
ਪੰਜਾਬੀ ਗਾਇਕ ਜਿੱਥੇ ਕਿਸਾਨਾਂ ਦੇ ਨਾਲ ਧਰਨੇ ਤੇ ਬੈਠੇ ਹੋਏ ਹਨ ਉੱਥੇ ਇਹਨਾਂ ਗਾਇਕਾਂ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਇੱਕ ਤੋਂ ਬਾਅਦ ਇੱਕ ਗੀਤ ਰਿਲੀਜ਼ ਕੀਤੇ ਜਾ ਰਹੇ ਹਨ । ਇਹ ਗੀਤ ਜਿੱਥੇ ਕਿਸਾਨਾਂ ਵਿੱਚ ਨਵਾਂ ਜੋਸ਼ ਭਰ ਰਹੇ ਹਨ ਉੱਥੇ ਯੂਟਿਊਬ ਤੇ ਇਹਨਾਂ ਗੀਤਾਂ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਹੋਰ ਪੜ੍ਹੋ :
- ਬੇਬੇ ਨੇ ਗੱਲਾਂ-ਗੱਲਾਂ ਵਿੱਚ ਧੋ ਕੇ ਰੱਖ ਦਿੱਤੀ ਕੰਗਨਾ ਰਣੌਤ, ਬੇਬੇ ’ਤੇ ਕੰਗਨਾ ਨੇ ਕੀਤੀ ਸੀ ਗਲਤ ਟਿੱਪਣੀ
- ਗਾਇਕਾ ਰੁਪਿੰਦਰ ਹਾਂਡਾ ਵੀ ਕਿਸਾਨਾਂ ਦੇ ਮਾਰਚ ‘ਚ ਪਹੁੰਚੀ ਤਾਂ ਬਿੰਨੂ ਢਿੱਲੋਂ ਨੇ ਵੀ ਕਿਸਾਨਾਂ ਦੇ ਸਮਰਥਨ ‘ਚ ਪਾਈ ਭਾਵੁਕ ਪੋਸਟ



ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਹੈ ਜਿਸ ਵਿੱਚ ਗਾਇਕ ਪੰਜਾਬ ਸਿੰਘ ਸਿੱਧੂ ਤੇ ਉਹਨਾਂ ਦੇ ਸਾਥੀ ਗਾਇਕ ਪ੍ਰੀਤ ਸਿਆਂ ਆਪਣੇ ਗੀਤ ‘ਪੰਜਾਬ’ ਨਾਲ ਕਿਸਾਨਾਂ ਦੀ ਹੌਸਲਾ ਅਫਜਾਈ ਕਰ ਰਿਹਾ ਹੈ । ਇਸ ਗੀਤ ਦੇ ਬੋਲ ਕਿਸਾਨਾਂ ਵੱਲੋਂ ਕਾਫੀ ਪਸੰਦ ਕੀਤੇ ਜਾ ਰਹੇ ਹਨ ।View this post on Instagram