Advertisment

ਰੂਹਾਂ ਨੂੰ ਛੂਹ ਰਿਹਾ ਹੈ ਦਿਲਜੀਤ ਦੋਸਾਂਝ ਦਾ ਧਾਰਮਿਕ ਗੀਤ ‘ਪੈਗੰਬਰ’, ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਕੀਤਾ ਸਮਰਪਿਤ

author-image
By Lajwinder kaur
New Update
ਰੂਹਾਂ ਨੂੰ ਛੂਹ ਰਿਹਾ ਹੈ ਦਿਲਜੀਤ ਦੋਸਾਂਝ ਦਾ ਧਾਰਮਿਕ ਗੀਤ ‘ਪੈਗੰਬਰ’, ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਕੀਤਾ ਸਮਰਪਿਤ
Advertisment
ਪੰਜਾਬੀ ਗਾਇਕ ਦਿਲਜੀਤ ਦੋਸਾਂਝ ਜੋ ਕਿ ਆਪਣੇ ਨਵੇਂ ਧਾਰਮਿਕ ਗੀਤ
Advertisment
‘ਪੈਗੰਬਰ’ (Paigambar) ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ‘ਆਰ ਨਾਨਕ ਪਾਰ ਨਾਨਕ’ ਤੇ ‘ਨਾਨਕ ਆਦਿ ਜੁਗਾਦਿ ਜੀਓ’ ਵਰਗੇ ਧਾਰਮਿਕ ਗੀਤਾਂ ਦੇ ਨਾਲ ਦਰਸ਼ਕਾਂ ਨੂੰ ਰੂਹਾਨੀ ਸਕੂਨ ਦੇ ਚੁੱਕੇ ਨੇ ।inside pic of paigambar song ਹੋਰ ਪੜ੍ਹੋ : ਕਿਸਾਨਾਂ ਦੀ ਸੇਵਾ ‘ਚ ਜੁਟੇ ਖਾਲਸਾ ਏਡ ਦੇ ਵਲੰਟੀਅਰ, ਥਾਂ-ਥਾਂ ਲਗਾਏ ਲੰਗਰ ਇਹ ਧਾਰਮਿਕ ਗੀਤ ਉਨ੍ਹਾਂ ਨੇ ਬਾਬਾ ਨਾਨਕ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ ਹੈ। ਇਸ ਗੀਤ ਦੇ ਬੋਲ ਨਾਮੀ ਗਾਇਕ ਤੇ ਗੀਤਕਾਰ ਬੀਰ ਸਿੰਘ ਨੇ ਲਿਖੇ ਨੇ ਤੇ ਮਿਊਜ਼ਿਕ Beat Minister ਨੇ ਦਿੱਤਾ ਹੈ ।
Advertisment
baba nanak dev ji ਬਾਬਾ ਨਾਨਕ ਜੀ ਦੇ ਜੀਵਨ ਨੂੰ ਪੇਂਟਿੰਗ ਦੇ ਰਾਹੀਂ ਪੇਸ਼ ਕੀਤਾ ਗਿਆ ਹੈ । ਸ਼ਰਨ ਆਰਟ ਵੱਲੋਂ ਇਸ ਨੂੰ ਤਿਆਰ ਕੀਤਾ ਗਿਆ ਹੈ । Gurpreet Singh Palheri ਹੋਰਾਂ ਨੇ ਇਸ ਪ੍ਰੋਜੈਕਟ ਨੂੰ ਤਿਆਰ ਕੀਤਾ ਹੈ । ਵ੍ਹਾਈਟ ਹਿੱਲ ਮਿਊਜ਼ਿਕ ਦੇ ਲੇਬਲ ਹੇਠ ਇਸ ਧਾਰਮਿਕ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਇਸ ਧਾਰਮਿਕ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ । inside pic of diljit dosanjh  
 
View this post on Instagram
 

A post shared by DILJIT DOSANJH (@diljitdosanjh)

 
Advertisment

Stay updated with the latest news headlines.

Follow us:
Advertisment
Advertisment
Latest Stories
Advertisment