਏਕਮ ਨੂੰ ਜਨਮ ਦਿਨ ਦੀਆਂ ਵਧਾਈਆਂ ਦੇ ਰਹੇ ਹਨ । ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ‘ਅਰਦਾਸ’ ਵਰਗੀਆਂ ਹਿੱਟ ਫ਼ਿਲਮਾਂ ਦੇ ਚੁੱਕੇ ਹਨ । Shinda And Ekom image From 'Gippy Grewal's Instagram ਜਲਦ ਹੀ ਉਨ੍ਹਾਂ ਦੀਆਂ ਕਈ ਫ਼ਿਲਮਾਂ ਰਿਲੀਜ਼ ਹੋਣ ਵਾਲੀਆਂ ਹਨ । ਜਿਸ ‘ਚ ‘ਪਾਣੀ ‘ਚ ਮਧਾਣੀ’ ਅਤੇ ‘ਸਨੋਅ ਮੈਨ’ ਪ੍ਰਮੁੱਖ ਰੂਪ ‘ਚ ਸ਼ਾਮਿਲ ਹਨ । ਇਸ ਤੋਂ ਇਲਾਵਾ ਉਹ ਹੋਰ ਵੀ ਕਈ ਪ੍ਰਾਜੈਕਟਸ ‘ਤੇ ਕੰਮ ਕਰ ਰਹੇ ਹਨ ।
Advertisment
 
View this post on Instagram
 

A post shared by Gippy Grewal (@gippygrewal)

ਗਿੱਪੀ ਗਰੇਵਾਲ ਅਕਸਰ ਆਪਣੇ ਬੱਚਿਆਂ ਦੇ ਨਾਲ ਮਸਤੀ ਕਰਦੇ ਹੋਏ ਦਿਖਾਈ ਦਿੰਦੇ ਹਨ ।ਉਹ ਅਕਸਰ ਆਪਣੇ ਬੱਚਿਆਂ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ ।
 
View this post on Instagram
 

A post shared by Ekom Grewal (@iamekomgrewal)

Advertisment

Stay updated with the latest news headlines.

Follow us:
Advertisment
Advertisment
Latest Stories
Advertisment