Advertisment

ਗੁਰਲੇਜ ਅਖਤਰ ਦਾ ਨਵਾਂ ਗੀਤ ‘ਕਮਲੀ’ ਹੋਇਆ ਰਿਲੀਜ਼, ਸਰੋਤਿਆਂ ਨੂੰ ਆ ਰਿਹਾ ਪਸੰਦ

author-image
By Shaminder
New Update
ਗੁਰਲੇਜ ਅਖਤਰ ਦਾ ਨਵਾਂ ਗੀਤ ‘ਕਮਲੀ’ ਹੋਇਆ ਰਿਲੀਜ਼, ਸਰੋਤਿਆਂ ਨੂੰ ਆ ਰਿਹਾ ਪਸੰਦ
Advertisment
ਗੁਰਲੇਜ ਅਖਤਰ ਦਾ ਨਵਾਂ ਗੀਤ ‘ਕਮਲੀ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ‘ਚ ਉਨ੍ਹਾਂ ਨੇ ਇੱਕ ਮੁਟਿਆਰ ਦੇ ਪਿਆਰ ਨੂੰ ਬਿਆਨ ਕਰਨ ਦੀ ਕੋਸ਼ਿਸ਼ ਕੀਤੀ ਹੈ । ਜੋ ਕਿ ਇੱਕ ਗੱਭਰੂ ਨੂੰ ਬਹੁਤ ਹੀ ਜ਼ਿਆਦਾ ਚਾਹੁੰਦੀ ਹੈ ਕਿ ਉਸ ਗੱਭਰੂ ਤੋਂ ਬਿਨਾਂ ਉਸ ਨੂੰ ਸਾਹ ਵੀ ਨਹੀਂ ਆਉਂਦਾ । Gurlej Gurlej ਗੀਤ ਦੇ ਬੋਲ ਸਿੰਘ ਜੀਤ ਨੇ ਲਿਖੇ ਨੇ ।ਮਿਊਜ਼ਿਕ ਜੀ ਗੁਰੀ ਨੇ ਦਿੱਤਾ ਹੈ ।ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਗੁਰਲੇਜ ਅਖਤਰ ਕਈ ਹਿੱਟ ਗੀਤ ਇੰਡਸਟਰੀ ਨੂੰ ਦੇ ਚੁੱਕੇ ਹਨ ।
Advertisment
ਹੋਰ ਪੜ੍ਹੋ : ਗੁਰਲੇਜ ਅਖਤਰ ਤੇ ਜੋਬਨ ਸੰਧੂ ਆਪਣੇ ਨਵੇਂ ਗੀਤ ‘ਧਾਕੜ ਬੰਦੇ’ ਦੇ ਨਾਲ ਪਾ ਰਹੇ ਧੱਕ Gurlej Gurlej ਗੁਰਲੇਜ ਅਖਤਰ ਨੇ ਇਸ ਗੀਤ ਨੂੰ ਆਪਣੇ ਯੂਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਹੈ । ਗੁਰਲੇਜ ਅਖਤਰ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦੇ ਰਹੇ ਹਨ । Gurlej Gurlej ਉਨ੍ਹਾਂ ਦੇ ਪਤੀ ਕੁਲਵਿੰਦਰ ਕੈਲੀ ਵੀ ਇੱਕ ਬਿਹਤਰੀਨ ਗਾਇਕ ਹਨ ਅਤੇ ਉਨ੍ਹਾਂ ਦੇ ਨਾਲ ਵੀ ਉਹ ਕਈ ਹਿੱਟ ਗੀਤ ਗਾ ਚੁੱਕੇ ਹਨ ।ਉਨ੍ਹਾਂ ਦਾ ਪੁੱਤਰ ਦਾਨਵੀਰ ਵੀ ਗਾਇਕੀ ਦੇ ਖੇਤਰ ‘ਚ ਨਿੱਤਰ ਚੁੱਕਿਆ ਹੈ । ਗੁਰਲੇਜ ਅਖਤਰ ਅਕਸਰ ਆਪਣੇ ਬੇਟੇ ਦੀਆਂ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment