Advertisment

ਪ੍ਰਸ਼ੰਸਕ ਲਈ ਖੁਸ਼ਖਬਰੀ, ‘ਚੱਲ ਮੇਰਾ ਪੁੱਤ-2’ ਮੁੜ ਤੋਂ ਹੋ ਰਹੀ ਹੈ ਰਿਲੀਜ਼, ਇਸ ਦਿਨ ਬਣੇਗੀ ਸਿਨੇਮਾ ਘਰਾਂ ਦਾ ਸ਼ਿੰਗਾਰ

author-image
By Lajwinder kaur
New Update
ਪ੍ਰਸ਼ੰਸਕ ਲਈ ਖੁਸ਼ਖਬਰੀ, ‘ਚੱਲ ਮੇਰਾ ਪੁੱਤ-2’ ਮੁੜ ਤੋਂ ਹੋ ਰਹੀ ਹੈ ਰਿਲੀਜ਼, ਇਸ ਦਿਨ ਬਣੇਗੀ ਸਿਨੇਮਾ ਘਰਾਂ ਦਾ ਸ਼ਿੰਗਾਰ
Advertisment
ਵਿਦੇਸ਼ਾਂ ‘ਚ ਵੱਸਦੇ ਪੰਜਾਬੀਆਂ ਦੀ ਕੱਚਿਆਂ ਤੋਂ ਪੱਕੇ ਹੋਣ ਦੇ ਸੰਘਰਸ਼ ਦੀ ਕਹਾਣੀ ਨੂੰ ਬਿਆਨ ਕਰਦਾ ‘ਚੱਲ ਮੇਰਾ ਪੁੱਤ 2’ ਦਾ ਕਮੇਡੀ ਤੇ ਇਮੋਸ਼ਨ ਨਾਲ ਭਰੀ ਫ਼ਿਲਮ ਮੁੜ ਰਿਲੀਜ਼ ਹੋਣ ਜਾ ਰਹੀ ਹੈ। ਜੀ ਹਾਂ ਫ਼ਿਲਮ ਦਾ ਨਵਾਂ ਪੋਸਟਰ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਿਹਾ ਹੈ।
Advertisment
inside image of gurshbad chal mera putt 2 image source- instagram ਹੋਰ ਪੜ੍ਹੋ : ਟੋਕਿਓ ਓਲੰਪਿਕ ‘ਚ ਭਾਰਤ ਨੂੰ ਮਿਲਿਆ ਪਹਿਲਾ ਗੋਲਡ, ਨੀਰਜ ਚੋਪੜਾ ਦੀ ਸ਼ਾਨਦਾਰ ਜਿੱਤ ਉੱਤੇ ਪੰਜਾਬੀ ਕਲਾਕਾਰਾਂ ਨੇ ਪੋਸਟ ਪਾ ਕੇ ਦਿੱਤੀ ਵਧਾਈ ਹੋਰ ਪੜ੍ਹੋ : ਟੋਕਿਓ ਓਲੰਪਿਕਸ ਦੇ ਮੈਡਲ ਤਿਆਰ ਹੋਣ ਦੀ ਅਨੋਖੀ ਕਹਾਣੀ, ਇਲੈਕਟ੍ਰੋਨਿਕ ਕਚਰੇ ਨਾਲ ਤਿਆਰ ਕੀਤੇ ਗਏ ਮੈਡਲ
Advertisment
chal mera putt 2 image source- instagram ਐਕਟਰ ਗੁਰਸ਼ਬਦ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਫ਼ਿਲਮ ਦਾ ਨਵਾਂ ਪੋਸਟਰ ਸਾਂਝਾ ਕਰਦੇ ਹੋਏ ਦੱਸਿਆ ਹੈ ਕਿ ਚੱਲ ਮੇਰਾ ਪੁੱਤ-2 ਅਗਸਤ ਮਹੀਨੇ ਦੀ 27 ਤਾਰੀਖ਼ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਪਿਛਲੇ ਕਰੀਬ ਡੇਢ ਸਾਲ ਤੋਂ ਬੰਦ ਪਏ ਸਿਨੇਮੇ ਘਰਾਂ ਵਿੱਚ ਮੁੜ ਤੋਂ ਰੌਣਕ ਪਰਤਣੀਆਂ ਸ਼ੁਰੂ ਹੋ ਗਈਆਂ ਨੇ। ਅਮਰਿੰਦਰ ਗਿੱਲ ਦੀ ਇਸ ਫ਼ਿਲਮ ਦੀ ਮੁੜ ਰਿਲੀਜ਼ ਦੀ ਖ਼ਬਰ ਤੋਂ ਬਾਅਦ ਦਰਸ਼ਕਾਂ ‘ਚ ਕਾਫੀ ਉਤਸੁਕਤਾ ਦੇਖਣ ਨੂੰ ਮਿਲ ਰਹੀ ਹੈ । PTC Punjabi Film Awards 2020 Live: Janjot Singh Bags Debut Director Award image source- instagram ਜਨਜੋਤ ਸਿੰਘ ਵੱਲੋਂ
Advertisment
‘ਚੱਲ ਮੇਰਾ ਪੁੱਤ 2’ ਨੂੰ ਡਾਇਰੈਕਟ ਕੀਤਾ ਗਿਆ ਹੈ । ਇਸ ਫ਼ਿਲਮ ‘ਚ ਅਮਰਿੰਦਰ ਗਿੱਲ, ਸਿੰਮੀ ਚਾਹਲ, ਗੁਰਸ਼ਬਦ, ਗੈਰੀ ਸੰਧੂ, ਹਰਦੀਪ ਗਿੱਲ, ਇਫ਼ਤਿਖ਼ਾਰ ਠਾਕੁਰ, ਨਾਸਿਰ ਚਿਨੋਟੀ, ਅਕਰਮ ਉਦਾਸ ਸਣੇ ਕਈ ਹੋਰ ਕਲਾਕਾਰ ਵੀ ਨਜ਼ਰ ਆਉਣਗੇ । ਇਹ ਫ਼ਿਲਮ ਰਿਦਮ ਬੁਆਏਜ਼ ਦੇ ਲੇਬਲ ਹੇਠ 27 ਅਗਸਤ ਨੂੰ ਮੁੜ ਤੋਂ ਸਿਨੇਮਾ ਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ । ਇਸ ਵਾਰ ਦਰਸ਼ਕ ਨੂੰ ਫ਼ਿਲਮ ‘ਚ ਐਪਡੇਟ ਪਾਰਟ ਵੀ ਦੇਖਣ ਨੂੰ ਮਿਲੇਗਾ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment