Advertisment

ਗੁਰਲੇਜ ਅਖਤਰ ਨੇ ਮਨਾਇਆ ਭੈਣ ਦਾ ਜਨਮ ਦਿਨ, ਤਸਵੀਰਾਂ ਕੀਤੀਆਂ ਸਾਂਝੀਆਂ

author-image
By Shaminder
New Update
ਗੁਰਲੇਜ ਅਖਤਰ ਨੇ ਮਨਾਇਆ ਭੈਣ ਦਾ ਜਨਮ ਦਿਨ, ਤਸਵੀਰਾਂ ਕੀਤੀਆਂ ਸਾਂਝੀਆਂ
Advertisment
ਗੁਰਲੇਜ ਅਖਤਰ ਨੇ ਬੀਤੇ ਦਿਨ ਆਪਣੀ ਭੈਣ ਦਾ ਜਨਮ ਦਿਨ ਮਨਾਇਆ । ਇਸ ਮੌਕੇ ਉਨ੍ਹਾਂ ਨੇ ਆਪਣੀ ਭੈਣ
Advertisment
ਜੈਸਮੀਨ ਅਖਤਰ ਦੀਆਂ ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਉਸ ਨੂੰ ਜਨਮ ਦਿਨ ਦੀ ਵਧਾਈ ਦਿੱਤੀ ।ਇਸ ਮੌਕੇ ਉਨ੍ਹਾਂ ਨੇ ਇੱਕ ਪਿਆਰੀ ਜਿਹੀ ਪੋਸਟ ਵੀ ਸਾਂਝੀ ਕੀਤੀ ਹੈ । ਇਸ ਪੋਸਟ ‘ਚ ਗਾਇਕਾ ਨੇ ਲਿਖਿਆ ਕਿ ‘ਜਨਮ ਦਿਨ ਮੁਬਾਰਕ ਮੇਰੀ ਪਿਆਰੀ ਭੈਣ, ਤੁਸੀਂ ਮੇਰੀ ਜ਼ਿੰਦਗੀ ‘ਚ ਬਹੁਤ ਖ਼ਾਸ ਹੋ, ਨਾ ਸਿਰਫ਼ ਮੇਰੀ ਪਿਆਰੀ ਭੈਣ ਬਣਨ ਲਈ, ਬਲਕਿ ਮੇਰੀ ਸਭ ਤੋਂ ਵਧੀਆ ਦੋਸਤ ਬਣਨ ਲਈ ਵੀ। gurlej with family Image Source: Instagram ਹੋਰ ਪੜ੍ਹੋ : ਗਾਇਕ ਭੁਪਿੰਦਰ ਗਿੱਲ ਨੇ ਪਤਨੀ ਦੇ ਜਨਮ ਦਿਨ ‘ਤੇ ਸਾਂਝੀ ਕੀਤੀ ਖ਼ਾਸ ਤਸਵੀਰ 
Advertisment
Jasmine Image Source: Instagram ਮੈਂ ਤੇਰੇ ਜਨਮ ਦਿਨ ‘ਤੇ ਸ਼ੁਭਕਾਮਨਾਵਾਂ ਦਿੰਦੀ ਹਾਂ, ਤੇਰੀ ਜ਼ਿੰਦਗੀ ਖੁਸ਼ੀਆਂ, ਪਿਆਰ ਅਤੇ ਖੁਸ਼ਹਾਲੀ ਦੇ ਨਾਲ ਭਰਪੂਰ ਹੋਵੇ’। ਗੁਰਲੇਜ ਅਖਤਰ ਵੱਲੋਂ ਸਾਂਝੀ ਕੀਤੀ ਗਈ ਇਸ ਪੋਸਟ ‘ਤੇ ਉਨ੍ਹਾਂ ਦੇ ਪ੍ਰਸ਼ੰਸਕ ਵੀ ਵਧਾਈਆਂ ਦੇ ਰਹੇ ਹਨ । Gurlej Image Source: Instagram ਗੁਰਲੇਜ ਅਖਤਰ ਦੀ ਭੈਣ ਜੈਸਮੀਨ ਅਖਤਰ ਦੀ ਗੱਲ ਕਰੀਏ ਤਾਂ ਗੁਰਲੇਜ ਅਖਤਰ ਦੇ ਵਾਂਗ ਉਹ ਵੀ ਬਿਹਤਰੀਨ ਗਾਇਕਾ ਹੈ । ਹੁਣ ਤੱਕ ਉਹ ਕਈ ਹਿੱਟ ਗੀਤ ਗਾ ਚੁੱਕੀ ਹੈ । ਆਪਣੀ ਭੈਣ ਗੁਰਲੇਜ ਵਾਂਗ ਉਹ ਵੀ ਬੁਲੰਦ ਆਵਾਜ਼ ਦੀ ਮਾਲਕ ਹੈ ।
 
View this post on Instagram
 

A post shared by Gurlej Akhtar (@gurlejakhtarmusic)

   
Advertisment

Stay updated with the latest news headlines.

Follow us:
Advertisment
Advertisment
Latest Stories
Advertisment