Advertisment

ਗੁੱਗੂ ਗਿੱਲ ਖੇਤ ‘ਚ ਕੰਮ ਕਰਦੇ ਆਏ ਨਜ਼ਰ, ਪ੍ਰਸ਼ੰਸਕਾਂ ਨੂੰ ਪਸੰਦ ਆ ਰਿਹਾ ਹੈ ਐਕਟਰ ਦਾ ਇਹ ਦੇਸੀ ਅੰਦਾਜ਼

author-image
By Lajwinder kaur
New Update
ਗੁੱਗੂ ਗਿੱਲ ਖੇਤ ‘ਚ ਕੰਮ ਕਰਦੇ ਆਏ ਨਜ਼ਰ, ਪ੍ਰਸ਼ੰਸਕਾਂ ਨੂੰ ਪਸੰਦ ਆ ਰਿਹਾ ਹੈ ਐਕਟਰ ਦਾ ਇਹ ਦੇਸੀ ਅੰਦਾਜ਼
Advertisment
ਪੰਜਾਬੀ ਫ਼ਿਲਮੀ ਜਗਤ ਦੇ ਦਿੱਗਜ ਅਦਾਕਾਰ ਗੁੱਗੂ ਗਿੱਲ ਜੋ ਕਿ ਸ਼ੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਲਈ ਕੁਝ ਨਾ ਕੁਝ ਨਵਾਂ ਸਾਂਝਾ ਕਰਦੇ ਰਹਿੰਦੇ ਨੇ। ਏਨੀਂ ਦਿਨੀਂ ਉਹ ਮਿੱਟੀ ਦੇ ਨਾਲ ਮਿੱਟੀ ਹੋ ਰਹੇ ਨੇ। ਉਹ ਆਪਣੇ ਖੇਤਾਂ 'ਚ ਕੰਮ ਕਰਦੇ ਹੋਏ ਦਿਖਾਈ ਦੇ ਰਹੇ ਨੇ।  
Advertisment
Guggu Gill not celebrate his birthday due to kisan andolan  Image Source: Instagram ਹੋਰ ਪੜ੍ਹੋ : ਇਸ ਵਾਰ ‘ਹਾਲੀਵੁੱਡ ਇਨ ਪੰਜਾਬੀ’ ‘ਚ ਦੇਖੋ ਹਾਲੀਵੁੱਡ ਫ਼ਿਲਮ ‘ਟਰਮੀਨੇਟਰ ਸੈਲਵੇਸ਼ਨ’ ਸਿਰਫ਼ ਪੀਟੀਸੀ ਪੰਜਾਬੀ ਚੈਨਲ ‘ਤੇ : ਪਿਆਰ ਦੇ ਰੰਗਾਂ ਨਾਲ ਭਰਿਆ ਗੀਤ ‘Tenu Yaad Karaan’ ਛਾਇਆ ਟਰੈਂਡਿੰਗ ‘ਚ, ਦੇਖਣ ਨੂੰ ਮਿਲ ਰਹੀ ਹੈ ਗੁਰਨਜ਼ਰ ਤੇ ਜੈਸਮੀਨ ਭਸੀਨ ਦੀ ਰੋਮਾਂਟਿਕ ਕਮਿਸਟਰੀ, ਦੇਖੋ ਵੀਡੀਓ
Advertisment
inside image of guggu gill Image Source: Instagram ਉਨ੍ਹਾਂ ਨੇ ਆਪਣੀ ਝੋਨਾ ਲਗਾਉਂਦੇ ਹੋਈ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ। ਗੁੱਗੂ ਗਿੱਲ ਨੇ ਕੈਪਸ਼ਨ 'ਚ ਲਿਖਿਆ ਹੈ- ‘ਦਿਲ ਵਿੱਚ ਜੱਟ ਨੇ ਰੱਖੀ ਨਹੀਂ ਚਲਾਕੀ ... ਜਵਾ ਸਿੱਧੇ ਆ ਤਰੀਕੇ ਜ਼ਿੰਦਗੀ ਜਿਉਣ ਦੇ... #ਦੱਬ ਕੇ ਵਾਹ, ਤੇ ਰੱਜ ਕੇ ਖਾਹ...’ । ਪ੍ਰਸ਼ੰਸਕਾਂ ਨੂੰ ਆਪਣੇ ਐਕਟਰ ਦਾ ਇਹ ਦੇਸੀ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ । ਵੱਡੀ ਗਿਣਤੀ ‘ਚ ਇਸ ਤਸਵੀਰ ਉੱਤੇ ਲਾਈਕਸ ਆ ਚੁੱਕੇ ਨੇ। Guggu Gill  punjabi actor Image Source: Instagram   ਜੇ ਗੱਲ ਕਰੀਏ ਗੁੱਗੂ ਗਿੱਲ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਨੇ ਪਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਉਹ ਬਹੁਤ ਜਲਦ ਕਈ ਨਵੀਆਂ ਪੰਜਾਬੀ ਫ਼ਿਲਮਾਂ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਅਖੀਰਲੀ ਵਾਰ ਉਹ ‘ਜੋਰਾ-ਦੂਜਾ ਅਧਿਆਇ -2’ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਸੀ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment