ਗੁਰਲੇਜ ਅਖਤਰ ਨੇ ਪਤੀ ਕੁਲਵਿੰਦਰ ਕੈਲੀ ਦੇ ਨਾਲ ਵੀਡੀਓ ਕੀਤਾ ਸਾਂਝਾ, ਦਰਸ਼ਕਾਂ ਨੂੰ ਆ ਰਿਹਾ ਪਸੰਦ

written by Shaminder | April 12, 2021

ਗੁਰਲੇਜ ਅਖਤਰ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ । ਉਹ ਅਕਸਰ ਆਪਣੇ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਆਪਣਾ ਇੱਕ ਵੀਡੀਓ ਪਤੀ ਕੁਲਵਿੰਦਰ ਕੈਲੀ ਦੇ ਨਾਲ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੇ ਪਤੀ ਦੇ ਨਾਲ ਆਪਣੇ ਗਾਏ ਗੀਤ ‘ਖੱਬੀ ਸੀਟ’ ‘ਤੇ ਐਕਟ ਕਰਦੇ ਹੋਏ ਨਜ਼ਰ ਆ ਰਹੇ ਹਨ ।

gurlej Image From Gurlej Akhtar Instagram
ਹੋਰ ਪੜ੍ਹੋ : ਗਾਇਕ ਮੀਕਾ ਸਿੰਘ ਨੇ ਕੁੜੀ ਨੂੰ ਕੀਤਾ ਪਰਪੋਜ, ਹਰ ਪਾਸੇ ਬਣ ਰਹੀਆਂ ਹਨ ਸੁਰਖੀਆਂ
gurlej Image From Gurlej Akhtar Instagram
ਉਨ੍ਹਾਂ ਦੇ ਇਸ ਵੀਡੀਓ ਨੂੰ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ । ਲੋਕ ਲਗਾਤਾਰ ਇਸ ‘ਤੇ ਕਮੈਂਟਸ ਕਰ ਰਹੇ ਹਨਅਤੇ ਇਸ ਵੀਡੀਓ ਨੂੰ ਲਗਾਤਾਰ ਸ਼ੇਅਰ ਵੀ ਕਰ ਰਹੇ ਹਨ । ਗੁਰਲੇਜ ਅਖਤਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।
gurlej Image From Gurlej Akhtar Instagram
ਉਨ੍ਹਾਂ ਨੇ ਪੰਜਾਬ ਦੇ ਲੱਗਪੱਗ ਹਰ ਗਾਇਕ ਨੇ ਨਾਲ ਗੀਤ ਗਾਏ ਹਨ । ਜਲਦ ਹੀ ਉਹ ਹੋਰ ਵੀ ਕਈ ਪ੍ਰਾਜੈਕਟਸ ‘ਚ ਨਜ਼ਰ ਆਉਣ ਵਾਲੇ ਹਨ ।
 
View this post on Instagram
 

A post shared by Gurlej Akhtar (@gurlejakhtarmusic)

ਉਨ੍ਹਾਂ ਦੇ ਪਤੀ ਕੁਲਵਿੰਦਰ ਕੈਲੀ ਵੀ ਇੱਕ ਬਿਹਤਰੀਨ ਗਾਇਕ ਹਨ ਅਤੇ ਉਨ੍ਹਾਂ ਦੇ ਨਾਲ ਵੀ ਕਈ ਹਿੱਟ ਗੀਤ ਉਨ੍ਹਾਂ ਨੇ ਗਾਏ ਹਨ ।  

0 Comments
0

You may also like