ਗੁਰਲੇਜ਼ ਅਖਤਰ ਨੇ ਆਪਣੇ ਬੇਟੇ ਦਾਨਵੀਰ ਦੇ ਨਾਲ ਪੰਜਾਬੀ ਗੀਤ ‘ਜ਼ਿੰਦਗੀ ਹਸੀਨ’ ‘ਤੇ ਬਣਾਇਆ ਕਿਊਟ ਜਿਹਾ ਵੀਡੀਓ, ਪ੍ਰਸ਼ੰਸਕਾਂ ਨੂੰ ਪਸੰਦ ਆ ਰਿਹਾ ਹੈ ਮਾਂ-ਪੁੱਤ ਦਾ ਇਹ ਅੰਦਾਜ਼

written by Lajwinder kaur | February 03, 2021

ਹਰ ਇੱਕ ਨੂੰ ਆਪਣੀ ਮਿੱਠੀ ਆਵਾਜ਼ ਦੇ ਨਾਲ ਕੀਲ ਲੈਣ ਵਾਲੀ ਗਾਇਕਾ ਗੁਰਲੇਜ਼ ਅਖਤਰ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਉਹ ਅਕਸਰ ਹੀ ਆਪਣੇ ਬੇਟੇ ਦਾਨਵੀਰ ਦੇ ਨਾਲ ਵੀਡੀਓਜ਼ ਪੋਸਟ ਕਰਦੇ ਰਹਿੰਦੇ ਨੇ । ਸੋਸ਼ਲ ਮੀਡੀਆ ਉੱਤੇ ਗੁਰਲੇਜ਼ ਅਖਤਰ ਦੀ ਚੰਗੀ ਫੈਨ ਫਾਲਵਿੰਗ ਹੈ । ਹਾਲ ਹੀ ‘ਚ ਉਨ੍ਹਾਂ ਨੇ ਆਪਣਾ ਇੱਕ ਹੋਰ ਨਵਾਂ ਵੀਡੀਓ ਫੈਨਜ਼ ਦੇ ਨਾਲ ਸ਼ੇਅਰ ਕੀਤਾ ਹੈ । gurlej akhtar with sister ਹੋਰ ਪੜ੍ਹੋ : ਨੀਰੂ ਬਾਜਵਾ ਨੇ ‘ਚਾਂਦਨੀ ਓ ਮੇਰੀ ਚਾਂਦਨੀ’ ਗੀਤ ‘ਤੇ ਕੀਤਾ ਸ਼ਾਨਦਾਰ ਡਾਂਸ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਐਕਟਰੈੱਸ ਦਾ ਇਹ ਅੰਦਾਜ਼, ਦੇਖੋ ਵੀਡੀਓ
ਇਸ ਵੀਡੀਓ ਚ ਉਹ ਆਪਣੇ ਬੇਟੇ ਦਾਨਵੀਰ ਦੇ ਨਾਲ ਪੰਜਾਬੀ ਗਾਇਕ ਪਵ ਧਾਰੀਆ ਗੀਤ ‘ਜ਼ਿੰਦਗੀ ਹਸੀਨ’ ਉੱਤੇ ਅਦਾਕਾਰੀ ਕਰਦੇ ਹੋਏ ਦਿਖਾਈ ਦੇ ਰਹੇ ਨੇ । ਮਾਂ-ਪੁੱਤ ਦਾ ਇਹ ਕਿਊਟ ਜਿਹਾ ਵੀਡੀਓ ਪ੍ਰਸ਼ੰਸਕਾਂ ਨੂੰ ਖੂਬ ਪਸੰਦ ਆ ਰਿਹਾ ਹੈ । ਵੱਡੀ ਗਿਣਤੀ ‘ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ । inside pic of gurlej akhtar ਗੁਰਲੇਜ ਅਖਤਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਉਹ ਦਰਸ਼ਕਾਂ ਦਾ ਮਨੋਰੰਜਨ ਕਰ ਰਹੇ ਨੇ । ਉਹ ਪੰਜਾਬੀ ਫ਼ਿਲਮਾਂ ‘ਚ ਵੀ ਆਪਣੀ ਆਵਾਜ਼ ਦਾ ਜਾਦੂ ਵੀ ਬਿਖੇਰ ਚੁੱਕੀ ਹੈ । image of gurlej akhtar with family  

 
View this post on Instagram
 

A post shared by Gurlej Akhtar (@gurlejakhtarmusic)

0 Comments
0

You may also like