ਬੈਸਟ ਰੋਮਾਂਟਿਕ ਸੌਂਗ ਕੈਟਾਗਿਰੀ ‘ਚ ਗੁਰਨਾਮ ਭੁੱਲਰ ਨੂੰ ਮਿਲਿਆ ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020

written by Shaminder | November 02, 2020 03:54pm

ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020 ‘ਚ ਵੱਖ-ਵੱਖ ਕੈਟਾਗਿਰੀ ਦੇ ਤਹਿਤ ਕਲਾਕਾਰਾਂ ਨੂੰ ਸਨਮਾਨਿਤ ਕੀਤਾ ਗਿਆ ਹੈ । ਮੋਸਟ ਰੋਮਾਂਟਿਕ ਸੌਂਗ ਕੈਟਾਗਿਰੀ ਦੇ ਤਹਿਤ ਗੁਰਨਾਮ ਭੁੱਲਰ ਦੇ ਗੀਤ ‘ਮੈਂ ਕਿਤੇ ਪਾਗਲ ਨਾ ਹੋ ਜਾਵਾਂ’ ਗੀਤ ਨੂੰ ਅਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ ਹੈ ।

gurnam Bhullar

ਦੱਸ ਦਈਏ ਕਿ ਇਸ ਤੋਂ ਪਹਿਲਾਂ ਪੀਟੀਸੀ ਪੰਜਾਬੀ ਫ਼ਿਲਮ ਅਵਾਰਡ ਦਾ ਪ੍ਰਬੰਧ ਕੀਤਾ ਗਿਆ ਸੀ । ਜਿਸ ‘ਚ ਪੰਜਾਬੀ ਫ਼ਿਲਮ ਇੰਡਸਟਰੀ ਦੀਆਂ ਹਸਤੀਆਂ ਨੂੰ ਆਨਲਾਈਨ ਅਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ ਸੀ । ਦੱਸ ਦਈਏ ਕਿ ਹਰ ਸਾਲ ਪੀਟੀਸੀ ਪੰਜਾਬੀ ਵੱਲੋਂ ਅਵਾਰਡ ਸਮਾਰੋਹ ਦਾ ਪ੍ਰਬੰਧ ਕੀਤਾ ਜਾਂਦਾ ਹੈ ।

ਹੋਰ ਪੜ੍ਹੋ : BEST POP VOCALIST (FEMALE) ਕੈਟਾਗਿਰੀ ਵਿੱਚ ਸੁਨੰਦਾ ਸ਼ਰਮਾ ਨੂੰ ਮਿਲਿਆ ‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2020’

gurnam bhullar

ਜਿਸ ‘ਚ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਨ ਵਾਲਿਆਂ ਨੂੰ ਅਵਾਰਡ ਦੇ ਕੇ ਸਨਮਾਨਿਤ ਕੀਤਾ ਜਾਂਦਾ ਹੈ । ਗੁਰਨਾਮ ਭੁੱਲਰ ਨੂੰ ਵੀ ਉਨ੍ਹਾਂ ਦੇ ਬਿਹਤਰੀਨ ਸੌਂਗ ਲਈ ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ ਹੈ ।

gurnam bhullar

 

 

You may also like