ਅੱਜ ਹੈ ਦਿਲਜੀਤ ਦੋਸਾਂਝ ਦਾ ਜਨਮਦਿਨ, ਡਾਇਰੈਕਟਰ ਜਗਦੀਪ ਸਿੱਧੂ ਨੇ ਪੋਸਟ ਪਾ ਕੀਤਾ ਵਿਸ਼

Written by  Lajwinder kaur   |  January 06th 2021 12:07 PM  |  Updated: January 06th 2021 12:07 PM

ਅੱਜ ਹੈ ਦਿਲਜੀਤ ਦੋਸਾਂਝ ਦਾ ਜਨਮਦਿਨ, ਡਾਇਰੈਕਟਰ ਜਗਦੀਪ ਸਿੱਧੂ ਨੇ ਪੋਸਟ ਪਾ ਕੀਤਾ ਵਿਸ਼

ਪੰਜਾਬੀ ਗਾਇਕ ਤੇ ਐਕਟਰ ਦਿਲਜੀਤ ਦੋਸਾਂਝ ਜਿਨ੍ਹਾਂ ਦਾ ਅੱਜ ਜਨਮਦਿਨ ਹੈ । ਉਹ 37 ਸਾਲਾਂ ਦੇ ਹੋ ਗਏ ਨੇ । ਦਿਲਜੀਤ ਦੋਸਾਂਝ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਏਨੀਂ ਦਿਨੀਂ ਉਹ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਲਈ ਆਪਣੀ ਆਵਾਜ਼ ਬੁਲੰਦ ਕਰ ਰਹੇ ਨੇ।

at delhi farmer protest diljit dosanjh   ਹੋਰ ਪੜ੍ਹੋ : ਕਰਨ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਸਰਬੱਤ ਦੇ ਭਲੇ ਦੇ ਨਾਲ ਕਿਸਾਨਾਂ ਦੀ ਜਿੱਤ ਲਈ ਕੀਤੀ ਅਰਦਾਸ

ਦੱਸ ਦਈਏ ਪਿੱਛੇ ਜਿਹੇ ਉਹ ਦਿੱਲੀ ਕਿਸਾਨ ਅੰਦੋਲਨ ‘ਚ ਪਹੁੰਚੇ ਸੀ ਤੇ ਕਿਸਾਨਾਂ ਦੇ ਹੱਕਾਂ ‘ਚ ਬੋਲਦੇ ਹੋਏ ਕੇਂਦਰ ਸਰਕਾਰ ਨੂੰ ਬੇਨਤੀ ਕੀਤੀ ਸੀ ਕਿ ਇਹ ਮਾਰੂ ਖੇਤੀ ਬਿੱਲਾਂ ਨੂੰ ਵਾਪਿਸ ਲੈ ਲੈਣ।

inside pic of jagdeep and diljit

ਦਿਲਜੀਤ ਦੋਸਾਂਝ ਨੂੰ ਪੰਜਾਬੀ ਕਲਾਕਾਰ ਵੀ ਪੋਸਟ ਪਾ ਕੇ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਨੇ । ਡਾਇਰੈਕਟਰ ਜਗਦੀਪ ਸਿੱਧੂ ਨੇ ਵੀ ਪੋਸਟ ਪਾ ਕੇ ਦਿਲਜੀਤ ਦੋਸਾਂਝ ਨੂੰ ਬਰਥਡੇਅ ਵਿਸ਼ ਕੀਤਾ ਹੈ ।

diljit dosanjh religious song

ਜੇ ਗੱਲ ਕਰੀਏ ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਤਾਂ ਉਹ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ਚ ਵੀ ਕਾਫੀ ਐਕਟਿਵ ਨੇ । ਇਸ ਤੋਂ ਇਲਾਵਾ ਉਨ੍ਹਾਂ ਦੀ ਝੋਲੀ ਕਈ ਬਾਲੀਵੁੱਡ ਫ਼ਿਲਮਾਂ ਵੀ ਨੇ। ਬਹੁਤ ਜਲਦ ਉਹ ਪੰਜਾਬੀ ਫ਼ਿਲਮ ਜੋੜੀ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣਗੇ।

inside pic of birthday boy diljit dosanjh

 

 

 

 

View this post on Instagram

 

A post shared by PTC Punjabi (@ptc.network)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network