Advertisment

ਗੁਰੂ ਰੰਧਾਵਾ ਨੇ ਸਲਮਾਨ ਖ਼ਾਨ ਨਾਲ ਸਾਂਝੀ ਕੀਤੀ ਤਸਵੀਰ, ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ

author-image
By Lajwinder kaur
New Update
ਗੁਰੂ ਰੰਧਾਵਾ ਨੇ ਸਲਮਾਨ ਖ਼ਾਨ ਨਾਲ ਸਾਂਝੀ ਕੀਤੀ ਤਸਵੀਰ, ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ
Advertisment
ਪੰਜਾਬੀ ਗਾਇਕ ਗੁਰੂ ਰੰਧਾਵਾ ਨੇ ਆਪਣੇ ਇੰਸਟਾਗ੍ਰਾਮ ਉੱਤੇ ਬਹੁਤ ਹੀ ਖ਼ਾਸ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ‘ਚ ਉਹ ਸਲਮਾਨ ਖ਼ਾਨ ਦੇ ਨਾਲ ਨਜ਼ਰ ਆ ਰਹੇ ਹਨ। ਇਸ ਤਸਵੀਰ ਨੂੰ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ। ਹੁਣ ਤੱਕ ਸੱਤ ਲੱਖ ਤੋਂ ਵੱਧ ਲਾਈਕਸ ਤੇ ਹਜ਼ਾਰਾਂ ਦੀ ਗਿਣਤੀ ‘ਚ ਕਮੈਂਟਸ ਆ ਚੁੱਕੇ ਹਨ।
 
View this post on Instagram
 

Sir @beingsalmankhan ❤️

A post shared by Guru Randhawa (@gururandhawa) on

Advertisment
ਹੋਰ ਵੇਖੋ:ਨੇਹਾ ਮਲਿਕ ਦੀਆਂ ਹੌਟ ਤਸਵੀਰਾਂ ਨੇ ਇੰਸਟਾਗ੍ਰਾਮ ‘ਤੇ ਵਧਾਈ ਗਰਮੀ, ਵਾਰ-ਵਾਰ ਦੇਖੀਆਂ ਜਾ ਰਹੀਆਂ ਨੇ ਇਸ ਤੋਂ ਇਲਾਵਾ ਉਨ੍ਹਾਂ ਨੇ ਇੱਕ ਵੀਡੀਓ ਵੀ ਸਾਂਝਾ ਕੀਤਾ ਹੈ ਜਿਸ ‘ਚ ਉਹ ਫ਼ਿਲਮ ਦਬੰਗ 3 ਦੀ ਸਟਾਰ ਕਾਸਟ ਦੇ ਨਾਲ ਨਜ਼ਰ  ਆ ਰਹੇ ਨੇ। ਇਸ ਵੀਡੀਓ ‘ਚ ਗੁਰੂ ਰੰਧਾਵਾ, ਸਲਮਾਨ ਖ਼ਾਨ ਤੇ ਸੋਨਾਕਸ਼ੀ ਸਿਨ੍ਹਾ ਸਮੇਤ ਬਾਕੀ ਕਲਾਕਾਰ ਵੀ ਸ਼ਾਹਰੁਖ ਖ਼ਾਨ ਨੂੰ ਬਰਥਡੇਅ ਵਿਸ਼ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਵੀ ਸੱਤ ਲੱਖ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ।
ਹਾਲ ਹੀ ‘ਚ ਬਾਲੀਵੁੱਡ ਫ਼ਿਲਮ ‘ਉਜੜੇ ਚਮਨ’ ‘ਚ ਉਨ੍ਹਾਂ ਦਾ ਆਉਟ ਫਿੱਟ ਤੇਰੀ ਮੁਟਿਆਰੇ ਗੀਤ ਸੁਣਨ ਨੂੰ ਮਿਲ ਰਿਹਾ ਹੈ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment