ਗੁਰੂ ਰੰਧਾਵਾ ਨੇ ਸਲਮਾਨ ਖ਼ਾਨ ਨਾਲ ਸਾਂਝੀ ਕੀਤੀ ਤਸਵੀਰ, ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ

Written by  Lajwinder kaur   |  November 04th 2019 04:30 PM  |  Updated: November 04th 2019 04:30 PM

ਗੁਰੂ ਰੰਧਾਵਾ ਨੇ ਸਲਮਾਨ ਖ਼ਾਨ ਨਾਲ ਸਾਂਝੀ ਕੀਤੀ ਤਸਵੀਰ, ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ

ਪੰਜਾਬੀ ਗਾਇਕ ਗੁਰੂ ਰੰਧਾਵਾ ਨੇ ਆਪਣੇ ਇੰਸਟਾਗ੍ਰਾਮ ਉੱਤੇ ਬਹੁਤ ਹੀ ਖ਼ਾਸ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ‘ਚ ਉਹ ਸਲਮਾਨ ਖ਼ਾਨ ਦੇ ਨਾਲ ਨਜ਼ਰ ਆ ਰਹੇ ਹਨ। ਇਸ ਤਸਵੀਰ ਨੂੰ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ। ਹੁਣ ਤੱਕ ਸੱਤ ਲੱਖ ਤੋਂ ਵੱਧ ਲਾਈਕਸ ਤੇ ਹਜ਼ਾਰਾਂ ਦੀ ਗਿਣਤੀ ‘ਚ ਕਮੈਂਟਸ ਆ ਚੁੱਕੇ ਹਨ।

 

View this post on Instagram

 

Sir @beingsalmankhan ❤️

A post shared by Guru Randhawa (@gururandhawa) on

ਹੋਰ ਵੇਖੋ:ਨੇਹਾ ਮਲਿਕ ਦੀਆਂ ਹੌਟ ਤਸਵੀਰਾਂ ਨੇ ਇੰਸਟਾਗ੍ਰਾਮ ‘ਤੇ ਵਧਾਈ ਗਰਮੀ, ਵਾਰ-ਵਾਰ ਦੇਖੀਆਂ ਜਾ ਰਹੀਆਂ ਨੇ

ਇਸ ਤੋਂ ਇਲਾਵਾ ਉਨ੍ਹਾਂ ਨੇ ਇੱਕ ਵੀਡੀਓ ਵੀ ਸਾਂਝਾ ਕੀਤਾ ਹੈ ਜਿਸ ‘ਚ ਉਹ ਫ਼ਿਲਮ ਦਬੰਗ 3 ਦੀ ਸਟਾਰ ਕਾਸਟ ਦੇ ਨਾਲ ਨਜ਼ਰ  ਆ ਰਹੇ ਨੇ। ਇਸ ਵੀਡੀਓ ‘ਚ ਗੁਰੂ ਰੰਧਾਵਾ, ਸਲਮਾਨ ਖ਼ਾਨ ਤੇ ਸੋਨਾਕਸ਼ੀ ਸਿਨ੍ਹਾ ਸਮੇਤ ਬਾਕੀ ਕਲਾਕਾਰ ਵੀ ਸ਼ਾਹਰੁਖ ਖ਼ਾਨ ਨੂੰ ਬਰਥਡੇਅ ਵਿਸ਼ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਵੀ ਸੱਤ ਲੱਖ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ।

ਹਾਲ ਹੀ ‘ਚ ਬਾਲੀਵੁੱਡ ਫ਼ਿਲਮ ‘ਉਜੜੇ ਚਮਨ’ ‘ਚ ਉਨ੍ਹਾਂ ਦਾ ਆਉਟ ਫਿੱਟ ਤੇਰੀ ਮੁਟਿਆਰੇ ਗੀਤ ਸੁਣਨ ਨੂੰ ਮਿਲ ਰਿਹਾ ਹੈ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network