Advertisment

ਗੁਰਲੇਜ ਅਖਤਰ ਨੇ ਸਾਂਝੀ ਕੀਤੀ ਆਪਣੇ ਨਵ-ਜਨਮੇ ਭਤੀਜੇ ਦੇ ਨਾਲ ਤਸਵੀਰ, ਪ੍ਰਸ਼ੰਸਕ ਦੇ ਰਹੇ ਵਧਾਈ

author-image
By Shaminder
New Update
ਗੁਰਲੇਜ ਅਖਤਰ ਨੇ ਸਾਂਝੀ ਕੀਤੀ ਆਪਣੇ ਨਵ-ਜਨਮੇ ਭਤੀਜੇ ਦੇ ਨਾਲ ਤਸਵੀਰ, ਪ੍ਰਸ਼ੰਸਕ ਦੇ ਰਹੇ ਵਧਾਈ
Advertisment
ਗਾਇਕਾ ਗੁਰਲੇਜ ਅਖਤਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਦੱਸਿਆ ਹੈ ਕਿ ਉਨ੍ਹਾਂ ਦੇ ਭਰਾ ਦੇ ਘਰ
Advertisment
ਬੇਟੇ ਨੇ ਜਨਮ ਲਿਆ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ਅੱਜ ਵਾਹਿਗੁਰੂ ਨੇ ਮੇਰੇ ਵੀਰ ਦੇ ਘਰ ਪੁੱਤਰ ਦੀ ਦਾਤ ਬਖਸ਼ੀ ਹੈ ਜੀ’। gurlej ਗੁਰਲੇਜ ਅਖਤਰ ਵੱਲੋਂ ਸਾਂਝੀ ਕੀਤੀ ਗਈ ਇਸ ਖੁਸ਼ੀ ‘ਤੇ ਉਨ੍ਹਾਂ ਦੇ ਫੈਨਸ ਵੀ ਵਧਾਈ ਦੇ ਰਹੇ ਹਨ । ਗੁਰਲੇਜ ਅਖਤਰ ਨੇ ਆਪਣੇ ਨਵ-ਜਨਮੇ ਭਤੀਜੇ ਦੇ ਨਾਲ ਤਸਵੀਰ ‘ਚ ਕਾਫੀ ਖੁਸ਼ ਨਜ਼ਰ ਆ ਰਹੇ ਹਨ । ਗੁਰਲੇਜ ਅਖਤਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।
Advertisment
ਹੋਰ ਪੜ੍ਹੋਗੁਰਲੇਜ ਅਖਤਰ ਦਾ ਨਵਾਂ ਗੀਤ ‘ਟ੍ਰੈਂਡਿੰਗ ਜੱਟੀ’ ਸਰੋਤਿਆਂ ਨੂੰ ਆ ਰਿਹਾ ਪਸੰਦ gurlej akhtar newborn nephew ਉਹ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ ।
Advertisment
gurlej akhtar newborn nephew 71 ਬੀਤੇ ਸਾਲ ਉਨ੍ਹਾਂ ਦੇ ਛੋਟੇ ਭਰਾ ਸ਼ਹਿਨਾਜ਼ ਅਖਤਰ ਦਾ ਵਿਆਹ ਹੋਇਆ ਸੀ, ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਵੀ ਉਨ੍ਹਾਂ ਨੇ ਸਾਂਝੇ ਕੀਤੇ ਸਨ ।
 
View this post on Instagram
 

A post shared by Gurlej Akhtar (@gurlejakhtarmusic)

Advertisment

Stay updated with the latest news headlines.

Follow us:
Advertisment
Advertisment
Latest Stories
Advertisment