Advertisment

ਗੁਰਲੇਜ ਅਖਤਰ ਨੇ ਭਰਾ ਦੇ ਵਿਆਹ ਦਾ ਵੀਡੀਓ ਕੀਤਾ ਸਾਂਝਾ

author-image
By Shaminder
New Update
ਗੁਰਲੇਜ ਅਖਤਰ ਨੇ ਭਰਾ ਦੇ ਵਿਆਹ ਦਾ ਵੀਡੀਓ ਕੀਤਾ ਸਾਂਝਾ
Advertisment
ਗੁਰਲੇਜ ਅਖਤਰ ਦੇ ਭਰਾ ਦੇ ਵਿਆਹ ਦਾ ਪ੍ਰੋਗਰਾਮ ਸ਼ੁਰੂ ਹੋ ਚੁੱਕਿਆ ਹੈ । ਗਾਇਕਾ
Advertisment
ਗੁਰਲੇਜ ਅਖਤਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗੁਰਲੇਜ ਅਖਤਰ ਨੱਚਦੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ‘ਚ ਉਨ੍ਹਾਂ ਦੀ ਭੈਣ ਜੈਸਮੀਨ ਅਖਤਰ ਵੀ ਨੱਚਦੇ ਹੋਏ ਨਜ਼ਰ ਆ ਰਹੇ ਹਨ । Singer Gurlej   ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਜਿਸ ਦਿਨ ਦਾ ਉਨ੍ਹਾਂ ਨੂੰ ਬੇਸਬਰੀ ਦੇ ਨਾਲ ਇੰਤਜ਼ਾਰ ਸੀ । ਉਹ ਘੜੀ ਆ ਹੀ ਗਈ ।ਇਸ ਦੇ ਨਾਲ ਹੀ ਉਨ੍ਹਾਂ ਨੇ ਲਿਖਿਆ ਸਾਡੇ ਵੀਰ ਦਾ ਵਿਆਹ ਸਾਨੂੰ ਗੋਡੇ ਗੋਡੇ ਚਾਅ’ । ਇਸ ਤੋਂ ਪਹਿਲਾਂ ਉਨ੍ਹਾਂ ਨੇ ਆਪਣੇ ਭਰਾ ਦੇ ਵਿਆਹ ਦਾ ਕਾਰਡ ਵੀ ਸਾਂਝਾ ਕੀਤਾ ਸੀ। ਹੋਰ ਪੜ੍ਹੋ : ਗੁਰਲੇਜ ਅਖਤਰ ਨੇ ਜਿੱਤਿਆ ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020
Advertisment
gurlej ਜਿਸ ਦਾ ਇੱਕ ਵੀਡੀਓ ਵੀ ਆਪਣੇ ਚਾਹੁਣ ਵਾਲਿਆਂ ਦੇ ਨਾਲ ਉਨ੍ਹਾਂ ਨੇ ਸ਼ੇਅਰ ਕੀਤਾ ਸੀ । gurlej ਗੁਰਲੇਜ ਅਖਤਰ ਆਪਣੇ ਭਰਾ ਦੇ ਵਿਆਹ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ ਅਤੇ ਕਈ ਦਿਨਾਂ ਤੋਂ ਇਸ ਦਿਨ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਸਨ । ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਇੰਡਸਟਰੀ ਨੂੰ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment