Advertisment

ਸੰਨੀ ਦਿਓਲ ਤੇ ਬੌਬੀ ਦਿਓਲ ਦੀ ਮਾਂ ਪ੍ਰਕਾਸ਼ ਕੌਰ ਦਾ ਹੈ ਅੱਜ ਜਨਮ ਦਿਨ, ਦੋਹਾਂ ਭਰਾਵਾਂ ਨੇ ਮਾਂ ਨੂੰ ਇਸ ਤਰ੍ਹਾਂ ਦਿੱਤੀ ਜਨਮ ਦਿਨ ਦੀ ਵਧਾਈ

author-image
By Rupinder Kaler
New Update
ਸੰਨੀ ਦਿਓਲ ਤੇ ਬੌਬੀ ਦਿਓਲ ਦੀ ਮਾਂ ਪ੍ਰਕਾਸ਼ ਕੌਰ ਦਾ ਹੈ ਅੱਜ ਜਨਮ ਦਿਨ, ਦੋਹਾਂ ਭਰਾਵਾਂ ਨੇ ਮਾਂ ਨੂੰ ਇਸ ਤਰ੍ਹਾਂ ਦਿੱਤੀ ਜਨਮ ਦਿਨ ਦੀ ਵਧਾਈ
Advertisment
ਅੱਜ ਸੰਨੀ ਦਿਓਲ ਦੀ ਮਾਂ ਪ੍ਰਕਾਸ਼ ਕੌਰ ਦਾ ਜਨਮ ਦਿਨ ਹੈ, ਇਸ ਖ਼ਾਸ ਮੌਕੇ ਤੇ ਸੰਨੀ ਦਿਓਲ ਨੇ ਮਾਂ ਦੀ ਤਸਵੀਰ ਸਾਂਝੀ ਕਰਕੇ ਉਹਨਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ । ਇਸ ਤਸਵੀਰ ਵਿੱਚ ਸੰਨੀ ਦਿਓਲ ਤੇ ਉਹਨਾਂ ਦੀ ਮਾਂ ਪ੍ਰਕਾਸ਼ ਕੌਰ ਦਿਖਾਈ ਦੇ ਰਹੇ ਹਨ । ਸੰਨੀ ਦਿਓਲ ਦੀ ਇਸ ਤਸਵੀਰ ਨੂੰ ਦੇਖ ਕੇ ਉਹਨਾਂ ਦੇ ਪ੍ਰਸ਼ੰਸਕ ਵੀ ਉਹਨਾਂ ਨੂੰ ਜਨਮ ਦਿਨ ਦੀ ਵਧਾਈ ਦੇ ਰਹੇ ਹਨ । https://www.instagram.com/p/CEkUEMtJeBE/ ਸੰਨੀ ਦਿਓਲ ਵਾਂਗ ਉਹਨਾਂ ਦੇ ਭਰਾ ਬੌਬੀ ਦਿਓਲ ਨੇ ਆਪਣੀ ਮਾਂ ਪ੍ਰਕਾਸ਼ ਕੌਰ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ ।ਤੁਹਾਨੂੰ ਦੱਸ ਦਿੰਦੇ ਹਾਂ ਕਿ ਧਰਮਿੰਦਰ ਦੀ ਪਹਿਲੀ ਪਤਨੀ ਦਾ ਨਾਂਅ ਪ੍ਰਕਾਸ਼ ਕੌਰ ਹੈ । https://www.instagram.com/p/CEkTGD5hP8e/ ਪਰ ਇਸ ਦੇ ਬਾਵਜੂਦ ਉਹਨਾਂ ਨੇ ਹੇਮਾ ਮਾਲਿਨੀ ਨਾਲ ਵਿਆਹ ਕਰਵਾਇਆ । ਪ੍ਰਕਾਸ਼ ਕੌਰ ਦੋਹਾਂ ਦੇ ਅਫੇਅਰ ਤੋਂ ਕਾਫੀ ਦੁਖੀ ਸੀ । ਪਰ ਧਰਮਿੰਦਰ ਨੇ ਹੇਮਾ ਨਾਲ ਵਿਆਹ ਕਰਵਾਉਣ ਲਈ ਹਰ ਹੀਲਾ ਵਰਤਿਆ ਉਹਨਾਂ ਨੇ ਧਰਮ ਬਦਲਕੇ ਬਿਨ੍ਹਾਂ ਤਲਾਕ ਦਿੱਤੇ ਹੇਮਾ ਮਾਲਿਨੀ ਨਾਲ ਵਿਆਹ ਕਰਵਾਇਆ । publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment