ਗੁਰਲੇਜ ਅਖਤਰ ਨੇ ਆਪਣੀ ਮਾਂ ਦੇ ਨਾਲ ਤਸਵੀਰ ਕੀਤੀ ਸਾਂਝੀ, ਮਾਂ ਲਈ ਕੀਤੀ ਦੁਆ

Written by  Shaminder   |  May 26th 2021 05:50 PM  |  Updated: May 26th 2021 05:50 PM

ਗੁਰਲੇਜ ਅਖਤਰ ਨੇ ਆਪਣੀ ਮਾਂ ਦੇ ਨਾਲ ਤਸਵੀਰ ਕੀਤੀ ਸਾਂਝੀ, ਮਾਂ ਲਈ ਕੀਤੀ ਦੁਆ

ਗੁਰਲੇਜ ਅਖਤਰ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨੇ ਤੇ ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਆਪਣੀ ਮਾਂ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਉਹ ਆਪਣੀ ਮਾਂ ਦੇ ਨਾਲ ਨਜ਼ਰ ਆ ਰਹੇ ਹਨ । ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੇ ਪਤੀ

ਅਤੇ ਬੇਟੇ ਦਾਨਵੀਰ ਸਿੰਘ ਦਾ ਵੀ ਇੱਕ ਵੀਡੀਓ ਸਾਂਝਾ ਕੀਤਾ ਹੈ ।

gurlej Akhtar mother Image From Gurlej Akhtar's Instagram

ਹੋਰ ਪੜ੍ਹੋ : ਗੰਨੇ ਦੇ ਰਸ ਵਿੱਚ ਹੁੰਦੇ ਹਨ ਕਈ ਪੌਸ਼ਟਿਕ ਤੱਤ, ਕਈ ਬਿਮਾਰੀਆਂ ਨੂੰ ਰੱਖਦਾ ਹੈ ਦੂਰ 

gurlej Image From Gurlej Akhtar's Instagram

ਇਸ ਵੀਡੀਓ ‘ਚ ਦੋਵੇਂ ਪਿਉ ਪੁੱਤਰ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ ।ਆਪਣੀ ਮਾਂ ਦੀ ਤਸਵੀਰ

ਨੂੰ ਸਾਂਝਾ ਕਰਦੇ ਹੋਏ ਲਿਖਿਆ ‘ਲਵ ਯੂ ਸੋ ਮੱਚ, ਵਾਹਿਗੁਰੂ ਜੀ ਦੁਨੀਆ ਦੀ ਹਰ ਮਾਂ ਹਮੇਸ਼ਾ ਸਲਾਮਤ ਰੱਖਿਓ’।

gurlej Image From Gurlej Akhtar's Instagram

ਗੁਰਲੇਜ ਅਖਤਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਦਾ ਪੂਰਾ ਪਰਿਵਾਰ ਗਾਇਕੀ ਨੂੰ ਸਮਰਪਿਤ ਹੈ । ਗੁਰਲੇਜ ਅਖਤਰ ਨੇ ਬਹੁਤ ਹੀ ਛੋਟੀ ਜਿਹੀ ਉਮਰ ‘ਚ ਹੀ ਗਾਉਣਾ ਸ਼ੁਰੂ ਕਰ ਦਿੱਤਾ ਸੀ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network