ਗੁਰਪ੍ਰੀਤ ਘੁੱਗੀ ਨੇ ਆਪਣੇ ਮਾਤਾ ਪਿਤਾ ਦੇ ਵਿਆਹ ਦੀ ਸਾਲਗਿਰਾ ’ਤੇ ਖ਼ਾਸ ਤਸਵੀਰ ਕੀਤੀ ਸਾਂਝੀ

written by Rupinder Kaler | July 06, 2021

ਗੁਰਪ੍ਰੀਤ ਘੁੱਗੀ ਆਪਣੀ ਹਰ ਛੋਟੀ ਵੱਡੀ ਖੁਸ਼ੀ ਆਪਣੇ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੇ ਹਨ । ਅੱਜ ਘੁੱਗੀ ਲਈ ਬੇਹੱਦ ਖ਼ਾਸ ਦਿਨ ਹੈ । ਗੁਰਪ੍ਰੀਤ ਘੁੱਗੀ ਦੇ ਮਾਤਾ ਪਿਤਾ ਦੇ ਵਿਆਹ ਦੀ ਅੱਜ 55ਵੀਂ ਸਾਲਗਿਰਾ ਹੈ । ਇਸ ਦਿਨ ਨੂੰ ਹੋਰ ਖ਼ਾਸ ਬਨਾਉਣ ਲਈ ਗੁਰਪ੍ਰੀਤ ਘੁੱਗੀ ਨੇ ਆਪਣੇ ਮਾਤਾ ਪਿਤਾ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ ।

Pic Courtesy: Instagram

ਹੋਰ ਪੜ੍ਹੋ :

ਰਮਾਇਣ ‘ਚ ਲਛਮਣ ਦਾ ਕਿਰਦਾਰ ਨਿਭਾਉਣ ਵਾਲੇ ਸੁਨੀਲ ਲਹਿਰੀ ਨੇ ਸਾਂਝੀ ਕੀਤੀ ਪੁਰਾਣੀ ਤਸਵੀਰ

Pic Courtesy: Instagram

ਇਸ ਤਸੀਰ ਨੂੰ ਘੁੱਗੀ ਨੇ ਕੈਪਸ਼ਨ ਦਿੰਦੇ ਹੋਏ ਲਿਖਿਆ ਹੈ ‘ਕਿੰਨਾ ਚੰਗਾ ਲੱਗਦਾ ਹੈ ਜਦੋਂ ਤੁਹਾਡੇ ਮਾਤਾ ਪਿਤਾ ਆਪਣੇ ਵਿਆਹ ਦੀ 55ਵੀਂ ਸਾਲਗਿਰਾ ਮਨਾਉਂਦੇ ਹਨ’। ਗੁਰਪ੍ਰੀਤ ਘੁੱਗੀ ਦੀ ਇਸ ਪੋਸਟ ਤੇ ਉਹਨਾਂ ਦੇ ਪ੍ਰਸ਼ੰਸਕ ਲਗਾਤਾਰ ਕਮੈਂਟ ਕਰਕੇ ਆਪਣਾ ਪ੍ਰਤੀਕਰਮ ਦੇ ਰਹੇ ਹਨ ।

Gurpreet Ghuggi With His Pet Dog 44444444444444 Pic Courtesy: Instagram

ਕੁਝ ਲੋਕਾਂ ਨੇ ਉਹਨਾਂ ਨੂੰ ਸਾਲਗਿਰਾ ਦੀਆਂ ਵਧਾਈਆਂ ਦਿੱਤੀਆਂ ਹਨ । ਤੁਹਾਨੂੰ ਦੱਸ ਦਿੰਦੇ ਹਾਂ ਕਿ ਗੁਰਪ੍ਰੀਤ ਘੁੱਗੀ ਸੋਸ਼ਲ ਮੀਡੀਆ ਤੇ ਕਾਫੀ ਐਕਟਿਵ ਰਹਿੰਦੇ ਹਨ । ਉਹ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਵੀਡੀਓ ਤੇ ਤਸਵੀਰਾਂ ਸ਼ੇਅਰ ਕਰਦੇ ਹਨ । ਉਹਨਾਂ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਉਹ ਜਲਦ ਹੀ ਇੱਕ ਤੋਂ ਬਾਅਦ ਇੱਕ ਫ਼ਿਲਮਾਂ ਵਿੱਚ ਨਜ਼ਰ ਆਉਣ ਵਾਲੇ ਹਨ ।

 

View this post on Instagram

 

A post shared by Gurpreet Ghuggi (@ghuggigurpreet)

0 Comments
0

You may also like