ਗੁਰਪ੍ਰੀਤ ਮਾਨ ਦੀ ਆਵਾਜ਼ ‘ਚ ਰਿਲੀਜ਼ ਹੋਇਆ ਗੀਤ ‘ਸਾਈਲੈਂਟ ਲਵ’

written by Shaminder | February 24, 2021

ਪੀਟੀਸੀ ਰਿਕਾਰਡਜ਼ ‘ਤੇ ਗਾਇਕਾ ਗੁਰਪ੍ਰੀਤ ਮਾਨ ਦੀ ਆਵਾਜ਼ ‘ਚ ਗੀਤ ‘ਸਾਈਲੈਂਟ ਲਵ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ‘ਚ ਇੱਕ ਕੁੜੀ ਦੇ ਗੱਭਰੂ ਨਾਲ ਪਿਆਰ ਨੂੰ ਦਰਸਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ।ਇਸ ਗੀਤ ਦੇ ਬੋਲ ਅਲਮਸਤ ਨੇ ਲਿਖੇ ਨੇ ਅਤੇ ਮਿਊਜ਼ਿਕ ਵੀ ਉਨ੍ਹਾਂ ਨੇ ਹੀ ਦਿੱਤਾ ਹੈ । gurpreet maan ਹੋਰ ਪੜ੍ਹੋ : ਗਜ਼ਲ ਗਾਇਕ ਜਗਜੀਤ ਜ਼ਿਰਵੀ ਦਾ ਦਿਹਾਂਤ, ਸਤਵਿੰਦਰ ਬੁੱਗਾ ਨੇ ਸਾਂਝੀ ਕੀਤੀ ਪੋਸਟ
gurpreet maan ਇਸ ਗੀਤ ਨੂੰ ਤੁਸੀਂ ਪੀਟੀਸੀ ਰਿਕਾਰਡਜ਼, ਪੀਟੀਸੀ ਪੰਜਾਬੀ ਅਤੇ ਪੀਟੀਸੀ ਚੱਕ ਦੇ ‘ਤੇ ਸੁਣ ਸਕਦੇ ਹੋ ।ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ ।ਗੀਤ ਨੂੰ ਸਰੋਤਿਆਂ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ।ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੀਟੀਸੀ ਰਿਕਾਰਡਜ਼ ਵੱਲੋਂ ਕਈ ਗੀਤ ਵੱਖ-ਵੱਖ ਗਾਇਕਾਂ ਦੀਆਂ ਆਵਾਜ਼ਾਂ ਗੀਤ ਰਿਲੀਜ਼ ਕੀਤੇ ਜਾ ਚੁੱਕੇ ਹਨ। silent love song ਜਿਨ੍ਹਾਂ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ । ਸੋ ਤੁਸੀਂ ਵੀ ਨਵੇਂ-ਨਵੇਂ ਗੀਤ ਸੁਣਨਾ ਚਾਹੁੰਦੇ ਹੋ ਅਤੇ ਮਾਨਣਾ ਚਾਹੁੰਦੇ ਹੋ ਨਵੇਂ ਨਵੇਂ ਪ੍ਰੋਗਰਾਮ ਵੇਖਣਾ ਚਾਹੁੰਦੇ ਹੋ ਤਾਂ ਜੁੜੇ ਰਹੋ ਪੀਟੀਸੀ ਪੰਜਾਬੀ ਦੇ ਨਾਲ ।

0 Comments
0

You may also like