ਨਵੇਂ ਸਾਲ ਦੇ ਮੌਕੇ ‘ਤੇ ਗੁਰਲੇਜ ਅਖਤਰ ਅਤੇ ਅਦਾਕਾਰਾ ਨੀਰੂ ਬਾਜਵਾ ਨੇ ਦਿੱਤੀ ਵਧਾਈ

written by Shaminder | January 02, 2021

ਨਵੇਂ ਸਾਲ ਦਾ ਆਗਾਜ਼ ਹੋ ਚੁੱਕਿਆ ਹੈ । ਨਵੇਂ ਸਾਲ ਦਾ ਸਵਾਗਤ ਹਰ ਕਿਸੇ ਨੇ ਆਪੋ ਆਪਣੇ ਤਰੀਕੇ ਦੇ ਨਾਲ ਕੀਤਾ । ਗਾਇਕਾ ਗੁਰਲੇਜ ਅਖਤਰ ਅਤੇ ਨੀਰੂ ਬਾਜਵਾ ਨੇ ਵੀ ਪ੍ਰਸ਼ੰਸਕਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਹੈ । gurlej ਗੁਰਲੇਜ ਅਖਤਰ ਨੇ ਆਪਣੇ ਪਤੀ ਕੁਲਵਿੰਦਰ ਕੈਲੀ ਦੇ ਨਾਲ ਤਸਵੀਰ ਸਾਂਝੀ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਇਸ ਸਾਲ ਨੇ ਸਾਨੂੰ ਪਿਆਰ ਅਤੇ ਇੱਕ ਦੂਜੇ ਦੀ ਦੇਖਭਾਲ ਕਰਨਾ ਸਿਖਾਇਆ ਹੈ। ਨਵੀਂ ਸ਼ੁਰੂਆਤ ਹੋ ਰਹੀ ਹੈ । ਹੋਰ ਪੜ੍ਹੋ : ਅੱਜ ਹੈ ਕੁਲਵਿੰਦਰ ਕੈਲੀ ਅਤੇ ਗੁਰਲੇਜ ਅਖਤਰ ਦੀ ਵੈਡਿੰਗ ਐਨੀਵਰਸਰੀ, ਗਾਇਕਾ ਨੇ ਵੀਡੀਓ ਸਾਂਝਾ ਕਰ ਪਤੀ ਨੂੰ ਦਿੱਤੀ ਵਧਾਈ
gurlej ਇਸ ਦੇ ਨਾਲ ਹੀ ਉਨ੍ਹਾਂ ਨੇ ਕੁਲਵਿੰਦਰ ਕੈਲੀ ਦੇ ਨਾਲ ਆਪਣੀਆਂ ਰੋਮਾਂਟਿਕ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ।

 
View this post on Instagram
 

A post shared by Gurlej Akhtar (@gurlejakhtarmusic)

ਨੀਰੂ ਬਾਜਵਾ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਤਸਵੀਰ ਸਾਂਝੀ ਕਰਦੇ ਹੋਏ ਆਪਣੇ ਚਾਹੁਣ ਵਾਲਿਆਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਹੈ । neeru ਦੱਸ ਦਈਏ ਕਿ ਇਸ ਵਾਰ ਕਈ ਕਲਾਕਾਰਾਂ ਨੇ ਖੇਤੀ ਬਿੱਲਾਂ ਖਿਲਾਫ ਕਿਸਾਨਾਂ ਦੇ ਪ੍ਰਦਰਸ਼ਨ ਦੇ ਚੱਲਦਿਆਂ ਨਵਾਂ ਸਾਲ ਨਾਂ ਮਨਾਉਣ ਦਾ ਫੈਸਲਾ ਲਿਆ ਹੈ। ਰਣਜੀਤ ਬਾਵਾ ਨੇ ਵੀ ਇਸ ਵਾਰ ਨਵਾਂ ਸਾਲ ਨਾਂ ਮਨਾਉਣ ਦਾ ਐਲਾਨ ਕੀਤਾ ਸੀ।
 
View this post on Instagram
 

A post shared by Neeru Bajwa (@neerubajwa)

0 Comments
0

You may also like