Advertisment

ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ‘ਤੇ ਗੁਰਲੇਜ਼ ਅਖ਼ਤਰ ਤੇ ਕੁਲਵਿੰਦਰ ਕੈਲੀ ਲੈ ਕੇ ਆ ਰਹੇ ਨੇ ਧਾਰਮਿਕ ਗੀਤ ‘ਸੱਚਖੰਡ’

author-image
By Lajwinder kaur
New Update
ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ‘ਤੇ ਗੁਰਲੇਜ਼ ਅਖ਼ਤਰ ਤੇ ਕੁਲਵਿੰਦਰ ਕੈਲੀ ਲੈ ਕੇ ਆ ਰਹੇ ਨੇ ਧਾਰਮਿਕ ਗੀਤ ‘ਸੱਚਖੰਡ’
Advertisment
ਗੁਰਲੇਜ਼ ਅਖ਼ਤਰ ਤੇ ਕੁਲਵਿੰਦਰ ਕੈਲੀ ਨੇ ਆਪਣੇ ਨਵੇਂ ਧਾਰਮਿਕ ਗੀਤ ਦਾ ਪੋਸਟਰ ਇੰਸਟਾਗਾਰਮ ਉੱਤੇ ਸ਼ੇਅਰ ਕੀਤਾ ਹੈ। ਜੀ ਹਾਂ ਦੋਵੇਂ ਗਾਇਕ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਸਮਰਪਿਤ ਧਾਰਮਿਕ ਗੀਤ ‘ਸੱਚਖੰਡ’ ਲੈ ਕੇ ਆ ਰਹੇ ਹਨ।
Advertisment
ਹੋਰ ਵੇਖੋ:ਗਾਇਕ ਰਵਿੰਦਰ ਰੰਗੋਵਾਲ ਲੈ ਕੇ ਆ ਰਹੇ ਹਨ ਨਵਾਂ ਗਾਣਾ ‘ਅਸੀਂ ਸਰਦਾਰ ਹਾਂ’ publive-image ਇਸ ਧਾਰਮਿਕ ਗੀਤ ਦੇ ਬੋਲ ਨਾਮੀ ਗੀਤਕਾਰ ਰੋਮੀ ਬੈਂਸ ਦੀ ਕਲਮ ‘ਚੋਂ ਨਿਕਲੇ ਨੇ ਤੇ ਸੰਗੀਤ ਦਿੱਤਾ ਹੈ Tare Beat Breakers ਹੋਰਾਂ ਨੇ। ਇਸ ਧਾਰਮਿਕ ਗਾਣੇ ਨੂੰ ਗੁਰਲੇਜ਼ ਅਖ਼ਤਰ ਤੇ ਕੁਲਵਿੰਦਰ ਕੈਲੀ ਆਪਣੀ ਮਿੱਠੀਆ ਆਵਾਜ਼ ‘ਚ ਪੇਸ਼ ਕਰਨਗੇ। ਇਸ ਗਾਣੇ ਨੂੰ 16 ਅਕਤੂਬਰ ਨੂੰ ਗੁਰਲੇਜ਼ ਅਖ਼ਤਰ ਆਫ਼ੀਸ਼ੀਅਲ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਜਾਵੇਗਾ।
Advertisment

Stay updated with the latest news headlines.

Follow us:
Advertisment
Advertisment
Latest Stories
Advertisment