Advertisment

ਗੁਰਬਾਜ਼ ਬਣਿਆ ‘BOSS BABY’, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਗਿੱਪੀ ਗਰੇਵਾਲ ਦੇ ਛੋਟੇ ਬੇਟੇ ਦਾ ਇਹ ਅੰਦਾਜ਼

author-image
By Lajwinder kaur
New Update
ਗੁਰਬਾਜ਼ ਬਣਿਆ ‘BOSS BABY’, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਗਿੱਪੀ ਗਰੇਵਾਲ ਦੇ ਛੋਟੇ ਬੇਟੇ ਦਾ ਇਹ ਅੰਦਾਜ਼
Advertisment
ਪੰਜਾਬੀ ਗਾਇਕ ਗਿੱਪੀ ਗਰੇਵਾਲ ਦੇ ਛੋਟੇ ਬੇਟੇ
Advertisment
ਗੁਰਬਾਜ਼ ਨੂੰ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾਂਦਾ ਹੈ । ਗਿੱਪੀ ਗਰੇਵਾਲ ਅਕਸਰ ਆਪਣੇ ਬੇਟਿਆਂ ਦੀਆਂ ਕਿਊਟ ਤਸਵੀਰਾਂ ਤੇ ਵੀਡੀਓਜ਼ ਦਰਸ਼ਕਾਂ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਨੇ । ਇਸ ਵਾਰ ਉਨ੍ਹਾਂ ਨੇ ਗੁਰਬਾਜ਼ ਦੀ ਇੱਕ ਕਿਊਟ ਜਿਹੀ ਤਸਵੀਰ ਦਰਸ਼ਕਾਂ ਦੇ ਨਾਲ ਸ਼ੇਅਰ ਕੀਤੀ ਹੈ । gippy and gurbaaz ਹੋਰ ਪੜ੍ਹੋ : ਪਰਮੀਸ਼ ਵਰਮਾ ਨੇ ਗੁਰਦੁਆਰਾ ਸਾਹਿਬ ਟੇਕਿਆ ਮੱਥਾ ਤੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਇਸ ਤਸਵੀਰ ‘ਚ ਗੁਰਬਾਜ਼ ਬੌਸ ਬੇਬੀ ਦੇ ਅਵਤਾਰ ‘ਚ ਦਿਖਾਈ ਦੇ ਰਿਹਾ ਹੈ । ਇਹ ਤਸਵੀਰ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਹੀ ਹੈ । ਇਸ ਪੋਸਟ ਉੱਤੇ ਵੱਡੀ ਗਿਣਤੀ ਉੱਤੇ ਲਾਈਕਸ ਆ ਚੁੱਕੇ ਨੇ । inside pic of gippy grewal shared his son gurbaaz new pic ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਏਨੀਂ ਦਿਨੀਂ ਆਪਣੀ ਆਉਣ ਵਾਲੀਆਂ ਨਵੀਆਂ ਫ਼ਿਲਮਾਂ ਦੀ ਸ਼ੂਟਿੰਗ ਕਰ ਰਹੇ ਨੇ । ਇਸ ਤੋਂ ਇਲਾਵਾ ਉਹ ਸਮੇਂ ਸਮੇਂ ਤੇ ਆਪਣੇ ਸਿੰਗਲ ਟਰੈਕਸ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੁੰਦੇ ਨੇ। gurbaaz cute pic
Advertisment

Stay updated with the latest news headlines.

Follow us:
Advertisment
Advertisment
Latest Stories
Advertisment