ਨਵੇਂ ਸਾਲ ਦੇ ਮੌਕੇ ‘ਤੇ ਗੁਰਲੇਜ ਅਖਤਰ ਅਤੇ ਅਦਾਕਾਰਾ ਨੀਰੂ ਬਾਜਵਾ ਨੇ ਦਿੱਤੀ ਵਧਾਈ

Written by  Shaminder   |  January 02nd 2021 10:43 AM  |  Updated: January 02nd 2021 10:43 AM

ਨਵੇਂ ਸਾਲ ਦੇ ਮੌਕੇ ‘ਤੇ ਗੁਰਲੇਜ ਅਖਤਰ ਅਤੇ ਅਦਾਕਾਰਾ ਨੀਰੂ ਬਾਜਵਾ ਨੇ ਦਿੱਤੀ ਵਧਾਈ

ਨਵੇਂ ਸਾਲ ਦਾ ਆਗਾਜ਼ ਹੋ ਚੁੱਕਿਆ ਹੈ । ਨਵੇਂ ਸਾਲ ਦਾ ਸਵਾਗਤ ਹਰ ਕਿਸੇ ਨੇ ਆਪੋ ਆਪਣੇ ਤਰੀਕੇ ਦੇ ਨਾਲ ਕੀਤਾ । ਗਾਇਕਾ ਗੁਰਲੇਜ ਅਖਤਰ ਅਤੇ ਨੀਰੂ ਬਾਜਵਾ ਨੇ ਵੀ ਪ੍ਰਸ਼ੰਸਕਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਹੈ ।

gurlej

ਗੁਰਲੇਜ ਅਖਤਰ ਨੇ ਆਪਣੇ ਪਤੀ ਕੁਲਵਿੰਦਰ ਕੈਲੀ ਦੇ ਨਾਲ ਤਸਵੀਰ ਸਾਂਝੀ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਇਸ ਸਾਲ ਨੇ ਸਾਨੂੰ ਪਿਆਰ ਅਤੇ ਇੱਕ ਦੂਜੇ ਦੀ ਦੇਖਭਾਲ ਕਰਨਾ ਸਿਖਾਇਆ ਹੈ। ਨਵੀਂ ਸ਼ੁਰੂਆਤ ਹੋ ਰਹੀ ਹੈ ।

ਹੋਰ ਪੜ੍ਹੋ : ਅੱਜ ਹੈ ਕੁਲਵਿੰਦਰ ਕੈਲੀ ਅਤੇ ਗੁਰਲੇਜ ਅਖਤਰ ਦੀ ਵੈਡਿੰਗ ਐਨੀਵਰਸਰੀ, ਗਾਇਕਾ ਨੇ ਵੀਡੀਓ ਸਾਂਝਾ ਕਰ ਪਤੀ ਨੂੰ ਦਿੱਤੀ ਵਧਾਈ

gurlej

ਇਸ ਦੇ ਨਾਲ ਹੀ ਉਨ੍ਹਾਂ ਨੇ ਕੁਲਵਿੰਦਰ ਕੈਲੀ ਦੇ ਨਾਲ ਆਪਣੀਆਂ ਰੋਮਾਂਟਿਕ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ।

ਨੀਰੂ ਬਾਜਵਾ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਤਸਵੀਰ ਸਾਂਝੀ ਕਰਦੇ ਹੋਏ ਆਪਣੇ ਚਾਹੁਣ ਵਾਲਿਆਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਹੈ ।

neeru

ਦੱਸ ਦਈਏ ਕਿ ਇਸ ਵਾਰ ਕਈ ਕਲਾਕਾਰਾਂ ਨੇ ਖੇਤੀ ਬਿੱਲਾਂ ਖਿਲਾਫ ਕਿਸਾਨਾਂ ਦੇ ਪ੍ਰਦਰਸ਼ਨ ਦੇ ਚੱਲਦਿਆਂ ਨਵਾਂ ਸਾਲ ਨਾਂ ਮਨਾਉਣ ਦਾ ਫੈਸਲਾ ਲਿਆ ਹੈ। ਰਣਜੀਤ ਬਾਵਾ ਨੇ ਵੀ ਇਸ ਵਾਰ ਨਵਾਂ ਸਾਲ ਨਾਂ ਮਨਾਉਣ ਦਾ ਐਲਾਨ ਕੀਤਾ ਸੀ।

 

View this post on Instagram

 

A post shared by Neeru Bajwa (@neerubajwa)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network