Advertisment

ਗਿੱਪੀ ਗਰੇਵਾਲ ਦੇ ਬੇਟਿਆਂ ਦੀ ਇਹ ਕਿਊਟ ਤਸਵੀਰ ਸੋਸ਼ਲ ਮੀਡੀਆ ‘ਤੇ ਕੀਤੀ ਜਾ ਰਹੀ ਪਸੰਦ

author-image
By Shaminder
New Update
ਗਿੱਪੀ ਗਰੇਵਾਲ ਦੇ ਬੇਟਿਆਂ ਦੀ ਇਹ ਕਿਊਟ ਤਸਵੀਰ ਸੋਸ਼ਲ ਮੀਡੀਆ ‘ਤੇ ਕੀਤੀ ਜਾ ਰਹੀ ਪਸੰਦ
Advertisment
ਗਿੱਪੀ ਗਰੇਵਾਲ (Gippy Grewal) ਅਕਸਰ ਸੋਸ਼ਲ ਮੀਡੀਆ ‘ਤੇ ਆਪਣੇ ਬੇਟਿਆਂ
Advertisment
(Sons) ਦੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਬੇਟੇ ਗੁਰਬਾਜ਼ ਗਰੇਵਾਲ (Gurbaaz Grewal) ਅਤੇ ਛਿੰਦਾ ਗਰੇਵਾਲ ਦੀ ਇੱਕ ਕਿਊਟ ਜਿਹੀ ਤਸਵੀਰ ਸਾਂਝੀ ਕੀਤੀ ਹੈ । ਜਿਸ ਨੂੰ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ । Gurbaaz Grewal ,-
Advertisment
ਹੋਰ ਪੜ੍ਹੋ : ਗਿੱਪੀ ਗਰੇਵਾਲ ਦੀ ਫ਼ਿਲਮ ‘ਮਾਂ’ ਨੂੰ ਵੇਖ ਕੇ ਦਰਸ਼ਕ ਹੋਏ ਭਾਵੁਕ, ਗਿੱਪੀ ਗਰੇਵਾਲ ਨੇ ਸਾਂਝਾ ਕੀਤਾ ਵੀਡੀਓ ਇਸ ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਛਿੰਦਾ ਗਰੇਵਾਲ ਅਤੇ ਗੁਰਬਾਜ਼ ਗਰੇਵਾਲ ਸੋਫੇ ‘ਤੇ ਲੇਟੇ ਹੋਏ ਹਨ ਅਤੇ ਮੁਸਕਰਾ ਰਹੇ ਹਨ । ਇਸ ਤਸਵੀਰ ‘ਤੇ ਗਿੱਪੀ ਗਰੇਵਾਲ ਦੇ ਪ੍ਰਸ਼ੰਸਕ ਵੀ ਪਸੰਦ ਕਰ ਰਹੇ ਹਨ । ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ਅਤੇ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । Ravneet grewal Image From instagram ਹੋਰ ਪੜ੍ਹੋ : ਫ਼ਿਲਮ ‘ਪੋਸਤੀ’ ਦਾ ਟ੍ਰੇਲਰ ਹੋਇਆ ਰਿਲੀਜ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਹੀ ਕੀਤੀ ਸੀ । ਜਿਸ ਤੋਂ ਬਾਅਦ ਅਦਾਕਾਰੀ ਦੇ ਖੇਤਰ ‘ਚ ਵੀ ਉਨ੍ਹਾਂ ਨੇ ਕਦਮ ਰੱਖਿਆ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦਿੱਤੀਆਂ । ਗਿੱਪੀ ਗਰੇਵਾਲ ਅਕਸਰ ਆਪਣੇ ਪਰਿਵਾਰ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ । ਉਨ੍ਹਾਂ ਦੇ ਤਿੰਨ ਪੁੱਤਰ ਹਨ ਏਕਮ ਗਰੇਵਾਲ, ਛਿੰਦਾ ਗਰੇਵਾਲ ਅਤੇ ਗੁਰਬਾਜ਼ ਗਰੇਵਾਲ ।
Advertisment
Ravneet Grewal image From instagram ਗੁਰਬਾਜ਼ ਦੀ ਕਿਊਟਨੈਸ ਦਾ ਤਾਂ ਹਰ ਕੋਈ ਦੀਵਾਨਾ ਹੈ ਅਤੇ ਉਸ ਦੀਆਂ ਕਿਊਟ ਤਸਵੀਰਾਂ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਛਿੰਦਾ ਗਰੇਵਾਲ ਤਾਂ ਕਈ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕਿਆ ਹੈ ।ਰਵਨੀਤ ਗਰੇਵਾਲ ਵੀ ਅਕਸਰ ਆਪਣੇ ਬੇਟਿਆਂ ਦੇ ਨਾਲ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ । ਬੀਤੇ ਦਿਨੀਂ ਰਵਨੀਤ ਗਰੇਵਾਲ ਨੇ ਗਿੱਪੀ ਗਰੇਵਾਲ ਦੇ ਨਾਲ ਆਪਣੀ ਇੱਕ ਰੋਮਾਂਟਿਕ ਤਸਵੀਰ ਵੀ ਸਾਂਝੀ ਕੀਤੀ ਸੀ ।
 
View this post on Instagram
 

A post shared by ????? ?????? (@gippygrewal)

Advertisment

Stay updated with the latest news headlines.

Follow us:
Advertisment
Advertisment
Latest Stories
Advertisment