ਇੱਕ ਮਿਲੀਅਨ ਤੋਂ ਵੱਧ ਵਾਰ ਦੇਖਿਆ ਗਿਆ ਗਾਇਕ ਗੁਰੂ ਰੰਧਾਵਾ ਦਾ ਇਹ ਵੀਡੀਓ, ਫ਼ਿਲਮ ‘ਵੀਰ-ਜ਼ਾਰਾ’ ਦਾ ਇਹ ਗੀਤ ਗਾ ਕੇ ਬੰਨਿਆ ਰੰਗ, ਦੇਖੋ ਵੀਡੀਓ

Written by  Lajwinder kaur   |  July 26th 2021 05:20 PM  |  Updated: July 26th 2021 05:26 PM

ਇੱਕ ਮਿਲੀਅਨ ਤੋਂ ਵੱਧ ਵਾਰ ਦੇਖਿਆ ਗਿਆ ਗਾਇਕ ਗੁਰੂ ਰੰਧਾਵਾ ਦਾ ਇਹ ਵੀਡੀਓ, ਫ਼ਿਲਮ ‘ਵੀਰ-ਜ਼ਾਰਾ’ ਦਾ ਇਹ ਗੀਤ ਗਾ ਕੇ ਬੰਨਿਆ ਰੰਗ, ਦੇਖੋ ਵੀਡੀਓ

ਪੰਜਾਬੀ ਗਾਇਕ ਗੁਰੂ ਰੰਧਾਵਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਇਸ ਵਾਰ ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਉਹ ਸ਼ਾਹਰੁਖ ਖ਼ਾਨ ਦੀ ਫ਼ਿਲਮ ਵੀਰ-ਜ਼ਾਰਾ ਦਾ ਇੱਕ ਗੀਤ ਗਾਉਂਦੇ ਹੋਏ ਨਜ਼ਰ ਆ ਰਹੇ ਨੇ।

singer guru randhawa Image Source: Instagram

ਹੋਰ ਪੜ੍ਹੋ: ਗੀਤਾ ਬਸਰਾ ਨੇ ਪਹਿਲੀ ਵਾਰ ਸ਼ੇਅਰ ਕੀਤੀ ਆਪਣੇ ਨਵਜੰਮੇ ਪੁੱਤਰ ਦੀ ਪਿਆਰੀ ਜਿਹੀ ਤਸਵੀਰ, ਭੈਣ-ਭਰਾ ਦੀ ਇਹ ਤਸਵੀਰ ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ

ਹੋਰ ਪੜ੍ਹੋ :  ‘ਮਜ਼ਾਕ ਥੋੜੀ ਐ’ ਐਲਬਮ ਦੀ ਇੰਟਰੋ ਵੀਡੀਓ ਛਾਇਆ ਟਰੈਂਡਿੰਗ ‘ਚ, ਆਰ ਨੇਤ ਬਿਆਨ ਕਰ ਰਹੇ ਨੇ ਕਾਮਯਾਬੀ ਲਈ ਕੀਤੇ ਆਪਣੇ ਸੰਘਰਸ਼ ਨੂੰ

inside image of guru randhawa

ਵੀਡੀਓ ‘ਚ ਦੇਖ ਸਕਦੇ ਹੋ ਉਹ ਹਿੰਦੀ ਗੀਤ ‘Main Yahaan Hoon’ ਦੇ ਕੁਝ ਬੋਲ ਗੁਣਗੁਣਾਉਂਦੇ ਹੋਏ ਨਜ਼ਰ ਆ ਰਹੇ ਨੇ। ਆਪਣੇ ਇਸ ਅੰਦਾਜ਼ ਦੇ ਨਾਲ ਆਪਣੇ ਪ੍ਰਸ਼ੰਸਕਾਂ ਦਾ ਪੂਰਾ ਦਿਲ ਜਿੱਤ ਰਹੇ ਨੇ। ਇਹ ਵੀਡੀਓ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਵੀ ਪੋਸਟ ਕੀਤਾ ਹੈ। ਇੱਕ ਮਿਲੀਅਨ ਤੋਂ ਵੱਧ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ। ਇਸ ਪੋਸਟ ਉੱਤੇ ਮਨੋਰੰਜਨ ਜਗਤ ਦੀਆਂ ਨਾਮੀ ਹਸਤੀਆਂ ਨੇ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

Guru Randhawa Image Source: Instagram

ਜੇ ਗੱਲ ਕਰੀਏ ਗੁਰੂ ਰੰਧਾਵਾ ਦੇ ਵਰਕ ਫਰੰਟ ਦੀ ਤਾਂ ਹਾਲ ਹੀ ‘ਚ ਉਹ ਆਪਣੇ ਨਵੇਂ ਗੀਤ ‘ਨੈਣ ਬੰਗਾਲੀ’ ਦੇ ਨਾਲ ਦਰਸ਼ਕਾਂ ਦਾ ਰੁਬਰੂ ਹੋਏ ਨੇ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

 

View this post on Instagram

 

A post shared by Guru Randhawa (@gururandhawa)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network