Advertisment

ਲੋਕ ਗਾਇਕਾ ਗੁਰਮੀਤ ਕੌਰ ਬਾਵਾ ਨੂੰ ਨਿਊਜ਼ੀਲੈਂਡ ਦੀ ਪਾਰਲੀਮੈਂਟ ਵਿੱਚ ਪੰਜਾਬੀ ਸਪੋਰਟਸ ਐਂਡ ਕਲਚਰਲ ਕਲੱਬ ਵੱਲੋਂ ਮਿਲਿਆ ਸਨਮਾਨ

author-image
By Rupinder Kaler
New Update
ਲੋਕ ਗਾਇਕਾ ਗੁਰਮੀਤ ਕੌਰ ਬਾਵਾ ਨੂੰ ਨਿਊਜ਼ੀਲੈਂਡ ਦੀ ਪਾਰਲੀਮੈਂਟ ਵਿੱਚ ਪੰਜਾਬੀ ਸਪੋਰਟਸ ਐਂਡ ਕਲਚਰਲ ਕਲੱਬ  ਵੱਲੋਂ  ਮਿਲਿਆ ਸਨਮਾਨ
Advertisment
ਲੋਕ ਗਾਇਕਾ ਗੁਰਮੀਤ ਕੌਰ ਬਾਵਾ ਦਾ ਤੇ, ਉਨ੍ਹਾਂ ਦੀਆਂ ਗਾਇਕ ਧੀਆਂ ਲਾਚੀ ਬਾਵਾ ਅਤੇ ਗਲੋਰੀ ਬਾਵਾ ਨੂੰ ਨਿਊਜ਼ੀਲੈਂਡ ਦੀ ਪਾਰਲੀਮੈਂਟ ਵਿੱਚ ਸਨਮਾਨਿਤ ਕੀਤਾ ਗਿਆ ਹੈ ।ਨਿਊਜੀਲੈਂਡ ਦੇ ਇਸ ਦੌਰੇ ਦੌਰਾਨ ਐਮ.ਪੀ ਡਾ. ਪਰਮਜੀਤ ਕੌਰ ਪਰਮਾਰ ਨੇ ਜਿੱਥੇ ਉਹਨਾਂ ਨੂੰ ਸਨਮਾਨਿਤਾ ਕੀਤਾ ਉੱਥੇ ਉਨ੍ਹਾਂ ਨੂੰ ਪਾਰਲੀਮੈਂਟ ਦਾ ਟੂਰ ਵੀ ਕਰਵਾਇਆ । ਪੰਜਾਬੀ ਸਪੋਰਟਸ ਐਂਡ ਕਲਚਰਲ ਕਲੱਬ ਦੇ ਮੈਂਬਰਾਂ ਵੱਲੋਂ ਵੀ ਪੰਜਾਬ ਦੀਆਂ ਲੋਕ ਗਾਇਕਾਵਾਂ ਦਾ ਮਾਨ-ਸਨਮਾਨ ਕੀਤਾ ਗਿਆ। ਇਸ ਮੌਕੇ ਪੰਜਾਬ ਹੈਰੀਟੇਜ਼ਰਜ਼ ਤੇ ਰੇਡੀਓ ਪੇਸ਼ਕਾਰ ਹਰਜੀਤ ਕੌਰ ਅਤੇ . ਕੁਲਬੀਰ ਸਿੰਘ ਵੀ ਵਿਸ਼ੇਸ਼ ਤੌਰ ’ਤੇ ਨਾਲ ਗਏ ਹੋਏ ਸਨ। ਇਸ ਮੌਕੇ ਲੋਕ ਗਾਇਕਾ ਗੁਰਮੀਤ ਬਾਵਾ ਤੇ ਉਹਨਾਂ ਦੀਆਂ ਧੀਆਂ ਨੇ ਨਿਊਜ਼ੀਲੈਂਡ ਦੇ ਲੋਕਾਂ ਦਾ ਧੰਨਵਾਦ ਕੀਤਾ । publive-image ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਨਿਊਜ਼ੀਲੈਂਡ ਦੀ ਪਾਰਲੀਮੈਂਟ ਵਿੱਚ ਗਾਇਕ ਹਰਭਜਨ ਮਾਨ ਨੂੰ ਵੀ ਸਨਮਾਨਿਤ ਕੀਤਾ ਗਿਆ ਸੀ । publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment