Advertisment

ਗਿੱਪੀ ਗਰੇਵਾਲ ਦੀ ਪਤਨੀ ਰਵਨੀਤ ਗਰੇਵਾਲ ਦਾ ਅੱਜ ਹੈ ਜਨਮ ਦਿਨ, ਭਤੀਜੀ ਮੁਸਕਾਨ ਨੇ ਤਸਵੀਰਾਂ ਸਾਂਝੀਆਂ ਕਰ ਚਾਚੀ ਨੂੰ ਦਿੱਤੀ ਵਧਾਈ

author-image
By Shaminder
New Update
ਗਿੱਪੀ ਗਰੇਵਾਲ ਦੀ ਪਤਨੀ ਰਵਨੀਤ ਗਰੇਵਾਲ ਦਾ ਅੱਜ ਹੈ ਜਨਮ ਦਿਨ, ਭਤੀਜੀ ਮੁਸਕਾਨ ਨੇ ਤਸਵੀਰਾਂ ਸਾਂਝੀਆਂ ਕਰ ਚਾਚੀ ਨੂੰ ਦਿੱਤੀ ਵਧਾਈ
Advertisment
ਗਿੱਪੀ ਗਰੇਵਾਲ (Gippy Grewal) ਦੀ ਪਤਨੀ ਰਵਨੀਤ ਕੌਰ ਗਰੇਵਾਲ
Advertisment
(Ravneet Grewal) ਦਾ ਅੱਜ ਜਨਮਦਿਨ (Birthday) ਹੈ । ਉਨ੍ਹਾਂ ਦੇ ਜਨਮ ਦਿਨ ‘ਤੇ ਉਨ੍ਹਾਂ ਦੀ ਭਤੀਜੀ ਮੁਸਕਾਨ ਗਰੇਵਾਲ ਨੇ ਇੱਕ ਪੋਸਟ ਸਾਂਝੀ ਕੀਤੀ ਹੈ । ਇਸ ਪੋਸਟ ਨੁੰ ਸਾਂਝਾ ਕਰਦੇ ਹੋਏ ਮੁਸਕਾਨ ਗਰੇਵਾਲ ਨੇ ਲਿਖਿਆ ਕਿ ‘ਹੈਪੀ ਬਰਥਡੇ ਚਾਚੀ ਜਾਨ, ਮੈਂ ਤੁਹਾਨੂੰ ਬਹੁਤ ਪਿਆਰ ਕਰਦੀ ਹਾਂ। ਤੁਸੀਂ ਮੇਰੇ ਜੀਵਨ ‘ਚ ਸਭ ਤੋਂ ਸ਼ਾਨਦਾਰ ਸ਼ਖਸੀਅਤ ਹੋ ਅਤੇ ਮੈਂ ਹਮੇਸ਼ਾ ਤੁਹਾਡੇ ‘ਤੇ ਭਰੋਸਾ ਕਰ ਸਕਦੀ ਹਾਂ। publive-image
Advertisment
ਹੋਰ ਪੜ੍ਹੋ : ਸਤਿੰਦਰ ਸਰਤਾਜ ਦਾ ਅੱਜ ਹੈ ਜਨਮ ਦਿਨ, ਜਨਮਦਿਨ ‘ਤੇ ਜਾਣੋ ਉਨ੍ਹਾਂ ਦੀ ਜ਼ਿੰਦਗੀ ਨਾਲ ਜੁੜੀਆਂ ਖ਼ਾਸ ਗੱਲਾਂ ਉਮੀਦ ਹੈ ਕਿ ਤੁਹਾਡਾ ਦਿਨ ਸ਼ਾਨਦਾਰ ਰਹੇਗਾ’।ਮੁਸਕਾਨ ਗਰੇਵਾਲ ਨੇ ਇਸ ਤੋਂ ਇਲਾਵਾ ਕਈ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਹਨ। ਮੁਸਕਾਨ ਗਰੇਵਾਲ ਗਿੱਪੀ ਗਰੇਵਾਲ ਅਤੇ ਰਵਨੀਤ ਗਰੇਵਾਲ ਦੀ ਭਤੀਜੀ ਹੈ ।ਮੁਸਕਾਨ ਗਰੇਵਾਲ ਦਾ ਵਿਆਹ ਬੀਤੇ ਸਾਲ ਹੀ ਹੋਇਆ ਸੀ । publive-image image from instagram ਹੋਰ ਪੜ੍ਹੋ : ਗੀਤਾ ਬਸਰਾ ਆਪਣੀ ਧੀ ਦੇ ਨਾਲ ਸਵੀਮਿੰਗ ਪੂਲ ‘ਚ ਮਸਤੀ ਕਰਦੀ ਆਈ ਨਜ਼ਰ, ਵੀਡੀਓ ਕੀਤਾ ਸਾਂਝਾ ਜਿਸ ‘ਚ ਪੰਜਾਬੀ ਇੰਡਸਟਰੀ ਦੇ ਵੱਡੇ ਸਿਤਾਰਿਆਂ ਨੇ ਸ਼ਿਰਕਤ ਕੀਤੀ ਸੀ । ਦੱਸ ਦਈਏ ਕਿ ਰਵਨੀਤ ਕੌਰ ਗਰੇਵਾਲ ਗਿੱਪੀ ਗਰੇਵਾਲ ਦੀ ਪਤਨੀ ਹੈ ।ਗਿੱਪੀ ਗਰੇਵਾਲ ਅਤੇ ਰਵਨੀਤ ਗਰੇਵਾਲ ਦਾ ਵਿਆਹ ਕੁਝ ਸਾਲ ਪਹਿਲਾਂ ਹੋਇਆ ਸੀ । ਦੋਵਾਂ ਦੇ ਤਿੰਨ ਬੇਟੇ ਹਨ । ਜਿਸ ਦੇ ਨਾਲ ਅਕਸਰ ਦੋਵੇਂ ਜਣੇ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ ।
Advertisment
muskan grewal,, image From instagram ਗਿੱਪੀ ਗਰੇਵਾਲ ਦੇ ਚਗਿੱਪੀ ਗਰੇਵਾਲ ਆਪਣੀ ਪਤਨੀ ਦੇ ਨਾਲ ਅਕਸਰ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ । ਰਵਨੀਤ ਗਰੇਵਾਲ ਦੇ ਜਨਮ ‘ਤੇ ਹਰ ਕੋਈ ਉਨ੍ਹਾਂ ਨੂੰ ਵਧਾਈ ਦੇ ਰਿਹਾ ਹੈ । ਗਿੱਪੀ ਗਰੇਵਾਲ ਦੇ ਵੱਡੇ ਭਰਾ ਸਿੱਪੀ ਗਰੇਵਾਲ ਵਿਦੇਸ਼ ‘ਚ ਹੀ ਰਹਿੰਦੇ ਹਨ । ਜਿਨ੍ਹਾਂ ਦੀ ਧੀ ਦਾ ਨਾਮ ਮੁਸਕਾਨ ਗਰੇਵਾਲ ਹੈ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment