Advertisment

ਗੁਰਲੇਜ ਅਖਤਰ ਨੇ ਜਿੱਤਿਆ ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020

author-image
By Shaminder
New Update
ਗੁਰਲੇਜ ਅਖਤਰ ਨੇ ਜਿੱਤਿਆ ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020
Advertisment
ਗਾਇਕਾ ਗੁਰਲੇਜ ਅਖਤਰ ਨੂੰ ਉਨ੍ਹਾਂ ਦੇ ਗੀਤ ‘ਕੋਰਟ ਮੈਰਿਜ’ ਦੇ ਲਈ ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ ਦਿੱਤਾ ਗਿਆ ਹੈ । ਇਸ ਅਵਾਰਡ ਲਈ
Advertisment
ਗੁਰਲੇਜ ਅਖਤਰ ਨੇ ਪੀਟੀਸੀ ਪੰਜਾਬੀ ਅਤੇ ਆਪਣੇ ਚਾਹੁਣ ਵਾਲਿਆਂ ਦਾ ਸ਼ੁਕਰੀਆ ਅਦਾ ਕੀਤਾ ਹੈ । gurlej ਦੱਸ ਦਈਏ ਕਿ 1 ਨਵੰਬਰ ਨੂੰ ਪੀਟੀਸੀ ਪੰਜਾਬੀ ਵੱਲੋਂ ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020 ਦਾ ਪ੍ਰਬੰਧ ਕੀਤਾ ਗਿਆ ਸੀ ਅਤੇ ਇਸ ਦੌਰਾਨ ਪੰਜਾਬੀ ਸੰਗੀਤ ਜਗਤ ਦੀਆਂ ਹਸਤੀਆਂ ਨੂੰ ਸਨਮਾਨਿਤ ਕੀਤਾ ਗਿਆ ਸੀ ।
Advertisment
ਹੋਰ ਪੜ੍ਹੋ : ਗੁਰਲੇਜ ਅਖਤਰ ਅਤੇ ਜੌਰਡਨ ਸੰਧੂ ਦਾ ਨਵਾਂ ਗੀਤ ‘ਇਨਫੋ’ ਹੋਇਆ ਰਿਲੀਜ਼ Gurlej ਇਸ ਅਵਾਰਡ ਸ਼ੋਅ ਦੇ ਦੌਰਾਨ ਵੱਖ ਵੱਖ ਕੈਟਾਗਿਰੀ ਦੇ ਤਹਿਤ ਪੰਜਾਬੀ ਸੰਗੀਤ ਜਗਤ ਦੀਆਂ ਹਸਤੀਆਂ ਨੂੰ ਨੌਮੀਨੇਟ ਕੀਤਾ ਗਿਆ ਸੀ । gurlej ਦੱਸ ਦਈਏ ਕਿ ਪੀਟੀਸੀ ਪੰਜਾਬੀ ਵੱਲੋਂ ਹਰ ਸਾਲ ਅਵਾਰਡ ਸਮਾਰੋਹ ਦਾ ਪ੍ਰਬੰਧ ਕੀਤਾ ਜਾਂਦਾ ਹੈ ।
ਗਾਇਕਾ ਗੁਰਲੇਜ ਅਖਤਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ ਅਤੇ ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ । ਪੰਜਾਬ ਦਾ ਸ਼ਾਇਦ ਹੀ ਕੋਈ ਗਾਇਕ ਹੋਵੇਗਾ ਜਿਸ ਨੇ ਗੁਰਲੇਜ ਅਖਤਰ ਦੇ ਨਾਲ ਗੀਤ ਨਾ ਗਾਇਆ ਹੋਵੇਗਾ ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment