ਪੀਟੀਸੀ ਪੰਜਾਬੀ ‘ਤੇ ਗੁਰਜੱਸ ਦਾ ਨਵਾਂ ਗੀਤ ‘ਹਾਰ ਤੇ ਸ਼ਿੰਗਾਰ’ ਰਿਲੀਜ਼

Written by  Shaminder   |  August 23rd 2021 12:44 PM  |  Updated: August 23rd 2021 12:44 PM

ਪੀਟੀਸੀ ਪੰਜਾਬੀ ‘ਤੇ ਗੁਰਜੱਸ ਦਾ ਨਵਾਂ ਗੀਤ ‘ਹਾਰ ਤੇ ਸ਼ਿੰਗਾਰ’ ਰਿਲੀਜ਼

ਪੀਟੀਸੀ ਪੰਜਾਬੀ ‘ਤੇ ਆਏ ਦਿਨ ਨਵੇਂ ਨਵੇਂ ਗੀਤ ਰਿਲੀਜ਼ ਕੀਤੇ ਜਾ ਰਹੇ । ਇਨ੍ਹਾਂ ਗੀਤਾਂ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਪੀਟੀਸੀ ਪੰਜਾਬੀ ‘ਤੇ ਗੁਰੂਜੱਸ ( Gurjass) ਦੀ ਆਵਾਜ਼ ‘ਚ ਨਵਾਂ ਗੀਤ ‘ਹਾਰ ਤੇ ਸ਼ਿੰਗਾਰ’ (Har Te Shingar) ਰਿਲੀਜ਼ ਕੀਤਾ ਗਿਆ ਹੈ । ਇਸ ਗੀਤ ਦੇ ਬੋਲ  ਜਗਤਪੁਰੀਆ ਦੇ ਲਿਖੇ ਹੋਏ ਹਨ, ਜਦੋਂਕਿ ਮਿਊਜ਼ਿਕ ਦਿੱਤਾ ਹੈ ਹਰ ਜੀ ਮਿਊਜ਼ਿਕ ਵੱਲੋਂ ਅਤੇ ਡਾਇਰੈਕਸ਼ਨ ਦਿੱਤੀ ਹੈ ਦੀਦਾਰ ਗਿੱਲ ਅਤੇ ਸੋਨੂੰ ਲਾਲਕਾ ਨੇ ।

Gurjass Song -min Image From gurjass Song

ਫੀਚਰਿੰਗ ‘ਚ ਗੁਰਜੱਸ ਅਤੇ ਨਿਕਿਤਾ ਰਾਣਾ ਨਜ਼ਰ ਆ ਰਹੇ ਹਨ । ਇਸ ਗੀਤ ‘ਚ ਇੱਕ ਮੁਟਿਆਰ ਦੇ ਨਖਰਿਆਂ ਦੀ ਗੱਲ ਕੀਤੀ ਗਈ ਹੈ ਕਿ ਕਿਸ ਤਰ੍ਹਾਂ ਇਸ ਮੁਟਿਆਰ ਦੇ ਨਖਰਿਆਂ ਨੇ ਹਰ ਗੱਭਰੂ ਨੂੰ ਪੱਟ ਲਿਆ ਹੈ । ਇਸ ਗੀਤ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਚੱਕ ਦੇ ਅਤੇ ਪੀਟੀਸੀ ਮਿਊਜ਼ਿਕ ‘ਤੇ ਸੁਣ ਸਕਦੇ ਹੋ ।

ਹੋਰ ਪੜ੍ਹੋ : ਸੋਨੂੰ ਸੂਦ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਗੁਰਦਾਸ ਮਾਨ ਦੇ ਇਸ ਗਾਣੇ ਨਾਲ ਕੀਤੀ ਸੀ

ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਲੋਕ ਇਸ ‘ਤੇ ਲਗਾਤਾਰ ਕਮੈਂਟਸ ਕਰ ਰਹੇ ਹਨ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੀਟੀਸੀ ਰਿਕਾਰਡਜ਼ ‘ਤੇ ਕਈ ਗੀਤ ਰਿਲੀਜ਼ ਕੀਤੇ ਜਾ ਚੁੱਕੇ ਹਨ ।

song ptc har te shingar-min

 

ਤੁਸੀਂ ਵੀ ਗਾਇਕੀ ਦੇ ਖੇਤਰ ‘ਚ ਨਵੇਂ ਹੋ ਅਤੇ ਇਸ ਖੇਤਰ ‘ਚ ਆਪਣਾ ਨਾਮ ਚਮਕਾਉਣਾ ਚਾਹੁੰਦੇ ਹੋ ਤਾਂ ਪੀਟੀਸੀ ਪੰਜਾਬੀ ‘ਤੇ ਆਪਣੇ ਗੀਤ ਰਿਲੀਜ਼ ਕਰਵਾ ਸਕਦੇ ਹੋ । ਪੀਟੀਸੀ ਪੰਜਾਬੀ ਤੁਹਾਡੇ ਗੀਤਾਂ ਨੂੰ ਆਪਣੇ ਵੱਖ-ਵੱਖ ਚੈਨਲਾਂ ਅਤੇ ਫੇਸਬੁੱਕ ਪੇਜਾਂ ‘ਤੇ ਸ਼ੇਅਰ ਕਰਕੇ ਗੀਤਾਂ ਦੀ ਪ੍ਰਮੋਸ਼ਨ ਕਰੇਗਾ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network