ਫ਼ਿਲਮ ‘ਨਿਗ੍ਹਾ ਮਾਰਦਾ ਆਈਂ ਵੇ’ ਦਾ ਗੀਤ ‘ਮੱਲੋ ਮੱਲੀ’ ਗੁਰਨਾਮ ਭੁੱਲਰ ਦੀ ਆਵਾਜ਼ ‘ਚ ਰਿਲੀਜ਼
ਫ਼ਿਲਮ ‘ਨਿਗ੍ਹਾ ਮਾਰਦਾ ਆਈਂ ਵੇ’ ਦਾ ਗੀਤ ‘ਮੱਲੋ ਮੱਲੀ’ ਗੁਰਨਾਮ ਭੁੱਲਰ ਦੀ ਆਵਾਜ਼ ‘ਚ ਰਿਲੀਜ਼
ਪੰਜਾਬੀ ਇੰਡਸਟਰੀ ‘ਚ ਇੱਕ ਤੋਂ ਬਾਅਦ ਇੱਕ ਨਵੀਆਂ ਫ਼ਿਲਮਾਂ ਬਣ ਰਹੀਆਂ ਹਨ । ਪੰਜਾਬੀ ਸਿਨੇਮਾਂ ‘ਚ ਹੁਣ ਵੱਖਰੇ ਵਿਸ਼ੇ ‘ਤੇ ਫ਼ਿਲਮਾਂ ਬਣਾਈਆਂ ਜਾਣ ਲੱਗ ਪਈਆਂ ਹਨ । 17 ਮਾਰਚ ਨੂੰ ਨਵੀਂ ਫ਼ਿਲਮ ‘ਨਿਗ੍ਹਾ ਮਾਰਦਾ ਆਈਂ ਵੇ’ (Nigah Marda Ayi Ve) ਰਿਲੀਜ਼ ਹੋਣ ਜਾ ਰਹੀ ਹੈ । ਇਸ ਫ਼ਿਲਮ ‘ਚ ਸਰਗੁਨ ਮਹਿਤਾ (Sargun Mehta) ਅਤੇ ਗੁਰਨਾਮ ਭੁੱਲਰ (Gurnam Bhullar) ਨਜ਼ਰ ਆਉਣਗੇ । ਇਸ ਤੋਂ ਇਲਾਵਾ ਹੋਰ ਵੀ ਕਈ ਕਲਾਕਾਰ ਦਿਖਾਈ ਦੇਣਗੇ ।
Image Source : Youtube
ਹੋਰ ਪੜ੍ਹੋ : ਕੀ ਹਿਮਾਂਸ਼ੀ ਖੁਰਾਣਾ ਨੇ ਕਰਵਾ ਲਿਆ ਹੈ ਵਿਆਹ ? ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰ ਦਿੱਤੇ ਸੰਕੇਤ
ਫ਼ਿਲਮ ਦਾ ਪਹਿਲਾ ਗੀਤ ‘ਮੱਲੋ ਮੱਲੀ’ ਰਿਲੀਜ਼
ਗੁਰਨਾਮ ਭੁੱਲਰ ਦੀ ਆਵਾਜ਼ ‘ਚ ਫ਼ਿਲਮ ‘ਨਿਗ੍ਹਾ ਮਾਰਦਾ ਆਈਂ ਵੇ’ (Nigah Marda Ayi Ve)ਦਾ ਪਹਿਲਾ ਗੀਤ ‘ਮੱਲੋ ਮੱਲੀ’ ਟਾਈਟਲ ਹੇਠ ਰਿਲੀਜ਼ ਹੋਇਆ ਹੈ । ਇਸ ਗੀਤ ਨੂੰ ਸਰਗੁਨ ਮਹਿਤਾ ਅਤੇ ਗੁਰਨਾਮ ਭੁੱਲਰ ‘ਤੇ ਫ਼ਿਲਮਾਇਆ ਗਿਆ ਹੈ ।
Image source : Youtube
ਗੀਤ ਨੂੰ ਗੁਰਨਾਮ ਭੁੱਲਰ ਦੇ ਆਫੀਸ਼ੀਅਲ ਯੂ-ਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਗਿਆ ਹੈ । ਇਹ ਇਕ ਰੋਮਾਂਟਿਕ ਗੀਤ ਹੈ । ਜਿਸ ‘ਚ ਗੁਰਨਾਮ ਭੁੱਲਰ ਅਤੇ ਸਰਗੁਨ ਮਹਿਤਾ ਦੀ ਰੋਮਾਂਟਿਕ ਕਮਿਸਟਰੀ ਨਜ਼ਰ ਆ ਰਹੀ ਹੈ ।

Image Source : Youtubeਇਸ ਤੋਂ ਪਹਿਲਾਂ ਵੀ ਸਰਗੁਨ ਅਤੇ ਗੁਰਨਾਮ ਇੱਕਠੇ ਕਰ ਚੁੱਕੇ ਹਨ ਕੰਮ
ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਗੁਰਨਾਮ ਭੁੱਲਰ ਅਤੇ ਸਰਗੁਨ ਮਹਿਤਾ ਇੱਕਠੇ ਕੰਮ ਕਰ ਚੁੱਕੇ ਹਨ । ਦੋਵੇਂ ‘ਸੁਰਖੀ ਬਿੰਦੀ’ ਫ਼ਿਲਮ ‘ਚ ਦਿਖਾਈ ਦਿੱਤੇ ਸਨ । ਇਸ ਫ਼ਿਲਮ ‘ਚ ਦੋਵਾਂ ਦੀ ਅਦਾਕਾਰੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
