ਗਿੱਪੀ ਗਰੇਵਾਲ ਦਾ ਛੋਟਾ ਪੁੱਤਰ ਗੁਰਬਾਜ਼ ਗਰੇਵਾਲ ਦੇਖੋ ਕਿਵੇਂ ਕਰ ਰਿਹਾ ਹੈ ਕਸਰਤ, ਪ੍ਰਸ਼ੰਸਕਾਂ ਨੂੰ ਪਸੰਦ ਆ ਰਿਹਾ ਹੈ ਨੰਨ੍ਹੇ ਗੁਰਬਾਜ਼ ਦਾ ਇਹ ਅੰਦਾਜ਼

written by Lajwinder kaur | July 07, 2021

ਪੰਜਾਬੀ ਗਾਇਕ ਤੇ ਐਕਟਰ ਗਿੱਪੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਗਾਇਕ ਗਿੱਪੀ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਗੁਰਬਾਜ਼ ਦੀ ਇੱਕ ਨਵੀਂ ਵੀਡੀਓ ਪੋਸਟ ਕੀਤੀ ਹੈ।

gippy grewal shared his new music album limited edition poster Image Source: Instagram
ਹੋਰ ਪੜ੍ਹੋ : ਸਰਗੁਣ ਮਹਿਤਾ ਦਾ ਇਹ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਬਾਦਸ਼ਾਹ ਦੇ ਗੀਤ ‘ਪਾਣੀ-ਪਾਣੀ’ ਉੱਤੇ ਬਣਾਇਆ ਇਹ ਦਿਲਕਸ਼ ਵੀਡੀਓ
ਹੋਰ ਪੜ੍ਹੋ : ਜੱਸੀ ਗਿੱਲ ਨੇ ਰਵੀਲ ਕੀਤਾ ਫ਼ਿਲਮ ‘ਫੁੱਫੜ ਜੀ’ ‘ਚੋਂ ਆਪਣੇ ਕਿਰਦਾਰ ਦਾ ਨਾਂਅ, ਪੱਗ ਬੰਨ ਕੇ ਸਰਦਾਰੀ ਲੁੱਕ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ
gippy grewal video Image Source: Instagram
ਇਸ ਵੀਡੀਓ ‘ਚ ਨੰਨ੍ਹਾ ਗੁਰਬਾਜ਼ ਕਸਰਤ ਕਰਦਾ ਹੋਇਆ ਨਜ਼ਰ ਆ ਰਿਹਾ ਹੈ। ਦਰਸ਼ਕਾਂ ਨੂੰ ਗੁਰਬਾਜ਼ ਦਾ ਇਹ ਅੰਦਾਜ਼ ਹਰ ਇੱਕ ਨੂੰ ਖੂਬ ਪਸੰਦ ਆ ਰਿਹਾ ਹੈ। ਗਿੱਪੀ ਗਰੇਵਾਲ ਨੇ ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਲਿਖਿਆ ਹੈ- ਦੇਸੀ ਜੱਟ ਪਾਉ ਦੂ ਗਾ ਖਿਲਾਰੇ ਬੱਲੀਏ @thegurbaazgrewal ❤️’। ਵੱਡੀ ਗਿਣਤੀ ‘ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ।
Gippy Grewal-Fmaily Image Source: Instagram
ਗਿੱਪੀ ਗਰੇਵਾਲ ਅਕਸਰ ਹੀ ਆਪਣੇ ਛੋਟੇ ਪੁੱਤਰ ਦੀਆਂ ਮਸਤੀ ਵਾਲੀਆਂ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਨੇ। ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਬਹੁਤ ਜਲਦ ਆਪਣੀ ਨਵੀਂ ਐਲਬਮ ‘Limited Edition’ ਦੇ ਨਾਲ ਦਰਸ਼ਕਾਂ ਦਾ ਰੁਬਰੂ ਹੋਣਗੇ। ਇਸ ਮਿਊਜ਼ਿਕ ਐਲਬਮ ਨੂੰ ਲੈ ਕੇ ਗਿੱਪੀ ਗਰੇਵਾਰ ਕਾਫੀ ਉਤਸੁਕ ਨੇ।  

0 Comments
0

You may also like